Breaking News

ਅਧਰੰਗ ਜਾ ਪਾਸਾ ਖੜਨ ਦਾ ਸਹੀ ਇਲਾਜ,ਤੁਹਾਡਾ ਇਕ ਸ਼ੇਅਰ ਕਿਸੇ ਦੀ ਜ਼ਿੰਦਗੀ ਬਦਲ ਸਕਦਾ

ਵੀਡੀਓ ਥੱਲੇ ਜਾ ਕੇ ਦੇਖੋ ਜੀ
ਵੈਬਸਾਈਟ ਤੇ ਤੁਹਾਡਾ ਸਭ ਦਾ ਬਹੁਤ ਬਹੁਤ ਸੁਆਗਤ ਹੈ ,ਦੋਸਤੋ ਤੁਸੀਂ ਜਾਣਦੇ ਹੀ ਹੋ ਕੇ ਅਸੀਂ ਹਰ ਰੋਜ ਤੁਹਾਡੀ ਲਈ ਨਵੀ ਤੋਂ ਨਵੀ ਜਾਣਕਾਰੀ ਲੈ ਕੇ ਆਉਨੇ ਹਾਂ ,ਸਾਡੀਆਂ ਸਾਰੀਆਂ ਪੋਸਟਾਂ ਵਿਚ ਸਿਰਫ ਉਹ ਹੀ ਜਾਣਕਾਰੀ ਦਸੀ ਜਾਂਦੀ ਹੈ ਜੋ ਤੁਹਾਡੇ ਕੰਮ ਦੀ ਹੁੰਦੀ ਹੈ ,ਸਾਡੀਆਂ ਸਾਰੀਆਂ ਵੀਡੀਓ ਵਿਚ ਤੁਹਾਨੂੰ ਜੋ ਵੀ ਜਾਣਕਰੀ ਦਿੱਤੀ ਜਾਂਦੀ ਹੈ ਜਾ ਜੋ ਵੀ ਨੁਸਖੇ ਦੱਸੇ ਜਾਂਦੇ ਨੇ ਕਿਰਪਾ ਕਰਕੇ ਓਹਨਾ ਨੂੰ ਵਰਤਣ ਤੋਂ ਪਹਿਲਾ ਆਪਣੇ ਡਾਕਟਰ ਦੀ ਸਲਾਹ ਜਰੂਰ ਲਵੋ ਜੀ।

ਅੱਜਕੱਲ੍ਹ ਦੇ ਸਮੇਂ ਵਿੱਚ ਅਧਰੰਗ ਦੇ ਦੌਰੇ ਵਰਗਾ ਰੋਗ ਆਮ ਹੋ ਗਿਆ ਹੈ। ਜਿਸ ਕਾਰਨ ਕਈ ਕੀਮਤੀ ਜਾਨਾਂ ਨੂੰ ਆਪਣੀ ਜਾਨ ਗਵਾਉਣੀ ਪਈ ਜਾਂ ਕਈ ਕੀਮਤੀ ਜਾਨਾਂ ਅਪਾਹਿਜ ਹੋ ਗੲੀਆਂ ਹਨ। ਅਧਰੰਗ ਇਕ ਬਹੁਤ ਹੀ ਗੰਭੀਰ ਸਮੱਸਿਆ ਹੈ ਜਿਸ ਦਾ ਅਰਥ ਹੈ ਸਰੀਰ ਦੇ ਇੱਕ ਪਾਸੇ ਦੀਆ ਮਾਸਪੇਸ਼ੀਆਂ ਦਾ ਕੰਮ ਨਾ ਕਰਨਾ। ਆਮ ਭਾਸ਼ਾ ਵਿੱਚ ਇਸ ਨੂੰ ਸਰੀਰ ਦਾ ਇੱਕ ਪਾਸਾ ਖੜ ਜਾਣਾ।

ਅਧਰੰਗ ਦਿਮਾਗ ਨਾਲ ਸੰਬੰਧਤ ਰੋਗ ਹੈ। ਦਿਮਾਗ ਦੀਆਂ ਨਾੜ੍ਹੀਆਂ ਦੇ ਬੰਦ ਹੋਣ ਜਾਂ ਖੂਨ ਦੇ ਦੌਰੇ ਵਿੱਚ ਰੁਕਾਵਟ ਅਧਰੰਗ ਹੋਣ ਦਾ ਮੁੱਖ ਕਾਰਨ ਹੈ। ਅਧਰੰਗ ਦੇ ਸ਼ੁਰੂਆਤੀ ਦੌਰ ਵਿੱਚ ਆਵਾਜ਼ ਅਤੇ ਚਾਲ ਵਿੱਚ ਫਰਕ ਪੈ ਜਾਂਦਾ ਹੈ। ਇਸ ਤੋਂ ਇਲਾਵਾ ਸਰੀਰ ਵਿੱਚ ਵੀ ਕਮਜ਼ੋਰੀ ਆ ਜਾਦੀ ਹੈ।ਅਧਰੰਗ ਦੇ ਰੋਗੀ ਨੂੰ ਕੁਝ ਚੀਜ਼ਾਂ ਦਾ ਪਰਹੇਜ਼ ਕਰਨਾ ਚਾਹੀਦਾ ਹੈ ਜਿਵੇਂ ਲਾਲ ਮਿਰਚ, ਗੁੜ, ਆਚਾਰ, ਦਹੀਂ, ਲੱਸੀ ਅਤੇ ਸਿਰਕਾ।

ਇਲਾਜ ਦੇ ਦੌਰਾਨ ਮਰੀਜ਼ ਨੂੰ ਇਨ੍ਹਾਂ ਚੀਜ਼ਾਂ ਦੀ ਵਰਤੋਂ ਬਿਲਕੁਲ ਵੀ ਨਹੀਂ ਕਰਨੀ ਚਾਹੀਦੀ। ਹੁਣ ਗੱਲ ਕਰਦੇ ਹਾਂ ਘਰੇਲੂ ਨੁਕਤਿਆਂ ਦੀ ਜਿਨ੍ਹਾਂ ਨਾਲ ਇਲਾਜ਼ ਵਿੱਚ ਬਹੁਤ ਰਾਹਤ ਮਿਲੇਗੀ। ਸਭ ਤੋਂ ਪਹਿਲਾਂ ਅਧਰੰਗ ਦਾ ਦੌਰਾ ਆਉਣ ਤੇ ਮਰੀਜ਼ ਦੇ ਮੂੰਹ ਵਿੱਚ ਦੋ ਲੱਸਣ ਦੀਆਂ ਕਲੀਆਂ ਦੇ ਨਾਲ ਸ਼ਹਿਦ ਪਾਉਣ ਚਾਹੀਦਾ ਹੈ। ਇਸ ਦੇ ਨਾਲ ਅਧਰੰਗ ਦਾ ਦੌਰਾ ਬੇਅਸਰ ਹੋ ਜਾਵੇਗਾ। ਅਧਰੰਗ ਦੇ ਰੋਗੀ ਵਿਅਕਤੀ ਨੂੰ ਮਿੱਸੀ ਰੋਟੀ ਦੇਣੀ ਚਾਹੀਦੀ ਹੈ।

ਇਸ ਦੇ ਨਾਲ ਰੋਗੀ ਨੂੰ ਬਹੁਤ ਲਾਭ ਮਿਲੇਗਾ। ਇਸ ਤੋਂ ਇਲਾਵਾ ਜਿਹੜਾ ਅੰਗ ਅਧਰੰਗ ਤੋਂ ਪੀੜਤ ਹੋਵੇ ਉੱਥੇ ਕਲੌਂਜੀ ਦੇ ਤੇਲ ਦੀ ਮਾਲਿਸ਼ ਕਰਨੀ ਚਾਹੀਦੀ ਹੈ। ਇਸ ਦੇ ਨਾਲ ਰੋਗੀ ਨੂੰ ਆਸਾਨੀ ਨਾਲ ਰਾਹਤ ਮਿਲਦੀ ਹੈ। ਦੂਜਾ ਨੁਕਤਾ ਇਹ ਹੈ ਕਿ ਰੋਜ਼ਾਨਾਂ ਕਸਰਤ ਕਰਨੀ ਚਾਹੀਦੀ ਹੈ। ਇਸ ਨਾਲ ਮਾਨਸਿਕ ਸੰਤੁਸ਼ਟੀ ਅਤੇ ਸਿਹਤ ਵੀ ਅਰੋਗ ਰਹੇਗੀ। ਮਾਹਿਰ ਡਾਕਟਰ ਦੀ ਸਲਾਹ ਲੈਣੀ ਵੀ ਬਹੁਤ ਜ਼ਰੂਰੀ ਹੁੰਦੀ ਹੈ।

Check Also

ਰਾਸ਼ੀਫਲ 17 ਅਪ੍ਰੈਲ 2024: ਮੇਖ ਅਤੇ ਮੀਨ ਰਾਸ਼ੀ ਦੇ ਲੋਕਾਂ ਨੂੰ ਅੱਜ ਇਨ੍ਹਾਂ ਕੰਮਾਂ ‘ਚ ਖਾਸ ਧਿਆਨ ਰੱਖਣਾ ਹੋਵੇਗਾ, ਜਾਣੋ ਰੋਜ਼ਾਨਾ ਰਾਸ਼ੀਫਲ ਅਤੇ ਉਪਾਅ।

ਮੇਖ ਰਾਸ਼ੀ ਅੱਜ ਦਾ ਦਿਨ ਹੈ, ਪਰਿਵਾਰਕ ਸਬੰਧ ਮਜ਼ਬੂਤ ​​ਹੋਣਗੇ। ਤੁਹਾਨੂੰ ਕਿਸੇ ਵੱਡੀ ਕੰਪਨੀ ਤੋਂ …

Leave a Reply

Your email address will not be published. Required fields are marked *