ਛੋਟੀ ਉਮਰ ਵਿਚ ਵਾਲ ਸਫੇਦ ਹੋ ਜਾਣਾ ਜਾਂ ਵਾਲਾਂ ਸ ਬੰ ਧੀ ਕਈ ਤਰ੍ਹਾਂ ਦੀਆਂ ਦਿੱਕਤਾਂ ਦੇ ਕਾਰਨ ਅੱਜ ਦੇ ਸਮੇਂ ਵਿੱਚ ਹਰ ਕੋਈ ਪ੍ਰੇ ਸ਼ਾ ਨ ਹੈ। ਇਸ ਦੇ ਬਹੁਤ ਸਾਰੇ ਕਾਰਨ ਹੋ ਸਕਦੇ ਹਨ ਪਰ ਸਭ ਵੱਡਾ ਕਾਰਨ ਖ਼ੁ ਰਾ ਕ ਦੀ ਕ ਮੀ ਮੰਨਿਆ ਜਾ ਸਕਦਾ ਹੈ। ਕਿਉਂਕਿ ਜੇਕਰ ਸੰਤੁਲਿਤ ਖੁ ਰਾ ਕ ਦੀ ਵਰਤੋਂ ਨਹੀਂ ਕੀਤੀ ਜਾਵੇਗੀ ਤਾਂ ਸਭ ਤੋਂ ਵੱਧ ਅਸਰ ਵਾਲ਼ਾ ਉਤੇ ਹੋਣਾਂ ਸ਼ੁਰੂ ਹੁੰਦਾ ਹੈ। ਇਸ ਤੋਂ ਇਲਾਵਾ ਬਹੁਤ ਸਾਰੇ ਲੋਕ ਇਨ੍ਹਾਂ ਦਿੱਕਤਾਂ ਤੋਂ ਰਾਹਤ ਪਾਉਣ ਲਈ ਕਈ ਤਰ੍ਹਾਂ ਦੇ ਸ਼ੈਂਪੂ ਜਾਂ ਮਹਿੰਦੀ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੰਦੇ ਹਨ
ਪਰ ਇਹਨਾਂ ਦੀ ਵਰਤੋਂ ਕਰਨ ਨਾਲ ਦਿੱਕਤਾਂ ਵਿਚ ਲਗਾਤਾਰ ਵਾਧਾ ਹੁੰਦਾ ਜਾਂਦਾ ਹੈ। ਇਸ ਲਈ ਇਨ੍ਹਾਂ ਤੋਂ ਰਾਹਤ ਪਾਉਣ ਲਈ ਘਰੇਲੂ ਨੁਸਖਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਕਿਉਂਕਿ ਘਰੇਲੂ ਨੁਸਖਿਆਂ ਦੀ ਵਰਤੋਂ ਕਰਨ ਨਾਲ ਕੋਈ ਸਾ ਈ ਡ ਇ ਫ਼ੈ ਕ ਟ ਨਹੀ ਹੁੰਦਾ।ਇਸ ਘਰੇਲੂ ਨੁਸਖੇ ਨੂੰ ਬਣਾਉਣ ਲਈ ਸਮੱਗਰੀ ਦੇ ਰੂਪ ਵਿੱਚ ਕੋਫ਼ੀ ਪਾਊਡਰ ਅਤੇ ਬਰਿੰਗਰਾਜ ਪਾਊਡਰ ਚਾਹੀਦਾ ਹੈ।
ਸਭ ਤੋਂ ਪਹਿਲਾਂ ਇਕ ਬਰਤਨ ਵਿਚ ਇਕ ਚਮਚ ਕੋਫ਼ੀ ਪਾਊਡਰ ਪਾ ਲਵੋ ਅਤੇ ਹੁਣ ਇਸ ਵਿਚ ਇਕ ਚੱਮਚ ਬਰਿੰਗਰਾਜ ਪਾਊਡਰ ਪਾ ਲਵੋ ਉਨ੍ਹਾਂ ਨੂੰ ਚੰਗੀ ਤਰ੍ਹਾਂ ਮਿਲਾ ਲਵੋ। ਇਸ ਤੋਂ ਬਾਅਦ ਇਹਨਾਂ ਵਿੱਚ ਲੋੜ ਅਨੁਸਾਰ ਪਾਣੀ ਪਾ ਲਵੋ ਅਤੇ ਇਨ੍ਹਾਂ ਨੂੰ ਚੰਗੀ ਤਰ੍ਹਾਂ ਮਿਲਾ ਲਵੋ।
ਹੁਣ ਇਸ ਨੂੰ ਤਕਰੀਬਨ 5 ਮਿੰਟ ਜਾਂ ਕੁਝ ਸਮੇਂ ਲਈ ਪਿਆ ਰਹਿਣ ਦਿਓ। ਇਸ ਤੋਂ ਬਾਅਦ ਇਸ ਨੂੰ ਵਾਲਾਂ ਵਿੱਚ ਚੰਗੀ ਤਰ੍ਹਾਂ ਲਗਾ ਲਓ। ਇਸ ਮਿਸ਼ਰਣ ਨੂੰ ਘੱ ਟ ਤੋਂ ਘੱ ਟ 45 ਮਿੰਟ ਵਾਲਾਂ ਉੱਤੇ ਲੱਗਿਆ ਰਹਿਣ ਦਿਓ। ਇਸ ਤੋਂ ਬਾਅਦ ਵਾਲਾਂ ਨੂੰ ਕੋਸੇ ਜਾਂ ਤਾਜ਼ੇ ਪਾਣੀ ਨਾਲ ਧੋ ਲਵੋ।
ਜੇਕਰ ਵਾਲ ਜ਼ਿਆਦਾ ਸਫ਼ੇਦ ਹਨ ਤਾਂ ਇਸ ਘਰੇਲੂ ਨੁਸਖ਼ੇ ਦੀ ਹਫਤੇ ਵਿਚ ਘੱ ਟੋ ਘੱਟ ਤਿੰਨ ਵਾਰ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਅਜਿਹਾ ਕਰਨ ਨਾਲ ਬਹੁਤ ਜ਼ਿਆਦਾ ਲਾਭ ਮਿਲੇਗਾ। ਕੁਝ ਹੀ ਸਮੇਂ ਵਿੱਚ ਵਾਲ ਸਫੈਦ ਤੋਂ ਕਾਲੇ ਹੋਣੇ ਸ਼ੁਰੂ ਹੋ ਜਾਣਗੇ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡੀਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖ਼ਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ।