ਕੰ ਨ ਦੇ ਦ ਰ ਦ ਕਾਰਨ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਕਈ ਵਾਰੀ ਇਹ ਦ ਰ ਦ ਅ ਸ ਹਿ ਣ ਯੋ ਗ ਹੁੰਦਾ ਹੈ। ਇਸ ਦ ਰ ਦ ਦੇ ਬਹੁਤ ਸਾਰੇ ਹੋ ਸਕਦੇ ਹਨ। ਪਰ ਬਹੁਤ ਸਾਰੇ ਲੋਕ ਇਨ੍ਹਾਂ ਦਿੱਕਤਾਂ ਤੋਂ ਰਾਹਤ ਪਾਉਣ ਲਈ ਵੱ ਖ-ਵੱ ਖ ਤਰ੍ਹਾਂ ਦੀਆਂ ਦ ਵਾ ਈ ਆਂ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੰਦੇ ਹਨ
ਪਰ ਦ ਵਾ ਈ ਆਂ ਦੀ ਵਰਤੋਂ ਕਰਨ ਨਾਲ ਦਿੱਕਤਾਂ ਹੋਰ ਵਧ ਸਕਦੀਆਂ ਹਨ ਇਸ ਲਈ ਜ਼ਿਆਦਾ ਤੋਂ ਜ਼ਿਆਦਾ ਘਰੇਲੂ ਨੁਸਖ਼ਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਕਿਉਂਕਿ ਘਰੇਲੂ ਨੁਸਖਿਆਂ ਦੀ ਵਰਤੋਂ ਕਰਨ ਨਾਲ ਕੋਈ ਸਾ ਈ ਡ ਇ ਫ਼ੈ ਕ ਟ ਨਹੀ ਹੁੰਦਾ।
ਕੰ ਨ ਦੇ ਦ ਰ ਦ ਤੋਂ ਰਾਹਤ ਪਾਉਣ ਲਈ ਅਤੇ ਇਸ ਘਰੇਲੂ ਨੁਸਖੇ ਨੂੰ ਬਣਾਉਣ ਲਈ ਸਮੱਗਰੀ ਦੇ ਰੂਪ ਵਿੱਚ ਲਸਣ ਅਤੇ ਸਰੋਂ ਦਾ ਤੇ ਲ ਚਾਹੀਦਾ ਹੈ। ਸਭ ਤੋਂ ਪਹਿਲਾਂ ਲ ਸ ਣ ਨੂੰ ਸਰੋਂ ਦੇ ਤੇਲ ਵਿਚ ਭੁੰ ਨ ਲਵੋ। ਹੁਣ ਇਸ ਨੂੰ ਪੁ ਣ ਲਵੋ ਅਤੇ ਇਸ ਦੀਆਂ ਬੂੰ ਦਾਂ ਨੂੰ ਕੰ ਨ ਵਿੱਚ ਪਾਓ।
ਅਜਿਹਾ ਕਰਨ ਨਾਲ ਬਹੁਤ ਜ਼ਿਆਦਾ ਫ਼ਾਇਦਾ ਹੁੰਦਾ ਹੈ। ਇਸ ਤੋਂ ਇਲਾਵਾ ਹੋਰ ਘਰੇਲੂ ਨੁਸਖੇ ਨੂੰ ਬਣਾਉਣ ਲਈ ਸਮੱਗਰੀ ਦੇ ਰੂਪ ਵਿੱਚ ਪੰਜਾਹ ਗ੍ਰਾਮ ਸਰੋਂ ਦਾ ਤੇ ਲ ਅਤੇ ਅਧਾ ਚਮਚ ਨਮਕ ਲੈ ਲਵੋ। ਹੁਣ ਇਕ ਬਰਤਨ ਵਿਚ ਸਰੋਂ ਦਾ ਤੇ ਲ ਪਾ ਲਵੋ ਹੁਣ ਇਸ ਵਿਚ ਅਧਾ ਚਮਚ ਨਮਕ ਪਾ ਲਵੋ ਇਸ ਤੋਂ ਬਾਅਦ ਇਸ ਵਿਚ ਕੁਝ ਬੂੰ ਦਾਂ ਪਾਣੀ ਦੀਆਂ ਮਿਲਾ ਲਵੋ।
ਹੁਣ ਇਨ੍ਹਾਂ ਨੂੰ ਚੰਗੀ ਤਰ੍ਹਾਂ ਗ ਰ ਮ ਕਰੋ। ਹੁਣ ਇਸ ਨੂੰ ਠੰਢਾ ਕਰਨ ਲਈ ਦੋ ਜਾਂ ਤਿੰਨ ਦਿਨਾਂ ਤੱਕ ਪਿਆ ਰਹਿਣ ਦਿਓ। ਹੁਣ ਇਸ ਤੋਂ ਬਾਅਦ ਇਸ ਨੂੰ ਹੋਰ ਬਰਤਨ ਵਿਚ ਕੱ ਢ ਲਵੋ ਅਤੇ ਇਸ ਦੀ ਵਰਤੋਂ ਕਰੋ। ਇਕ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਇਸ ਦੀ ਵਰਤੋਂ ਕਰਦੇ ਸਮੇਂ ਨਮਕ ਨਹੀਂ ਹੋਣਾ ਚਾਹੀਦਾ।
ਇਸ ਨੁਸਖ਼ੇ ਦੀ ਵਰਤੋਂ ਕਰਨ ਨਾਲ ਬਹੁਤ ਜਲਦੀ ਰਾਹਤ ਮਿਲਦੀ ਹੈ। ਇਸ ਲਈ ਇਸ ਦੀ ਵਰਤੋਂ ਲਗਾਤਾਰ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡੀਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖ਼ਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ।