ਪਿਛਲੇ ਸਮੇਂ ਦੌਰਾਨ ਜਿਵੇਂ ਕੋ ਰੋ ਨਾ ਮ ਹਾ ਮਾ ਰੀ ਦੌਰਾਨ ਕਈ ਸਾਰੀਆਂ ਵਾਇਰਲ ਇਨਫੈਕਸ਼ਨ ਜਾਂ ਬੁਖ਼ਾਰ ਸਬੰਧੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਬਹੁਤ ਸਾਰੇ ਲੋਕਾਂ ਨੂੰ ਵਾਇਰਲ ਇਨਫੈਕਸ਼ਨ ਹੋਈ ਜਿਸ ਕਾਰਨ ਉਨ੍ਹਾਂ ਦੇ ਸਰੀਰ ਬਿਲਕੁਲ ਕਮਜ਼ੋਰ ਹੋ ਗਏ ਅਤੇ ਕੰਮ ਕਰਨ ਦੀ ਸਮਰੱਥਾ ਬਹੁਤ ਘਟ ਗਈ।
ਇਸ ਕਾਰਨ ਬਹੁਤ ਸਾਰੇ ਲੋਕ ਇਨ੍ਹਾਂ ਤੋਂ ਰਾਹਤ ਪਾਉਣ ਲਈ ਦਵਾਈਆਂ ਦੀ ਵਰਤੋਂ ਕਰਦੇ ਹਨ ਪਰ ਇਨ੍ਹਾਂ ਤੋਂ ਰਾਹਤ ਪਾਉਣ ਲਈ ਘਰੇਲੂ ਨੁਸਖਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਅਜਿਹਾ ਕਰਨ ਨਾਲ ਕੋਈ ਸਾਈਡਇਫੈਕਟ ਨਹੀਂ ਹੁੰਦਾ।
ਇਸੇ ਤਰ੍ਹਾਂ ਵਾਇਰਲ ਇਨਫੈਕਸ਼ਨ ਜਾਂ ਬੁਖਾ ਰ ਤੋਂ ਰਾਹਤ ਪਾਉਣ ਲਈ ਅਤੇ ਇਸ ਘਰੇਲੂ ਨੁਸਖੇ ਨੂੰ ਬਣਾਉਣ ਲਈ ਸਮੱਗਰੀ ਦੇ ਰੂਪ ਵਿੱਚ ਕਾਲੀ ਮਿਰਚ ਦਾ ਪਾਊਡਰ ਸੁੰਡ ਦਾ ਪਾਊਡਰ ਅਤੇ ਹਲਦੀ ਦਾ ਪਾਊਡਰ ਚਾਹੀਦਾ ਹੈ।
ਹੁਣ ਇਕ ਬਰਤਨ ਦੇ ਵਿੱਚ ਇੱਕ ਚੁਟਕੀ ਕਾਲੀ ਮਿਰਚ ਦਾ ਪਾਊਡਰ ਪਾ ਲਵੋ ਉਸ ਤੋਂ ਬਾਅਦ ਉਸ ਵਿਚ ਇਕ ਚੁੱਟਕੀ ਸੁੰਢ ਦਾ ਪਾਊਡਰ ਪਾ ਲਓ ਅਤੇ ਇਨ੍ਹਾਂ ਨੂੰ ਮਿਲਾ ਲਵੋ ਉਸ ਤੋਂ ਬਾਅਦ ਇੱਕ ਚੁਟਕੀ ਹਲਦੀ ਦਾ ਪਾਊਡਰ ਪਾ ਕੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਮਿਲਾ ਲਓ।
ਹੁਣ ਇਨ੍ਹਾਂ ਨੂੰ ਇੱਕ ਬਰਤਨ ਵਿੱਚ ਪਾ ਲਵੋ ਉਸ ਤੋਂ ਬਾਅਦ ਇਸ ਵਿੱਚ ਪਾਣੀ ਪਾ ਲਵੋ ਹੁਣ ਇਨ੍ਹਾਂ ਨੂੰ ਚੰਗੀ ਤਰ੍ਹਾਂ ਉਬਾਲ ਲਵੋ ਅਤੇ ਉਦੋਂ ਤਕ ਉ ਬਾ ਲ ਦੇ ਰਹੋ ਜਦੋਂ ਇਹ ਪਾਣੀ ਅੱਧਾ ਨਾ ਰਹਿ ਜਾਵੇ। ਇਸ ਤੋਂ ਬਾਅਦ ਹੁਣ ਇਸ ਪਾਣੀ ਦੀ ਵਰਤੋਂ ਕਰੋ ਇੱਕ ਗੱਲ ਦਾ ਧਿਆਨ ਰੱਖਣਾ ਹੈ ਕਿ ਇਸ ਦੀ ਵਰਤੋਂ ਉਸ ਸਮੇਂ ਵਿਚ ਕਰਨੀ ਚਾਹੀਦੀ ਹੈ
ਜਦੋਂ ਇਹ ਬਿਲਕੁੱਲ ਕੋ ਸਾ ਹਲਕਾ ਜਿਹਾ ਗਰਮ ਹੋਵੇ। ਇਸ ਘਰੇਲੂ ਨੁਸਖੇ ਦੀ ਵਰਤੋਂ ਰੋਜ਼ਾਨਾ ਖਾਲੀ ਪੇਟ ਕਰਨੀ ਚਾਹੀਦੀ ਹੈ ਅਜਿਹਾ ਕਰਨ ਨਾਲ ਬਹੁਤ ਜ਼ਿਆਦਾ ਫਾਇਦੇ ਹੁੰਦੇ ਹਨ। ਇਸ ਤੋਂ ਬਾਅਦ ਇਸ ਦੀ ਵਰਤੋਂ ਕਰਨ ਤੋਂ ਕੁਝ ਸਮਾਂ ਬਾਅਦ ਹੀ ਕਸਰਤ ਕਰਨੀ ਚਾਹੀਦੀ ਹੈ।
ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ। ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖਿਆ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ।