ਅਕਸਰ ਲੋਕ ਅਜਿਹਾ ਕਹਿੰਦੇ ਰਹਿੰਦੇ ਹਨ ਕਿ ਉਹ ਪ੍ਰਮਾਤਮਾ ਦਾ ਨਾਮ ਤਾਂ ਜਪਦੇ ਰਹਿੰਦੇ ਹਨ ਪਰ ਉਨ੍ਹਾਂ ਨੂੰ ਲਾਭ ਨਹੀਂ ਮਿਲਦਾ ਜਾਂ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਜਿਹੜੇ ਲੋਕ ਅੰਮ੍ਰਿਤ ਵੇਲੇ ਵਿੱਚ ਇਸ ਸਮੇਂ ਉੱਠ ਕੇ ਪ੍ਰਮਾਤਮਾ ਦਾ ਨਾਮ ਜਪਦੇ ਹਨ ਜਾਂ ਪ੍ਰਮਾਤਮਾ ਅੱਗੇ ਅਰਦਾਸ ਬੇਨਤੀ ਕਰਦੇ ਹਨ ਉਨ੍ਹਾਂ ਦੀਆਂ ਅਰਦਾਸਾਂ ਹਮੇਸ਼ਾਂ ਪੂਰੀਆਂ ਹੁੰਦੀਆਂ ਹਨ ਅਤੇ ਉਨ੍ਹਾਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ। ਇਸ ਲਈ ਜ਼ਿੰਦਗੀ ਵਿਚ ਤਰੱਕੀ ਕਰਨ ਲਈ ਜਾਂ ਪੂਰੇ ਦਿਨ ਵਿੱਚ ਸੁੱਖ ਸ਼ਾਂਤੀ ਬਣਾਈ ਰੱਖਣ ਲਈ ਇਸ ਸਮੇਂ ਉੱਠਣਾ ਬਹੁਤ ਜ਼ਰੂਰੀ ਹੈ
ਅਤੇ ਉੱਠ ਕੇ ਪ੍ਰਮਾਤਮਾ ਦਾ ਨਾਮ ਜਪਣਾ ਬਹੁਤ ਜ਼ਰੂਰੀ ਹੁੰਦਾ ਹੈ।ਇਸੇ ਤਰ੍ਹਾਂ ਇਹ ਕਿਹਾ ਜਾਂਦਾ ਹੈ ਕਿ ਜੋ ਇਨਸਾਨ ਸਵੇਰੇ ਸਾਢੇ ਤਿੰਨ ਵਜੇ ਤੋਂ ਲੈ ਕੇ ਸਵਾ ਚਾਰ ਵਜੇ ਦੇ ਸਮੇਂ ਦੇ ਵਿਚਕਾਰ ਉੱਠਦੇ ਹਨ ਉਨ੍ਹਾਂ ਨੂੰ ਬਹੁਤ ਜ਼ਿਆਦਾ ਫ਼ਾਇਦਾ ਹੁੰਦਾ ਹੈ ਉਨ੍ਹਾਂ ਨੂੰ ਕਈ ਤਰ੍ਹਾਂ ਦੇ ਲਾਭ ਮਿਲਦੇ ਹਨ। ਇਸ ਤੋਂ ਇਲਾਵਾ ਇਸ ਸਮੇਂ ਵਿੱਚ ਕੀਤੀ ਅਰਦਾਸ ਹਮੇਸ਼ਾਂ ਪੂਰੀ ਹੁੰਦੀ ਹੈ ਉਹ ਅਰਦਾਸ ਕਦੇ ਵੀ ਵਿਅਰਥ ਨਹੀਂ ਜਾਂਦੀ। ਇਸ ਤੋਂ ਇਲਾਵਾ ਕਿਹਾ ਜਾਂਦਾ ਹੈ ਕਿ ਅੰਮ੍ਰਿਤ ਵੇਲਾ ਇੱਕ ਅਜਿਹਾ ਸਮਾਂ ਹੈ ਜਦੋਂ ਹਰ ਦੇਵੀ ਦੇਵਤੇ ਅਤੇ ਪ੍ਰਮਾਤਮਾ ਅੱਗੇ ਕੀਤੀ ਅਰਦਾਸ ਹਮੇਸ਼ਾਂ ਪੂਰੀ ਹੁੰਦੀ ਹੈ ਅੰਮ੍ਰਿਤ ਵੇਲੇ ਨੂੰ ਸਭ ਤੋਂ ਉੱਤਮ ਸਮਾਂ ਮੰਨਿਆ ਜਾਂਦਾ ਹੈ।
ਇਸ ਲਈ ਜੋ ਵੀ ਲੋਕ ਅੰਮ੍ਰਿਤ ਵੇਲੇ ਉੱਠ ਕੇ ਪਰਮਾਤਮਾ ਦਾ ਨਾਮ ਜਪਦੇ ਹਨ ਉਹ ਹਮੇਸ਼ਾਂ ਜ਼ਿੰਦਗੀ ਦੇ ਵਿੱਚ ਕਾਮਯਾਬ ਹੁੰਦੇ ਹਨ ਅਤੇ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਲ ਜਾਂ ਮੁਸੀਬਤ ਨਹੀਂ ਆਉਂਦੀ ਅਤੇ ਜੇਕਰ ਉਹ ਔਖੇ ਸਮੇਂ ਵਿਚ ਹੁੰਦੇ ਹਨ ਤਾਂ ਉਹ ਉਸ ਸਮੇਂ ਨੂੰ ਵੀ ਆਸਾਨੀ ਨਾਲ ਪਾਰ ਕਰ ਲੈਂਦੇ ਹਨ।
ਇਸ ਤੋਂ ਇਲਾਵਾ ਕਦੇ ਵੀ ਕਿਸੇ ਵੀ ਕੰਮ ਨੂੰ ਕਰਦੇ ਸਮੇਂ ਪ੍ਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ ਅਜਿਹਾ ਕਰਨ ਨਾਲ ਕੰਮ ਕਰਦੇ ਸਮੇਂ ਕਿਸੇ ਪ੍ਰਕਾਰ ਦੀ ਰੁਕਾਵਟ ਦਾ ਸਾਹਮਣਾ ਨਹੀਂ ਕਰਨਾ ਪੈਂਦਾ।ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ