ਕਈ ਵਾਰ ਲਗਾਤਾਰ ਤੰਦਰੁਸਤ ਖੁਰਾਕ ਖਾਣ ਦੇ ਨਾਲ ਸਰੀਰ ਅੰਦਰੂਨੀ ਤੌਰ ਤੇ ਤਾਂ ਤਾਕਤਵਰ ਹੋ ਜਾਂਦਾ ਹੈ ਪਰ ਬਾਹਰੀ ਦਿੱਖ ਦੇ ਤੌਰ ਤੇ ਸਰੀਰ ਪਤਲਾ ਅਤੇ ਦੁਵੱਲਾ ਲੱਗਦਾ ਹੈ। ਇਸ ਤੋਂ ਇਲਾਵਾ ਬਹੁਤ ਸਾਰੇ ਲੋਕ ਸਰੀਰ ਨੂੰ ਫੈਲਾਉਣ ਲਈ ਜਾਂ ਫਿੱਟ ਰੱਖਣ ਲਈ ਕਸਰਤ ਕਰਦੇ ਹਨ ਪਰ ਕਈ ਵਾਰ ਇਸ ਦਾ ਅਸਰ ਨਹੀਂ ਹੁੰਦਾ ਇਸ ਲਈ ਬਹੁਤ ਸਾਰੇ ਲੋਕ ਦਵਾਈਆਂ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੰਦੇ ਹਨ ਪਰ ਅਜਿਹਾ ਨਹੀਂ ਕਰਨਾ ਚਾਹੀਦਾ ਸਗੋਂ ਇਸ ਘਰੇਲੂ ਨੁਸਖਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ ਇਸ ਨਾਲ ਬਹੁਤ ਜਲਦੀ ਹਰ ਇਕ ਪਰੇਸ਼ਾਨੀ ਤੋਂ ਰਾਹਤ ਮਿਲੇਗੀ।
ਸਰੀਰ ਨੂੰ ਤਾਕਤਵਰ ਬਣਾਉਣ ਲਈ ਅਤੇ ਮਸਲਸ ਨੂੰ ਫੈਲਾਉਣ ਲਈ ਬਹੁਤੇ ਇਸ ਘਰੇਲੂ ਨੁਸਖੇ ਨੂੰ ਬਣਾਉਣ ਲਈ ਸਮੱਗਰੀ ਦੇ ਰੂਪ ਵਿੱਚ ਢਾਈ ਸੌ ਗ੍ਰਾਮ ਬਦਾਮ ਅਤੇ ਢਾਈ ਸੌ ਗ੍ਰਾਮ ਅਲਸੀ ਦੇ ਬੀਜ ਚਾਹੀਦੇ ਹਨ। ਹੁਣ ਇਨ੍ਹਾਂ ਦੋਵਾਂ ਚੀਜ਼ਾਂ ਨੂੰ ਬਰਾਬਰ ਮਾਤਰਾ ਵਿੱਚ ਲੈ ਕੇ ਇੱਕ ਬਰਤਨ ਵਿੱਚ ਪਾਲ ਬਹੁਤੀ ਚੰਗੀ ਤਰ੍ਹਾਂ ਮਿਲਾ ਲਓ।
ਇਸ ਤੋਂ ਬਾਅਦ ਇਨ੍ਹਾਂ ਨੂੰ ਮਿਕਸੀ ਵਿੱਚ ਪਾ ਲਓ ਅਤੇ ਚੰਗੀ ਤਰ੍ਹਾਂ ਪੀਸ ਕੇ ਪਾਊਡਰ ਦੇ ਰੂਪ ਵਿਚ ਤਿਆਰ ਕਰ ਲਵੋ। ਹੁਣ ਇਸ ਘਰੇਲੂ ਨੁਸਖੇ ਦੀ ਵਰਤੋਂ ਕਰੋ ਪਰ ਇਸ ਗੱਲ ਦਾ ਧਿਆਨ ਰੱਖਣਾ ਹੈ ਕਿ ਇਸ ਘਰੇਲੂ ਨੁਸਖਿਆਂ ਦੀ ਵਰਤੋਂ ਦਿਨ ਵਿੱਚ ਤਕਰੀਬਨ ਦੋ ਵਾਰ ਜ਼ਰੂਰ ਕਰਨੀ ਚਾਹੀਦੀ ਹੈ।
ਇਕ ਸਵੇਰੇ ਖਾਲੀ ਪੇਟ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ ਦੂਜਾ ਰਾਤ ਨੂੰ ਖਾਣਾ ਖਾਣ ਤੋਂ ਪਹਿਲਾਂ ਜਾਂ ਖਾਣਾ ਖਾਣ ਤੋਂ ਬਾਅਦ ਇਸ ਦੀ ਵਰਤੋਂ ਕਰੋ। ਇਸ ਤੋਂ ਇਲਾਵਾ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਇਸ ਘਰੇਲੂ ਨੁਸਖੇ ਦੀ ਵਰਤੋਂ ਦਹੀਂ ਨਾਲ ਕਰਨੀ ਚਾਹੀਦੀ ਹੈ
ਜਿਵੇਂ ਇੱਕ ਕਟੋਰੀ ਦਹੀਂ ਦੇ ਵਿੱਚ ਇੱਕ ਚਮਚ ਜਾਂ ਦੋ ਚਮਚ ਇਸ ਘਰੇਲੂ ਨੁਸਖੇ ਦੇ ਮਿਲਾ ਕੇ ਇਸ ਦੀ ਵਰਤੋਂ ਕਰੋ ਅਜਿਹਾ ਕਰਨਾ ਬਹੁਤ ਫ਼ਾਇਦਾ ਹੋਵੇਗਾ। ਇਸ ਤੋਂ ਇਲਾਵਾ ਇਸ ਘਰੇਲੂ ਨੁਸਖੇ ਦੀ ਵਰਤੋਂ ਕਰਨ ਨਾਲ ਸਰੀਰ ਤੰਦਰੁਸਤ ਅਤੇ ਪਿੱਟ ਹੋਵੇਗਾ ਅਤੇ ਸਰੀਰ ਨੂੰ ਅੰਦਰੂਨੀ ਤੌਰ ਤੇ ਤਾਕਤ ਮਿਲੇਗੀ ਇਸ ਤੋਂ ਇਲਾਵਾ ਮਸਲਸ ਫੁਲਣੀਆਂ ਸ਼ੁਰੂ ਹੋ ਜਾਣਗੀਆ।
ਇਸ ਤੋਂ ਇਲਾਵਾ ਸ੍ਰੀ ਦੇਖਣ ਨੂੰ ਫਿੱਟ ਲੱਗੇਗਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖੇ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ।