ਲੱਤਾਂ ਦੇ ਮੋਟਾਪੇ ਅਤੇ ਪੱਟਾਂ ਦੇ ਮੁਟਾਪੇ ਦੇ ਕਾਰਨ ਕਈ ਤਰ੍ਹਾਂ ਦੀਆਂ ਦਿੱਕਤਾਂ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ। ਇਨ੍ਹਾਂ ਕਾਰਨ ਪਹਿਨੇ ਹੋਏ ਕੱਪੜੇ ਸੋਹਣੇ ਨਹੀਂ ਲੱਗਦੇ ਅਤੇ ਇਸ ਮੋਟਾਪੇ ਦੇ ਕਾਰਨ ਖੂਬਸੂਰਤੀ ਘੱਟ ਜਾਂਦੀ ਹੈ। ਇਸ ਲਈ ਮੋਟਾਪੇ ਤੋਂ ਰਾਹਤ ਪਾਉਣ ਲਈ ਘਰੇਲੂ ਨੁਸਖਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਕਸਰਤ ਜ਼ਰੂਰ ਕਰਨੀ ਚਾਹੀਦੀ ਹੈ।
ਕੁਝ ਵਸਤੂਆਂ ਤੋ ਪਰਹੇਜ਼ ਕਰਨਾ ਹੋਵੇਗਾ ਜਿਵੇਂ ਤਲੇ ਹੋਏ ਭੋਜਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਕਿਉਂਕਿ ਤਲੀਆਂ ਹੋਈਆਂ ਵਸਤੂਆਂ ਦੀ ਵਰਤੋਂ ਕਰਨ ਨਾਲ ਮੋਟਾਪਾ ਜਿਆਦਾ ਵੱਧਦਾ ਹੈ। ਫਿੱਟ ਰਹਿਣ ਲਈ ਡਾਈਟ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ।ਸਭ ਤੋਂ ਪਹਿਲਾਂ ਮੋਟਾਪੇ ਤੋਂ ਰਾਹਤ ਪਾਉਣ ਲਈ ਸ਼ੂਗਰ ਦੀ ਵਰਤੋਂ ਨੂੰ ਬੰਦ ਕਰਨਾ ਚਾਹੀਦਾ ਹੈ।
ਇਸ ਤੋਂ ਇਲਾਵਾ ਮੋਟਾਪੇ ਤੋਂ ਰਾਹਤ ਪਾਉਣ ਲਈ ਕਸਰਤ ਬਹੁਤ ਜ਼ਿਆਦਾ ਜ਼ਰੂਰੀ ਹੁੰਦੀ ਹੈ। ਇਸ ਤੋਂ ਇਲਾਵਾਂ ਜਦੋਂ ਮੋਟਾਪਾ ਘੱਟ ਜਾਂਦਾ ਹੈ ਤਾਂ ਚਮੜੀ ਢਿੱਲੀ ਪੈ ਜਾਂਦੀ ਹੈ ਅਤੇ ਕਈ ਤਰ੍ਹਾਂ ਦੀਆਂ ਦਿੱਕਤਾਂ ਸ਼ੁਰੂ ਹੋ ਜਾਂਦੀਆਂ ਹਨ।
ਇਨ੍ਹਾਂ ਦਿੱਕਤਾਂ ਤੋਂ ਰਾਹਤ ਪਾਉਣ ਲਈ ਨੰਮਿਆ ਦਾ ਬ੍ਰਾਜਿਲ ਕਰੀਮ ਵਰਤਣਾ ਚਾਹੀਦਾ ਹੈ। ਇਸ ਦੀ ਵਰਤੋਂ ਕਰਨ ਪੀਲੀ ਢਿੱਲੀ ਪਈ ਹੋਈ ਚਮੜੀ ਤੋਂ ਰਾਹਤ ਪਾਈ ਜਾ ਸਕਦੀ ਹੈ। ਇਸ ਕਰੀਮ ਦੀ ਵਰਤੋਂ ਸਵੇਰੇ ਨਹਾ ਕੇ ਕਰਨੀ ਚਾਹੀਦੀ ਹੈ। ਇਸ ਦੀ ਮਾਲਿਸ਼ ਕਰਨ ਨਾਲ ਬਹੁਤ ਜ਼ਿਆਦਾ ਲਾਭ ਹੁੰਦਾ ਹੈ।
ਇਸ ਦੀ ਵਰਤੋਂ ਕਰਨ ਨਾਲ ਮੋਟਾਪੇ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ ਅਤੇ ਚਮੜੀ ਸਬੰਧੀ ਦਿੱਕਤਾਂ ਤੋਂ ਰਾਹਤ ਪਾਈ ਜਾ ਸਕਦੀ ਹੈ।ਇਸ ਕਰੀਮ ਵਿੱਚ ਕੁਦਰਤੀ ਤੱਤਾਂ ਦੀ ਵਰਤੋਂ ਕੀਤੀ ਗਈ ਹੈ। ਇਸ ਕਰੀਮ ਦੀ ਵਰਤੋਂ ਕਰਨ ਤੋਂ ਬਾਅਦ ਤੁਲਸੀ ਵਰਗੀ ਕੁਦਰਤੀ ਖੁਸ਼ਬੂ ਆਉਂਦੀ ਹੈ। ਇਸ ਲਈ ਇਸ ਕਰਮ ਦੀ ਘੱ ਟੋ ਘੱ ਟ ਦੋ ਜਾਂ ਤਿੰਨ ਮਿੰਟ ਤੱਕ ਚੰਗੀ ਤਰ੍ਹਾਂ ਮਾਲਸ਼ ਕਰਨੀ ਚਾਹੀਦੀ ਹੈ।
ਮਾਲਿਸ਼ ਕਰਨ ਦੌਰਾਨ ਇਹ ਕਰੀਮ ਚਮੜੀ ਦੇ ਅੰਦਰ ਚਲੀ ਜਾਂਦੀ ਹੈ। ਇਸ ਨਾਲ ਬਹੁਤ ਜ਼ਿਆਦਾ ਲਾਭ ਹੁੰਦਾ ਹੈ। ਇਸ ਦੀ ਵਰਤੋਂ ਕਰਨ ਨਾਲ ਕਦੇ ਵੀ ਕੋਈ ਦਿਕਤ ਨਹੀਂ ਆਉਂਦੀ। ਇਸ ਦੀ ਮਾਲਿਸ਼ ਕਰਨ ਤੋਂ ਬਾਅਦ ਸਰੀਰ ਉਤੇ ਸਾਬਣ ਨਹੀਂ ਲੱਗਣਾਉਣਾ ਚਾਹੀਦਾ। ਹੋਰ ਵਧੇਰੀ ਜਾਣਕਾਰੀ ਲਈ ਇਸ ਵੀਡੀਓ ਨੂੰ ਦੇਖੋ।