ਅੱਜ ਦੇ ਸਮੇਂ ਵਿਚ ਬਹੁਤ ਸਾਰੇ ਲੋਕਾਂ ਨੂੰ ਅੱਖਾਂ ਨਾਲ ਸਬੰਧਿਤ ਜਾਂ ਵਾਲਾਂ ਨਾਲ ਸਬੰਧਿਤ ਜਾਂ ਪੇਟ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਸਾਰੀਆਂ ਬਿਮਾਰੀਆਂ ਦੇ ਬਹੁਤ ਸਾਰੇ ਕਾਰਨ ਹੋ ਸਕਦੇ ਹਨ ਜਿਵੇਂ ਖਾਣ-ਪੀਣ ਵਿੱਚ ਆਈਆਂ ਤਬਦੀਲੀਆਂ ਜਾਂ ਰਹਿਣ ਸਹਿਣ ਦੇ ਬਦਲਵੇਂ ਢੰਗ ਆਦਿ। ਬਹੁਤ ਸਾਰੇ ਲੋਕ ਇਨ੍ਹਾਂ ਸਾਰੀਆਂ ਬੀਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਵੱਖ-ਵੱਖ
ਤਰ੍ਹਾਂ ਦੀਆਂ ਦਵਾਈਆਂ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੰਦੇ ਹਨ ਪਰ ਅਸਲ ਵਿਚ ਲਗਾਤਾਰ ਦਵਾਈਆਂ ਦੀ ਵਰਤੋਂ ਕਰਨ ਨਾਲ ਸਰੀਰ ਅੰਦਰੂਨੀ ਤੌਰ ਤੇ ਖੋਖਲਾ ਅਤੇ ਕਮਜ਼ੋਰ ਹੋਣਾ ਸ਼ੁਰੂ ਹੋ ਜਾਂਦਾ ਹੈ।ਇਸ ਲਈ ਕਿਸੇ ਵੀ ਤਰ੍ਹਾਂ ਦੀ ਬੀਮਾਰੀ ਤੋਂ ਰਾਹਤ ਪਾਉਣ ਲਈ ਦਵਾਈਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਸਗੋਂ ਘਰੇਲੂ ਨੁਸਖਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਕਿਉਂਕਿ ਘਰੇਲੂ ਨੁਸਖਿਆਂ ਦੀ ਵਰਤੋਂ ਕਰਨ ਨਾਲ ਕੋਈ
ਸਾਈਡ ਇਫ਼ੈਕਟ ਨਹੀ ਹੁੰਦਾ।ਇਸੇ ਤਰ੍ਹਾਂ ਰੋਜ਼ਾਨਾ ਇਕ ਆਂਵਲੇ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਇਸੇ ਤਰ੍ਹਾਂ ਜੇਕਰ ਰੋਜ਼ਾਨਾ ਖਾਲੀ ਪੇਟ ਇੱਕ ਆਂਵਲੇ ਦੇ ਮੁਰਬੇ ਦੀ ਵਰਤੋਂ ਕੀਤੀ ਜਾਂਦੀ ਨਹੀਂ ਤਾਂ ਕਈ ਸਾਰੇ ਫ਼ਾਇਦੇ ਹੁੰਦੇ ਹਨ। ਇਸੇ ਤਰ੍ਹਾਂ ਰੋਜ਼ਾਨਾ ਆਮਲੇ ਦੇ ਮੁਰਾਬੇ ਦੀ ਵਰਤੋਂ ਕਰਨ ਨਾਲ ਚਿਹਰੇ ਦੀ ਚਮੜੀ ਵਿੱਚ ਨਿਖਾਰ ਆਉਂਦਾ ਹੈ ਅਤੇ ਦਾਗ-ਧੱਬੇ ਸਾਫ ਹੋ ਜਾਂਦੇ ਹਨ।
ਇਸ ਤੋਂ ਇਲਾਵਾ ਚਿਹਰੇ ਦੀਆਂ ਝੁਰੜੀਆਂ ਆਦਿ ਵੀ ਸਾਫ ਹੋ ਜਾਂਦੀਆਂ ਹਨ। ਇਸ ਤੋਂ ਇਲਾਵਾ ਆਂਵਲੇ ਦੇ ਮੁਰਬੇ ਦੀ ਵਰਤੋਂ ਕਰਦੇ ਰਹਿਣ ਨਾਲ ਖੂਨ ਦੀ ਸਫਾਈ ਹੁੰਦੀ ਹੈ ਅਤੇ ਖੂਨ ਦਾ ਸਰਕਲ ਸਹੀ ਚੱਲਦਾ ਰਹਿੰਦਾ ਹੈ। ਇਸ ਤੋਂ ਇਲਾਵਾ ਆਂਵਲੇ ਦੇ ਮਰੱਬੇ ਦੀ ਵਰਤੋਂ ਕਰਦੇ ਰਹਿਣ ਨਾਲ ਕਬਜ਼ ਸਬੰਧੀ ਦਿੱਕਤਾਂ ਵੀ ਦੂਰ ਹੁੰਦੀਆਂ ਹਨ ਅਤੇ ਪੇਟ ਦੀ ਸਫਾਈ ਹੋ ਜਾਂਦੀ ਹੈ। ਇਸ ਤੋਂ ਇਲਾਵਾ ਜੇਕਰ ਆਂਵਲੇ ਦੇ ਮੁਰਬੇ ਨਾਲ ਦੁੱਧ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਮੋਟਾਪਾ ਵਧਦਾ ਹੈ ਅਤੇ ਕਮਜ਼ੋਰੀ ਦੂਰ ਹੁੰਦੀ ਹੈ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡੀਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ।