ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿਚ ਮਦਦਗਾਰ ਸਾਬਿਤ ਹੁੰਦੇ ਹਨ। ਅੱਜਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਯੂਰਿਕ ਐਸਿਡ ਦੇ ਵਧਣ ਦੀ ਸਮੱਸਿਆ ਹੋ ਰਹੀ ਹੈ ਜਿਸ ਕਾਰਨ ਬਹੁਤ ਸਾਰੇ ਲੋਕਾਂ ਨੂੰ ਜੋਡ਼ਾਂ ਦੇ ਵਿੱਚ ਦਰਦ ਰਹਿੰਦਾ ਹੈ ਜੇਕਰ ਸਮੇਂ ਸਿਰ ਯੂਰਿਕ ਐਸਿਡ ਦੇ ਵਧਣ ਦਾ ਇਲਾਜ ਨਾ ਕੀਤਾ ਜਾਵੇ ਭਾਵ ਇਸ ਨੂੰ ਘੱਟ ਨਾ ਕੀਤਾ ਜਾਵੇ ਤਾਂ ਇਹ ਗਠੀਏ ਦਾ ਰੂਪ ਧਾਰਨ ਕਰਦਾ ਹੈ
ਜਿਸ ਨਾਲ ਜੋੜਾਂ ਦੇ ਵਿੱਚ ਗੰਢਾਂ ਪੈਦਾ ਹੋ ਜਾਂਦੀਆਂ ਹਨ ਅਤੇ ਇਹ ਬਹੁਤ ਹੀ ਜ਼ਿਆਦਾ ਦਰਦ ਦਿੰਦੀਆਂ ਹਨ। ਜੇਕਰ ਤੁਹਾਨੂੰ ਬਜ਼ੁਰਗ ਐਸਿਡ ਦੇ ਵਧਣ ਦੀ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਅਜਿਹਾ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ। ਇਸ ਨੁਸਖੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ
ਕਿਉਂਕਿ ਇਸ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ। ਇਸ ਨੁਸਖ਼ੇ ਨੂੰ ਤਿਆਰ ਕਰਨ ਵਾਸਤੇ ਪੰਜਾਹ ਗ੍ਰਾਮ ਕਾਲੀ ਮਿਰਚ ਅਤੇ ਪੰਜਾਹ ਗ੍ਰਾਮ ਅਜਵਾਇਨ ਨੂੰ ਪੀਸ ਕੇ ਇੱਕ ਪਾਊਡਰ ਬਣਾਓ ਅਤੇ ਸਟੋਰ ਕਰਕੇ ਰੱਖੋ। ਉਸ ਤੋਂ ਇਲਾਵਾ ਤੁਸੀਂ ਇੱਕ ਗਲਾਸ ਅਲ ਜਾਂ ਲੋਕੀ ਦਾ ਜੂਸ ਲੈਣਾ ਹੈ ਇਸ ਵਿੱਚ ਅੱਧਾ ਚਮਚ ਦੇ ਕਰੀਬ ਤੁਸੀਂ ਇਸ ਅਜਵਾਇਣ ਅਤੇ ਕਾਲੀ ਮਿਰਚ ਦੇ ਪਾਊਡਰ ਨੂੰ ਮਿਲਾਉਣਾ ਹੈ ਅਤੇ ਸਵੇਰੇ ਖਾਲੀ ਪੇਟ ਇਸ ਦਾ ਸੇਵਨ ਕਰਨਾ ਹੈ।ਕੁਝ ਦਿਨ ਲਗਾਤਾਰ ਅਜਿਹਾ ਕਰਨ ਨਾਲ ਤੁਹਾਡੇ ਸਰੀਰ ਵਿੱਚ ਯੂਰਿਕ ਐਸਿਡ ਦੀ ਸਮੱਸਿਆ ਖਤਮ ਹੋ ਜਾਵੇਗੀ ਅਤੇ ਤੁਹਾਨੂੰ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਰਾਹਤ ਮਿਲੇਗੀ।