ਅੱਜ ਦੇ ਸਮੇਂ ਵਿੱਚ ਲਗਾਤਾਰ ਬਿਮਾਰੀਆਂ ਵਿਚ ਵਾਧਾ ਹੋ ਰਿਹਾ ਹੈ। ਕੁਝ ਅਜਿਹੇ ਬੁਖ਼ਾਰ ਲੋਕਾਂ ਨੂੰ ਹੋ ਰਹੇ ਹਨ ਜੋ ਸਿਹਤ ਲਈ ਬਹੁਤ ਹਾ ਨੀ ਕਾ ਰਕ ਹਨ। ਉਹ ਸਾਰੇ ਰੋ ਗਾਂ ਦੇ ਬਹੁਤ ਸਾਰੇ ਕਾ ਰ ਨ ਹਨ ਜਿਵੇਂ ਖਾਣ ਪੀਣ ਵਿੱਚ ਆਈਆਂ ਤਬਦੀਲੀਆਂ ਅਤੇ ਰਹਿਣ ਸਹਿਣ ਵਿੱਚ ਆਈਆਂ ਤਬਦੀਲੀਆਂ ਆਦਿ। ਬਹੁਤ ਸਾਰੇ ਲੋਕ ਇਨ੍ਹਾਂ ਰੋ ਗਾਂ ਤੋਂ ਛੁਟਕਾਰਾ ਪਾਉਣ ਲਈ ਮਹਿੰਗੀਆਂ ਅੰਗਰੇਜ਼ੀ ਦਵਾਈਆਂ ਦੀ ਵਰਤੋਂ ਕਰਦੇ ਹਨ। ਪਰ ਇਨ੍ਹਾਂ ਦੁਨੀਆਂ ਦੀ ਵਰਤੋਂ ਕਰਨ ਨਾਲ ਸ ਰੀਰ ਵਿੱਚ ਕਮਜ਼ੋਰੀ ਆ ਜਾਂਦੀ ਹੈ ਜਾਂ ਕਈ ਤਰ੍ਹਾਂ ਦੇ ਅੰਦਰੂਨੀ ਰੋਗ ਹੋ ਜਾਂਦੇ ਹਨ।
ਇਸ ਲਈ ਜ਼ਿਆਦਾ ਆਯੁਰਵੈਦਿਕ ਦਵਾਈਆਂ ਦੀ ਵਰਤੋਂ ਕਰਨੀ ਚਾਹੀਦੀ ਹੈ ਜਾਂ ਘਰੇਲੂ ਨੁਸਖਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ।ਇਸੇ ਤਰ੍ਹਾਂ ਟਾਈਫੇਟ ਬੁਖਾਰ, ਮਲੇਰੀਆਂ, ਪੁਰਾਣੇ ਤੋਂ ਪੁਰਾਣਾ ਬੁਖ਼ਾਰ ਅਤੇ ਹੋਰ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੇ ਲਈ ਇਸ ਆਯੁਰਵੈਦਿਕ ਦਵਾਈ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਔਰਤਾਂ ਦੇ ਗੁ ਪ ਤ ਰੋਗਾਂ ਦਾ ਵੀ ਇਲਾਜ ਕੀਤਾ ਜਾਂਦਾ ਹੈ। ਇਹ ਇਕ ਵਰਕਿਆਟ ਧਾਤ ਭ ਸ ਮ ਕਰਕੇ ਇਹ ਦਵਾਈ ਬਣਾਈ ਜਾਂਦੀ ਹੈ। ਇਸ ਲਈ ਸਭ ਤੋਂ ਪਹਿਲਾਂ ਤੁਲਸੀ ਦੇ ਪੱਤਿਆਂ ਦੀ ਅੱ ਗ ਦਾ ਸੇਕ ਦਿਉ। ਇਸ ਤੋਂ ਬਾਅਦ ਨਿੰਮ ਦੇ ਪੱਤਿਆਂ ਦਾ ਰਸ ਅਤੇ ਐਲੋਵੀਰਾ ਦੇ ਪੱਤਿਆਂ ਦਾ ਰਸ ਪਾ ਕੇ ਤਿਆਰ ਕੀਤੀ ਜਾਂਦੀ ਹੈ।
ਇਸ ਨੂੰ ਤਿਆਰ ਕਰਨ ਲਈ ਕੁਝ ਦਿਨ ਲੱਗਦੇ ਹਨ। ਇਸ ਤੋਂ ਇਲਾਵਾ ਔਰਤਾਂ ਦੇ ਵਿੱਚ ਜਦੋਂ ਯੂਕਰੇਨ ਦੀ ਦਿੱਕਤ ਹੁੰਦੀ ਹੈ ਜਾਂ ਗਰਭਧਾਰਨ ਵਿੱਚ ਦਿੱਕਤ ਆਉਂਦੀ ਹੈ ਤਾਂ ਇਨ੍ਹਾਂ ਦਿੱਕਤਾਂ ਤੋਂ ਛੁਟਕਾਰਾ ਪਾਉਣ ਲਈ ਰਾਮਬਾਣ ਦਵਾਈ ਬਹੁਤ ਜ਼ਿਆਦਾ ਲਾਭਕਾਰੀ ਹੁੰਦੀ ਹੈ। ਇਸ ਨੂੰ ਬਣਾਉਣ ਲਈ ਵੱਖ-ਵੱਖ ਤਰ੍ਹਾਂ ਦੇ ਰਸ ਪਾ ਕੇ ਭ ਸ ਮ ਤਿਆਰ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਕਸਰਤ ਵੀ ਸਿਹਤ ਬਹੁਤ ਜ਼ਿਆਦਾ ਲਾਭਕਾਰੀ ਹੁੰਦੀ ਹੈ। ਕਸਰਤ ਕਰਨ ਨਾਲ ਸਰੀਰ ਦੇ ਹਰ ਅੰਗ ਵਿੱਚ ਖੂ ਨ ਦਾ ਦੌਰਾ ਸਹੀ ਹੋ ਜਾਂਦਾ ਹੈ। ਜਿਸ ਕਾਰਨ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਰਾਹਤ ਪਾਈ ਜਾ ਸਕਦੀ ਹੈ। ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡੀਓ ਨੂੰ ਦੇਖੋ। ਵੀਡੀਓ ਨੇ ਵਿੱਚ ਕੁਝ ਹੋਰ ਘਰੇਲੂ ਨੁਸਖ਼ਿਆਂ ਨੂੰ ਬਣਾਉਣ ਦੀਆਂ ਵਿਧੀਆਂ ਦੱਸੀਆਂ ਗਈਆਂ ਹਨ