ਵੀਡੀਓ ਥੱਲੇ ਜਾ ਕੇ ਦੇਖੋ, ਕਈ ਵਾਰੀ ਲਗਾਤਾਰ ਭਾਰ ਚੁੱਕਣ ਨਾਲ ਜਾਂ ਲਗਾਤਾਰ ਬੈਠ ਕੇ ਕੰਮ ਕਰਦੇ ਰਹਿਣ ਨਾਲ ਸਰਵਾਈਕਲ ਦਾ ਰੋਗ ਹੋ ਜਾਂਦਾ ਹੈ। ਜਿਸ ਕਾਰਨ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਲਈ ਇਸ ਰੋਗ ਤੋਂ ਛੁਟਕਾਰਾ ਪਾਉਣ ਲਈ ਦਵਾਈਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਸਗੋਂ ਘਰੇਲੂ ਨੁਸਖੇ ਵਰਤਣੇ ਚਾਹੀਦੇ ਹਨ। ਇਸੇ ਤਰ੍ਹਾਂ ਸਰਵਾਈਕਲ ਤੋਂ ਛੁਟਕਾਰਾ ਪਾਉਣ ਲਈ ਅਤੇ ਇਸ ਘਰੇਲੂ ਨੁਸਖੇ ਨੂੰ ਤਿਆਰ ਕਰਨ ਲਈ ਸਮੱਗਰੀ ਦੇ ਰੂਪ ਵਿੱਚ ਲੌਂਗਾ ਦਾ ਤੇਲ ਚਾਹੀਦਾ ਹੈ। ਸਰਵਾਈਕਲ ਤੋਂ ਛੁਟਕਾਰਾ ਪਾਉਣ ਲਈ ਸਭ ਤੋਂ ਪਹਿਲਾਂ ਗਰਦਨ ਉੱਤੇ ਲੌਂਗਾਂ ਦੇ ਤੇਲ ਨਾਲ ਚੰਗੀ ਤਰ੍ਹਾਂ ਮਾਲਿਸ਼ ਕਰੋ।
ਲਗਾਤਾਰ ਇਸ ਦੀ ਵਰਤੋਂ ਕਰਨ ਨਾਲ ਬਹੁਤ ਜ਼ਿਆਦਾ ਫ਼ਾਇਦਾ ਹੁੰਦਾ ਹੈ। ਇਸ ਤੋਂ ਬਾਅਦ ਹੋਰ ਨੁਸਖੇ ਦੇ ਤੌਰ ਤੇ ਅਦਰਕ ਵਾਲੀ ਚਾਹ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ ਅਜਿਹਾ ਕਰਨ ਨਾਲ ਵੀ ਦਰਦ ਤੋਂ ਛੁਟਕਾਰਾ ਮਿਲਦਾ ਹੈ। ਇਸ ਤੋਂ ਇਲਾਵਾ ਹੋਰ ਨੁਸਖੇ ਅਪਣਾਉਣ ਲਈ ਅਤੇ ਸਰਵਾਇਕਲ ਤੋ ਰਾਹਤ ਪਾਉਣ ਲਈ ਗਰਦਨ ਦੀ ਜੇਕਰ ਜੈਤੂਨ ਦੇ ਤੇਲ ਨਾਲ ਮਾਲਿਸ਼ ਕੀਤੀ ਜਾਂਦੀ ਹੈ ਤਾਂ ਸਰਵਾਈਕਲ ਦੇ ਦਰਦ ਤੋਂ ਛੁਟਕਾਰਾ ਮਿਲਦਾ ਹੈ
ਪਰ ਇੱਕ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਤੇਲ ਨਾਲ ਮਾਲਿਸ਼ ਕਰਨ ਤੋਂ ਬਾਅਦ ਗਰਦਨ ਉੱਤੇ ਗਰਮ ਤੌਲੀਏ ਨੂੰ ਲਪੇਟ ਕੇ ਰੱਖਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਬਹੁਤ ਜ਼ਿਆਦਾ ਰਾਹਤ ਮਿਲੇਗੀ। ਇਸ ਤੋਂ ਇਲਾਵਾ ਅਜਵਾਇਨ ਦੀ ਵਰਤੋਂ ਜ਼ਰੂਰ ਕਰਦੇ ਰਹਿਣਾ ਚਾਹੀਦਾ ਹੈ ਕਿਉਂਕਿ ਅਜਵਾਇਨ ਦੀ ਵਰਤੋਂ ਕਰਨ ਨਾਲ ਸਰੀਰ ਦੇ ਵਿੱਚ ਬਦਹਜ਼ਮੀ ਨਹੀਂ ਰਹਿੰਦੀ। ਇਸ ਤੋਂ ਇਲਾਵਾ ਦਰਦ ਤੋਂ ਵੀ ਆਸਾਨੀ ਨਾਲ ਛੁਟਕਾਰਾ ਮਿਲਦਾ ਹੈ। ਇਸ ਤੋਂ ਇਲਾਵਾ ਸੁੰਡ ਦੇ ਪਾਊਡਰ ਦੀ ਵਰਤੋਂ ਲਗਾਤਾਰ ਕਰਨੀ ਚਾਹੀਦੀ ਹੈ ਕਿਉਂਕਿ ਸੁੰਡ ਦੇ ਪਾਊਡਰ ਦੀ ਵਰਤੋਂ ਕਰਨ ਨਾਲ ਬਹੁਤ ਜ਼ਿਆਦਾ ਫ਼ਾਇਦਾ ਹੁੰਦਾ ਹੈ।
ਇਸ ਤੋਂ ਇਲਾਵਾ ਕਸਰਤ ਜ਼ਰੂਰ ਕਰਦੇ ਰਹਿਣਾ ਚਾਹੀਦਾ ਹੈ ਕਸਰਤ ਕਰਨ ਨਾਲ ਬਹੁਤ ਜ਼ਿਆਦਾ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ।