ਅੱਖਾਂ ਸਰੀਰ ਦਾ ਸਭ ਤੋਂ ਮਹੱਤਵਪੂਰਨ ਅਤੇ ਜ਼ਰੂਰੀ ਅੰਗ ਹੁੰਦੀਆਂ ਹਨ । ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਅੱਖਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਪਰੇਸ਼ਾਨੀਆਂ ਨਾਲ ਜੂਝ ਰਹੇ ਹਨ। ਕਿਉਂਕਿ ਜ਼ਿਆਦਾਤਰ ਸਮਾਂ ਕੰਪਿਊਟਰ ਜਾਂ ਮੋਬਾਇਲ ਦੀ ਵਰਤੋਂ ਕਰਨ ਨਾਲ ਅੱਖਾਂ ਉੱਤੇ ਮਾੜਾ ਅਸਰ ਪੈਂਦਾ ਹੈ। ਬਹੁਤ ਸਾਰੇ ਲੋਕ ਅੱਖਾਂ ਤੋਂ ਛੁਟਕਾਰਾ ਪਾਉਣ ਲਈ ਅੱਖਾਂ ਦਾ ਆਪਰੇਸ਼ਨ ਕਰਵਾਉਂਦੇ ਹਨ ਜਾਂ ਚਸ਼ਮੇ ਦੀ ਵਰਤੋਂ ਕਰਦੇ ਹਨ ਪਰ ਇਨ੍ਹਾਂ ਸਾਰੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਪਾਉਣ ਲਈ ਘਰੇਲੂ ਨੁਸਖਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ।
ਅੱਖਾਂ ਸਬੰਧੀ ਹਰ ਤਰ੍ਹਾਂ ਦੀਆਂ ਪਰੇਸ਼ਾਨੀਆਂ ਤੋਂ ਛੁਟਕਾਰਾ ਪਾਉਣ ਲਈ ਰਾਤ ਨੂੰ ਸੌਣ ਸਮੇਂ ਅਰੰਡੀ ਦੇ ਤੇਲ ਵਿੱਚ ਸ਼ਹਿਦ ਮਿਲਾ ਕੇ ਵਰਤਣ ਨਾਲ ਬਹੁਤ ਜ਼ਿਆਦਾ ਫ਼ਾਇਦਾ ਹੁੰਦਾ ਹੈ। ਇਸ ਲਈ ਸਭ ਤੋਂ ਪਹਿਲਾਂ ਇਕ ਕਟੋਰੀ ਵਿੱਚ ਅਰੰਡੀ ਦਾ ਤੇਲ ਲੈ ਲਵੋ। ਹੁਣ ਇਸ ਵਿੱਚ ਸ਼ਹਿਦ ਪਾ ਲਵੋ ਅਤੇ ਇਨ੍ਹਾਂ ਨੂੰ ਮਿਲਾ ਕੇ ਅੱਖਾਂ ਵਿੱਚ ਪਾਓ। ਅਜਿਹਾ ਕਰਨ ਨਾਲ ਅੱਖਾਂ ਦੀ ਰੋਸ਼ਨੀ ਦੇ ਵਿੱਚ ਵਾਧਾ ਹੋਵੇਗਾ ਅਤੇ ਅੱਖਾਂ ਦੀ ਸਫਾਈ ਹੋਵੇਗੀ। ਇਸ ਤੋਂ ਇਲਾਵਾ ਗੰਨੇ ਦਾ ਰਸ ਅੱਖਾਂ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ ਇਸ ਲਈ ਜ਼ਿਆਦਾ ਤੋਂ ਜ਼ਿਆਦਾ ਗੰਨੇ ਦੇ ਰਸ ਦੀ ਵਰਤੋਂ ਕਰਦੇ ਰਹਿਣਾ ਚਾਹੀਦਾ ਹੈ।
ਇਸ ਤੋਂ ਇਲਾਵਾ ਹਰੀਆਂ ਸਬਜ਼ੀਆਂ ਤੇ ਫਲ ਫਰੂਟ ਦੀ ਵਰਤੋਂ ਕਰਦੇ ਰਹਿਣਾ ਚਾਹੀਦਾ ਹੈ। ਫਲਾਂ ਵਿੱਚ ਕੇਲੇ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ ਇਹ ਅੱਖਾਂ ਲਈ ਬਹੁਤ ਜ਼ਿਆਦਾ ਫਾਇਦੇਮੰਦ ਹੁੰਦੇ ਹਨ। ਇਸ ਤੋਂ ਇਲਾਵਾ ਨਿੰਬੂ ਦੇ ਰਸ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਜੇਕਰ ਅੱਖਾਂ ਦੇ ਵਿੱਚ ਲਾਲੀ ਰਹਿੰਦੀ ਹੋਵੇ ਤਾਂ ਸਵੇਰੇ ਬਿਨਾਂ ਮੂੰਹ ਧੋਤੇ ਮੂੰਹ ਦੀ ਲਾਰ ਨੂੰ ਅੱਖਾਂ ਵਿੱਚ ਪਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਰੋਜ਼ਾਨਾ ਰਾਤ ਨੂੰ ਸੌਣ ਸਮੇਂ ਇਕ ਗਿਲਾਸ ਦੁੱਧ ਵਿੱਚ ਸੌਂਫ ਬਦਾਮ ਅਤੇ ਮਿਸ਼ਰੀ ਪਾ ਕੇ ਇਨ੍ਹਾਂ ਨੂੰ ਚੰਗੀ ਤਰ੍ਹਾਂ ਮਿਲਾ ਕੇ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡੀਓ ਨੂੰ ਜ਼ਰੂਰ ਦੇਖੋ। ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ।