ਸਰੀਰ ਨੂੰ ਤੰਦਰੁਸਤ ਜਾਂ ਫਿੱਟ ਰੱਖਣ ਲਈ ਜਿਵੇਂ ਭੋਜਨ ਹਾਕਮ ਦੀ ਬਹੁਤੀ ਨਾਰੰਗ ਭੇਜਣੀ ਹੈ ਇਸੇ ਤਰ੍ਹਾਂ ਸੰਤੁਲਿਤ ਭੋਜਨ ਦਾ ਵੀ ਅਹਿਮ ਰੋਲ ਹੁੰਦਾ ਹੈ ਪਰ ਇਸ ਦੇ ਨਾਲ ਹੀ ਤੰਦਰੁਸਤ ਸਰੀਰ ਲਈ ਪਾਣੀ ਵੀ ਬਹੁਤ ਜ਼ਰੂਰੀ ਹੈ। ਕਿਉਂਕਿ ਪਾਣੀ ਸਾਡੇ ਸਰੀਰ ਦਾ ਮਹੱਤਵਪੂਰਨ ਹਿੱਸਾ ਮੰਨਿਆ ਜਾਂਦਾ ਹੈ ਕਿਉਂਕਿ ਸਰੀਰ ਦੇ ਵਿੱਚ ਜ਼ਿਆਦਾਤਰ ਸਤੱਤਰ ਪ੍ਰਤੀਸ਼ਤ ਹਿੱਸਾ ਪਾਣੀ ਹੁੰਦਾ ਹੈ ਇਸ ਲਈ ਜੇਕਰ ਸਰੀਰ ਦੇ ਵਿੱਚ ਪਾਣੀ ਦੀ ਕਮੀ ਹੋਵੇ ਤਾਂ ਕਈ ਤਰ੍ਹਾਂ ਦੀਆਂ ਦਿੱਕਤਾਂ ਜਾਂ ਬੀਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ
ਪਰ ਇਸ ਦੇ ਨਾਲ ਹੀ ਜੇਕਰ ਪਾਣੀ ਦੀ ਮਾਤਰਾ ਵਧ ਜਾਵੇ ਤਾਂ ਵੀ ਜ਼ਿਆਦਾ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰ ਸਰੀਰ ਵਿੱਚ ਪਾਣੀ ਦੀ ਕਮੀ ਹੋਣ ਕਾਰਨ ਗੋਡਿਆਂ ਦੇ ਦਰਦ ਜਾਂ ਜੋੜਾਂ ਦੇ ਦਰਦ ਨਾਲ ਸਬੰਧਿਤ ਦਿੱਕਤਾਂ ਜਾਂ ਗੁਰਦਿਆਂ ਦੇ ਨਾਲ ਸਬੰਧਿਤ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ। ਇਸੇ ਤਰ੍ਹਾਂ ਭੋਜਨ ਖਾਣ ਸਮੇਂ ਕੁਝ ਗੱਲਾਂ ਦਾ ਮਿਸ਼ਨ ਧਿਆਨ ਰੱਖਣਾ ਚਾਹੀਦਾ ਹੈ ਕਿਉਂਕਿ ਕੁਝ ਲੋਕ ਭੋਜਨ ਖਾਣ ਦੇ ਤੁਰੰਤ ਬਾਅਦ ਪਾਣੀ ਦੀ ਵਰਤੋਂ ਕਰ ਲੈਂਦੇ ਹਨ ਪਰ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂਕਿ ਅਜਿਹਾ ਕਰਨਾ ਪਰੇਸ਼ਾਨੀਆਂ ਹੋ ਸਕਦੀਆਂ ਹਨ
ਇਸ ਲਈ ਭੋਜਨ ਖਾਣ ਤੋਂ ਕੁਝ ਸਮਾਂ ਬਾਅਦ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਜੇਕਰ ਖਾਲੀ ਪੇਟ ਸਵੇਰੇ ਪਾਣੀ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਕਈ ਸਾਰੀਆਂ ਬੀਮਾਰੀਆਂ ਤੋਂ ਰਾਹਤ ਮਿਲਦੀ ਹੈ ਅਤੇ ਮੋਟਾਪੇ ਤੋਂ ਵੀ ਛੁਟਕਾਰਾ ਮਿਲਦਾ ਹੈ ਇਸ ਤੋਂ ਇਲਾਵਾ ਜੇਕਰ ਦਿਨ ਵਿੱਚ ਪਾਣੀ ਦੀ ਲੋੜ ਅਨੁਸਾਰ ਪੂਰੀ ਵਰਤੋਂ ਕੀਤੀ ਜਾਂਦੀ ਹੈ ਤਾਂ ਫੇਫੜਿਆਂ ਦੀ ਸਫ਼ਾਈ ਹੁੰਦੀ ਰਹਿੰਦੀ ਹੈ ਅਤੇ ਪੱਥਰੀਆਂ ਜਾਂ ਹੋਰ ਕਈ ਤਰ੍ਹਾਂ ਦੀਆਂ ਵੱਡੀਆਂ ਬਿਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ।
ਪਰ ਇੱਕ ਗੱਲ ਹਮੇਸ਼ਾਂ ਧਿਆਨ ਰੱਖਣਾ ਚਾਹੀਦਾ ਹੈ ਕਿ ਜੇਕਰ ਗਰਮੀਆਂ ਦਾ ਮੌਸਮ ਹੋਵੇ ਤਾਂ ਜ਼ਿਆਦਾ ਠੰਡਾ ਪਾਣੀ ਨਹੀਂ ਪੀਣਾ ਚਾਹੀਦਾ ਇਸ ਤੋਂ ਇਲਾਵਾ ਸਰਦੀਆਂ ਦੇ ਮੌਸਮ ਵਿੱਚ ਜ਼ਿਆਦਾ ਗਰਮ ਨਹੀਂ ਪਾਣੀ ਪੀਣਾ ਚਾਹੀਦਾ ਸਗੋਂ ਸਾਧਾਰਨ ਪਾਣੀ ਪੀਣਾ ਚਾਹੀਦਾ ਹੈ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖੇ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ