Breaking News

ਔਰਤਾਂ ਨੂੰ ਛਾਤੀ ਦੀਆਂ ਗੰਢਾਂ ਜਾਂ ਕੈਂਸਰ ਨਹੀ ਹੋਵੇਗਾ,ਇਹ ਫਾਰਮੂਲਾ ਵਰਤੋ।

ਅੱਜ ਦੇ ਸਮੇਂ ਵਿਚ ਬਹੁਤ ਸਾਰੇ ਲੋਕ ਬੋਹਤ ਜਾਦਾ ਆਮ ਹੋ ਗਏ ਹਨ ਪਰ ਕੁਝ ਰੋਗ ਔਰਤਾਂ ਦੇ ਵਿਚ ਕਈ ਤਰ੍ਹਾਂ ਦੇ ਗੁਪਤ ਰੋਗ ਦੀ ਤਰ੍ਹਾਂ ਪਾਏ ਜਾਂਦੇ ਹਨ ਜਿਨ੍ਹਾਂ ਕਾਰਨ ਔਰਤਾਂ ਨੂੰ ਬਹੁਤ ਸਾਰਾ ਦਰਦ ਸਹਿਣ ਕਰਨਾ ਪੈਂਦਾ ਹੈ। ਕਈ ਵਾਰੀ ਬਹੁਤ ਸਾਰੇ ਲੋਕ ਇਨ੍ਹਾਂ ਦਿੱਕਤਾਂ ਤੋਂ ਛੁਟਕਾਰਾ ਪਾਉਣ ਲਈ ਅੰਗਰੇਜ਼ੀ ਦਵਾਈਆਂ ਦੀ ਵਰਤੋਂ ਕਰਦੇ ਹਨ ਪਰ ਜ਼ਿਆਦਾ ਦਵਾਈਆਂ ਦੀ ਵਰਤੋਂ ਕਰਨ ਨਾਲ ਰੋਗ ਵੱਧ ਜਾਂਦੇ ਹਨ। ਇਸ ਲਈ ਘਰੇਲੂ ਨੁਸਖਿਆਂ ਦੀ ਜ਼ਿਆਦਾ ਤੋਂ ਜ਼ਿਆਦਾ ਵਰਤੋਂ ਕਰਨੀ ਚਾਹੀਦੀ ਹੈ।

ਕਿਉਂਕਿ ਘਰੇਲੂ ਨੁਸਖਿਆਂ ਦੀ ਵਰਤੋਂ ਕਰਨ ਨਾਲ ਕੋਈ ਸਾਈਡ ਇ ਫ਼ੈ ਕ ਟ ਨਹੀ ਹੁੰਦਾ।ਇਸੇ ਤਰ੍ਹਾਂ ਅੱਜ ਦੇ ਸਮੇਂ ਵਿੱਚ ਔਰਤਾਂ ਦੇ ਵਿਚ ਛਾਤੀ ਦੇ ਕੈਂ ਸ ਰ ਅਤੇ ਛਾਤੀ ਦੇ ਵਿਚ ਕਈ ਤਰ੍ਹਾਂ ਦੀਆਂ ਗੰਢਾ ਬਣ ਜਾਣਾ ਜਾਂ ਸ਼ਾਤੀ ਦੇ ਢਿੱਲੇਪਨ ਵਰਗੇ ਰੋਗ ਬਹੁਤ ਜਿਆਦਾ ਪਾਏ ਜਾਂਦੇ ਹਨ। ਇਸ ਦੇ ਬਹੁਤ ਸਾਰੇ ਕਾ ਰ ਨ ਹਨ। ਛਾਤੀ ਸਬੰਧੀ ਹਰ ਤਰ੍ਹਾਂ ਦੀਆਂ ਦਿੱਕਤਾਂ ਤੋਂ ਰਾਹਤ ਪਾਉਣ ਲਈ ਘੁਮਾਇਆ ਸ਼ਿਵ ਨਾਂ ਦੀ ਦਵਾਈ ਦੀ ਵਰਤੋਂ ਕਰਨੀ ਚਾਹੀਦੀ ਹੈ। ਇਹ ਦਵਾਈ ਮੈਡੀਕਲ ਸਟੋਰ ਤੋਂ ਆਮ ਤੌਰ ਤੇ ਮਿਲ ਜਾਂਦੀ ਹੈ।

ਇਸ ਦਵਾਈ ਦੀ ਵਰਤੋਂ ਲਗਾਤਾਰ ਕਰਨੀ ਚਾਹੀਦੀ ਹੈ। ਖਾਣਾ ਖਾਣ ਤੋਂ ਤੁਰੰਤ ਬਾਅਦ ਇਸ ਦਵਾਈ ਦਾ ਸੇਵਨ ਕਰਨਾ ਚਾਹੀਦਾ ਹੈ। ‌ਇਸ ਨਾਲ ਬਹੁਤ ਜ਼ਿਆਦਾ ਲਾਭ ਹੁੰਦਾ ਹੈ। ਘੱ ਟੋ ਘੱ ਟ ਦੋ ਮਹੀਨੇ ਤੱਕ ਲਗਾਤਾਰ ਇਸ ਦੀ ਵਰਤੋ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਛਾਤੀ ਸੰਬੰਧੀ ਹਰ ਤਰ੍ਹਾਂ ਦੀਆਂ ਦਿੱਕਤਾਂ ਤੋਂ ਰਾਹਤ ਪਾਉਣ ਲਈ ਕਸਰਤ ਕਰਨੀ ਚਾਹੀਦੀ ਹੈ। ਕਿਉਂਕਿ ਕਸਰਤ ਕਰਨ ਨਾਲ ਹਰ ਤਰ੍ਹਾਂ ਦੇ ਰੋਗ ਤੋਂ ਆਸਾਨੀ ਨਾਲ ਛੁਟਕਾਰਾ ਪਾਇਆ ਜਾ ਸਕਦਾ ਹੈ।

ਕਸਰਤ ਕਰਨ ਲਈ ਸਭ ਤੋਂ ਪਹਿਲਾਂ ਸਿੱਧੇ ਬੈਠ ਜਾਓ। ਹੁਣ ਦੋਨਾਂ ਹੱਥਾਂ ਦੇ ਨਾਲ ਛਾਤੀ ਨੂੰ ਉੱਪਰ ਚੁੱਕੋ। ਹੁਣ ਲੰਬਾ ਸਾਹ ਖਿੱਚੋ ਅਤੇ ਹੌਲੀ-ਹੌਲੀ ਸਾਹ ਨੂੰ ਛੱਡ ਦਿਓ। ਇਸ ਕਸਰਤ ਨੂੰ ਘੱ ਟ ਤੋਂ ਘੱ ਟ ਦੱਸ ਤੋਂ ਵਾਰਾਂ ਵਾਰ ਕਰੋ। ਰੋਜ਼ਾਨਾ ਇਸ ਕਸਰਤ ਨੂੰ ਖਾਲੀ ਪੇਟ ਕਰਨਾ ਚਾਹੀਦਾ ਹੈ ਇਸ ਨਾਲ ਬਹੁਤ ਜ਼ਿਆਦਾ ਲਾਭ ਹੁੰਦਾ ਹੈ। ਹੋਰ ਜਾਣਕਾਰੀ ਲਈ ਇਸ ਵੀਡੀਓ ਨੂੰ ਜ਼ਰੂਰ ਦੇਖੋ। ਵੀਡੀਓ ਦੇ ਰਾਹੀ ਕੁਝ ਹੋਰ ਘਰੇਲੂ ਨੁਸਖਿਆਂ ਬਾਰੇ ਜਾਣਕਾਰੀ ਮਿਲੇਗੀ।

Check Also

ਬ੍ਰਿਸ਼ਭ ਵਿੱਚ ਸ਼ੁੱਕਰ ਅਤੇ ਸੂਰਜ ਦਾ ਸੰਯੋਗ, ਇਹਨਾਂ ਰਾਸ਼ੀਆਂ ਦੇ ਲੋਕਾਂ ਦੇ ਧਨ ਵਿੱਚ ਭਾਰੀ ਵਾਧਾ

ਮੇਖ- ਮੇਖ ਰਾਸ਼ੀ ਵਾਲਿਆਂ ਨੂੰ ਅੱਜ ਆਰਥਿਕ ਲਾਭ ਦੇ ਕਈ ਮੌਕੇ ਮਿਲਣਗੇ। ਦਫ਼ਤਰ ਵਿੱਚ ਕੰਮ …

Leave a Reply

Your email address will not be published. Required fields are marked *