ਕਈ ਵਾਰੀ ਸਰੀਰ ਦੇ ਵਿਚ ਖ਼ੂਨ ਇਕੱਠਾ ਹੋ ਜਾਂਦਾ ਹੈ ਜਾਂ ਮਾਸ ਦੀ ਗੱਠ ਬਣ ਜਾਂਦੀ ਹੈ। ਜਿਸ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਕੁਝ ਲੋਕ ਇਨ੍ਹਾਂ ਨੂੰ ਅਣਦੇਖਿਆ ਕਰ ਦਿੰਦੇ ਹਨ ਜਿਸ ਕਾਰਨ ਇਹ ਬਾਅਦ ਵਿਚ ਗੰਭੀਰ ਬਿਮਾਰੀ ਬਣ ਜਾਂਦੀ ਹੈ ਜਿਵੇਂ ਕੈਂਸਰ ਆਦਿ।
ਇਨ੍ਹਾਂ ਤੋਂ ਰਾਹਤ ਪਾਉਣ ਲਈ ਘਰੇਲੂ ਨੁਸਖੇ ਵਰਤਣੇ ਚਾਹੀਦੇ ਹਨ।ਇਸੇ ਤਰ੍ਹਾਂ ਛਾਤੀ ਦੇ ਕੈਂਸਰ ਤੋਂ ਛੁਟਕਾਰਾ ਪਾਉਣ ਲਈ ਅਤੇ ਇਸ ਘਰੇਲੂ ਨੁਸਖੇ ਨੂੰ ਬਣਾਉਣ ਲਈ ਇਕ ਕਟੋਰੀ ਦਹੀਂ ਜਾਂ ਇਕ ਗਲਾਸ ਪਾਣੀ ਅਤੇ ਚੂਨਾ ਚਾਹੀਦਾ ਹੈ।
ਹੁਣ ਇੱਕ ਕਟੋਰੀ ਦਹੀਂ ਲੈ ਲਵੋ ਉਸ ਵਿੱਚ ਕਣਕ ਦੇ ਦਾਣੇ ਦੇ ਬਰਾਬਰ ਚੂਨਾ ਪਾ ਲਵੋ ਅਤੇ ਉਸ ਨੂੰ ਚੰਗੀ ਤਰ੍ਹਾਂ ਮਿਲਾ ਲਵੋ। ਹੁਣ ਇਸ ਘਰੇਲੂ ਨੁਸਖਿਆਂ ਦੀ ਵਰਤੋਂ ਕਰੋ ਅਜਿਹਾ ਕਰਨ ਨਾਲ ਕੈਂਸਰ ਦੀ ਗੱਠ ਖੁਰ ਜਾਵੇਗੀ ਅਤੇ ਸਰੀਰ ਵਿੱਚੋਂ ਬਾਹਰ ਨਿਕਲ ਜਾਵੇਗੀ।
ਇਸ ਤੋਂ ਇਲਾਵਾ ਇਸ ਘਰੇਲੂ ਨੁਸਖੇ ਦੀ ਵਰਤੋਂ ਦੀ ਥਾਂ ਤੇ ਜਾਂ ਦਹੀਂ ਦੀ ਵਰਤੋਂ ਦੀ ਥਾਂ ਤੇ ਇੱਕ ਗਿਲਾਸ ਪਾਣੀ ਲੈ ਲਵੋ ਹੁਣ ਉਸ ਵਿਚ ਇਕ ਕਣਕ ਦੇ ਦਾਣੇ ਮਾਤਰ ਚੂਨਾ ਪਾ ਲਵੋ ਅਤੇ ਇਸ ਨੂੰ ਚੰਗੀ ਤਰ੍ਹਾਂ ਮਿਲਾ ਕੇ ਇਸ ਦੀ ਵਰਤੋਂ ਕਰੋ। ਅਜਿਹਾ ਕਰਨ ਨਾਲ ਸਰੀਰ ਵਿਚੋਂ ਖ਼ੂਨ ਦੀ ਬਣੀ ਹੋਈ ਗੱਠ ਖੁਰ ਜਾਵੇਗੀ।
ਪਰ ਇਕ ਗੱਲ ਦਾ ਧਿਆਨ ਰੱਖਣਾ ਹੈ ਕਿ ਇਸ ਘਰੇਲੂ ਨੁਸਖੇ ਦੀ ਵਰਤੋਂ ਖਾਲੀ ਪੇਟ ਕਰਨੀ ਚਾਹੀਦੀ ਹੈ ਜਾਂ ਫਿਰ ਖਾਣਾ ਖਾਣ ਤੋਂ ਤਕਰੀਬਨ ਦੋ ਘੰਟੇ ਬਾਅਦ ਇਸ ਘਰੇਲੂ ਨੁਸਖੇ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਘਰੇਲੂ ਨੁਸਖਿਆਂ ਦੀ ਵਰਤੋਂ ਤਕਰੀਬਨ ਤਿੰਨ ਮਹੀਨੇ ਜ਼ਰੂਰ ਕਰਨੀ ਚਾਹੀਦੀ ਹੈ ਅਜਿਹਾ ਕਰਨ ਨਾਲ ਜ਼ਿਆਦਾ ਫ਼ਾਇਦਾ ਹੋਵੇਗਾ। ਇਸ ਤੋਂ ਇਲਾਵਾ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਚੂਨਾ ਹਮੇਸ਼ਾਂ ਪਾਣ ਵਾਲਾ ਵਰਤਣਾ ਚਾਹੀਦਾ ਹੈ ਕਿਉਂਕਿ ਇਸ ਦੀ ਵਰਤੋਂ ਕਰਨ ਨਾਲ ਜ਼ਿਆਦਾ ਫ਼ਾਇਦਾ ਹੁੰਦਾ। ਇਸ ਤੋਂ ਇਲਾਵਾ ਜੇਕਰ ਸਰੀਰ ਦੇ ਵਿੱਚ ਕਿਸੇ ਵੀ ਅੰਗ ਵਿਚ ਕੋਈ ਖ਼ੂਨ ਦੀ ਘਾਟ ਬਣੀ ਹੋਵੇ ਜਾਂ
ਮਾਸ ਦੀ ਗੱਠ ਬਣੀ ਹੋਵੇ ਤਾਂ ਉਸ ਤੋਂ ਛੁਟਕਾਰਾ ਪਾਉਣ ਲਈ ਇਕ ਕਟੋਰੀ ਵਿੱਚ ਅਰੰਡੀ ਦਾ ਤੇਲ ਲੈ ਲਵੋ ਅਤੇ ਉਸ ਵਿਚ ਸੁੰਡ ਪਾ ਲਵੋ ਅਤੇ ਇਨ੍ਹਾਂ ਨੂੰ ਚੰਗੀ ਤਰ੍ਹਾਂ ਮਿਲਾ ਕੇ ਇਸ ਦੀ ਮਾਲਿਸ਼ ਕਰੋ ਅਜਿਹਾ ਕਰਨ ਨਾਲ ਬਹੁਤ ਫਾਇਦਾ ਹੋਵੇਗਾ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ।