ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਵਾਲਾਂ ਨਾਲ ਸਬੰਧਿਤ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ ਇਸ ਦਾ ਸਭ ਤੋਂ ਵੱਡਾ ਕਾਰਨ ਇਹੀ ਹੈ ਕਿ ਲੋਕਾਂ ਕੋਲ ਵਾਲਾਂ ਦੀ ਦੇਖਭਾਲ ਕਰਨ ਲਈ ਸਮਾਂ ਨਹੀਂ ਹੈ। ਇਸ ਲਈ ਜ਼ਿਆਦਾਤਰ ਲੋਕ ਜਲਦੀ ਜਲਦੀ ਵਾਲਾਂ ਨੂੰ ਧੋਣ ਲਈ ਵੱਖ ਵੱਖ ਤਰ੍ਹਾਂ ਦੇ ਸ਼ੈਂਪੂ ਦੀ ਵਰਤੋਂ ਕਰਦੇ ਹਨ
ਪਰ ਇਨ੍ਹਾਂ ਵਿੱਚ ਕਈ ਤਰ੍ਹਾਂ ਦੇ ਕੈਮੀਕਲ ਹੁੰਦੇ ਹਨ ਜੋ ਵਾਲਾਂ ਲਈ ਨੁਕਸਾਨਦੇਹ ਹੋ ਸਕਦੇ ਹਨ ਜਿਸ ਕਾਰਨ ਵਾਲ ਆਸਾਨੀ ਨਾਲ ਕਰਨੀ ਸ਼ੁਰੂ ਹੋ ਜਾਂਦੇ ਹਨ। ਇਸ ਲਈ ਹਮੇਸ਼ਾਂ ਘਰੇਲੂ ਨੁਸਖਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਵਾਲਾਂ ਦੀ ਦੇਖਭਾਲ ਕਰਦੇ ਰਹਿਣਾ ਚਾਹੀਦਾ ਹੈ।
ਇਸੇ ਤਰ੍ਹਾਂ ਵਾਲਾਂ ਨੂੰ ਝੜਨ ਤੋਂ ਰੋਕਣ ਲਈ ਅਤੇ ਇਸ ਘਰੇਲੂ ਨੁਸਖੇ ਨੂੰ ਬਣਾਉਣ ਲਈ ਸਮੱਗਰੀ ਦੇ ਰੂਪ ਵਿਚ ਨਿੰਮ, ਕਲੌਂਜੀ, ਕੜੀ ਪੱਤਾ, ਐਲੋਵੀਰਾ ਅਤੇ ਮੇਥੇ ਚਾਹੀਦੇ ਹਨ ਕੁੜੀਆਂ ਨੂੰ ਪੀਸ ਕੇ ਉਨ੍ਹਾਂ ਦਾ ਤੇਲ ਕੱਢ ਲਵੋ ਅਤੇ ਇਨ੍ਹਾਂ ਨੂੰ ਵਾਲਾਂ ਤੇ ਲਗਾਓ ਇਸ ਨਾਲ ਬਹੁਤ ਜ਼ਿਆਦਾ ਫ਼ਾਇਦਾ ਹੋਵੇਗਾ।
ਇਸ ਤੋਂ ਇਲਾਵਾ ਵਾਲਾਂ ਨੂੰ ਤੰਦਰੁਸਤ ਰੱਖਣ ਲਈ ਜਾਂ ਵਾਲਾਂ ਨੂੰ ਲੰਬੇ ਕਰਨ ਲਈ ਹਰੀਆਂ ਸਬਜ਼ੀਆਂ ਦੀ ਜ਼ਿਆਦਾ ਤੋਂ ਜ਼ਿਆਦਾ ਵਰਤੋਂ ਕਰਨੀ ਚਾਹੀਦੀ ਹੈ। ਜਿਵੇਂ ਪਾਲਕ ਮੇਥੀ ਅਤੇ ਹੋਰ ਵਿਟਾਮਿਨ ਨਾਲ ਭਰਪੂਰ ਸਬਜ਼ੀਆਂ ਦੀ ਵਰਤੋਂ ਕਰਨੀ ਚਾਹੀਦੀ।
ਕਿਉਂਕਿ ਵਾਲਾਂ ਨੂੰ ਤੰਦਰੁਸਤ ਰੱਖਣ ਲਈ ਵਿਟਾਮਿਨ ਤੱਤਾਂ ਨਾਲ ਭਰਪੂਰ ਭੋਜਨ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। ਇਸ ਤੋਂ ਇਲਾਵਾ ਕੁਝ ਪਰਹੇਜ ਜ਼ਰੂਰ ਰੱਖਣੇ ਚਾਹੀਦੇ ਹਨ ਤਾਂ ਜੋ ਦਾਲਾਂ ਨਾਲ ਪੂਰੀਆਂ ਹੋਈਆਂ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ।
ਜਿਵੇਂ ਕਿ ਤਲੀਆਂ ਹੋਈਆਂ ਵਸਤੂਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਇਸ ਤੋਂ ਇਲਾਵਾ ਇਸ ਗੱਲ ਦਾ ਹਮੇਸ਼ਾ ਧਿਆਨ ਰੱਖਣਾ ਚਾਹੀਦਾ ਹੈ ਕਿ ਜਦੋਂ ਵੀ ਵਾਲਾਂ ਨੂੰ ਧੌਣਾਂ ਹੋਵੇ ਤਾਂ ਸਿੱਧਾ ਸ਼ੈਂਪੂ ਜਾਂ ਸਾਬਣ ਦਾ ਅਪਲਾਈ ਨਹੀਂ ਕਰਨਾ ਚਾਹੀਦਾ ਸਗੋਂ ਹਿੱਸੇ ਵਿਚ ਰੋਜ਼ ਵਾਟਰ ਜਾਂ ਨਿੰਬੂ ਦਾ ਰਸ ਮਿਲਾ ਕੇ ਇਸ ਸ਼ੈਂਪੂ ਦੀ ਵਰਤੋਂ ਕਰਨੀ ਚਾਹੀਦੀ ਹੈ।
ਕਿਉਂਕਿ ਜਦੋਂ ਵਾਲਾਂ ਤੇ ਸਿੱਧਾ ਸ਼ੈਂਪੂ ਲਗਾਉਂਦੇ ਹਾਂ ਤਾਂ ਇਸ ਨਾਲ ਕੈਮੀਕਲ ਬਾਲਾਂ ਦੀ ਚਮੜੀ ਵਿੱਚ ਚਲੇ ਜਾਂਦੇ ਹਨ ਜਿਸ ਕਾਰਨ ਦਿੱਕਤਾਂ ਆਉਂਦੀਆਂ ਹਨ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖੇ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ।