ਵੀਡੀਓ ਥੱਲੇ ਜਾ ਕੇ ਦੇਖੋ, ਦੋਸਤੋ ਅਸੀਂ ਅਕਸਰ ਤੁਹਾਡੇ ਲਈ ਅਜਿਹੇ ਨੁਸਖੇ ਲੈ ਕੇ ਆਉਂਦੇ ਹਾਂ, ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ।ਅੱਜਕਲ ਬਹੁਤ ਸਾਰੇ ਲੋਕਾਂ ਨੂੰ ਸਰੀਰ ਨਾਲ ਜੁੜੀਆਂ ਹੋਈਆਂ ਕਈ ਕਿਸਮ ਦੀਆਂ ਬਿਮਾਰੀਆਂ ਹੋ ਰਹੀਆਂ ਹਨ, ਜਿਸ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ
ਜੇਕਰ ਤੁਹਾਨੂੰ ਕੋਈ ਸਮੱਸਿਆ ਹੁੰਦੀ ਹੈ ਤਾਂ ਕਿਸ ਤਰੀਕੇ ਨਾਲ ਘਰੇਲੂ ਨੁਸਖਿਆਂ ਦੀ ਸਹਾਇਤਾ ਨਾਲ ਤੁਸੀਂ ਇਨ੍ਹਾਂ ਨੂੰ ਠੀਕ ਕਰ ਸਕਦੇ ਹੋ।ਜੇਕਰ ਤੁਹਾਨੂੰ ਕੰਨਾਂ ਨਾਲ ਜੁੜੀ ਹੋਈ ਕੋਈ ਸਮੱਸਿਆ ਹੈ ਭਾਵ ਤੁਹਾਡੇ ਕੰਨਾਂ ਦੇ ਵਿੱਚ ਬਹੁਤ ਜ਼ਿਆਦਾ ਦਰਦ ਹੋ ਰਿਹਾ ਹੈ ਤਾਂ ਉਸ ਸਮੇਂ ਪਿਆਜ਼ ਦੇ ਰਸ ਨਾਲ ਤੁਸੀਂ ਇਸ ਤੋਂ ਛੁਟਕਾਰਾ ਪਾ ਸਕਦੇ ਹੋ। ਜੇਕਰ ਪਿਆਜ਼ ਦੇ ਰਸ ਦੀਆਂ ਇੱਕ ਦੋ ਬੂੰਦਾਂ ਕੰਨਾਂ ਵਿੱਚ ਪਾਈਆਂ ਜਾਣ ਤਾਂ ਇਸ ਨਾਲ ਕਰਨ ਦਾ ਦਰਦ ਠੀਕ ਹੋ ਜਾਂਦਾ ਹੈ।
ਸਰ੍ਹੋਂ ਦਾ ਤੇਲ ਵੀ ਇਸ ਸਮੱਸਿਆ ਤੋਂ ਰਾਹਤ ਦਿਵਾਉਣ ਦੇ ਵਿੱਚ ਮਦਦਗਾਰ ਸਾਬਿਤ ਹੁੰਦਾ ਹੈ। ਦੰਦਾਂ ਨਾਲ ਜੁਡ਼ੀਆਂ ਹੋੲੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਦੋ ਚੁਟਕੀ ਹਲਦੀ ਇਕ ਚੁਟਕੀ ਸੇਂਧਾ ਨਮਕ ਅਤੇ ਕੁਝ ਬੂੰਦਾਂ ਸਰ੍ਹੋਂ ਦੇ ਤੇਲ ਦੀਆਂ ਮਿਲਾ ਲਓ।ਇਨ੍ਹਾਂ ਨੂੰ ਮਿਲਾਉਣ ਤੋਂ ਬਾਅਦ ਦੰਦਾਂ ਉੱਤੇ ਇਨ੍ਹਾਂ ਨਾਲ ਮਸਾਜ ਕਰੋ ਅਜਿਹਾ ਕਰਨ ਨਾਲ ਦੰਦਾਂ ਵਿੱਚ ਹੋ ਰਹੇ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ ਅਤੇ ਦੰਦਾਂ ਨਾਲ ਜੁੜੀਆਂ ਹੋਈਆਂ ਅਨੇਕਾਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ।ਜੇਕਰ
ਤੁਹਾਡੀ ਪਾਚਣ ਕਿਰਿਆ ਖਰਾਬ ਰਹਿੰਦੀ ਹੈ ਤਾਂ ਉਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਖਾਣਾ ਖਾਣ ਤੋਂ ਬਾਅਦ ਸੌਂਫ ਦਾ ਸੇਵਨ ਕਰ ਸਕਦੇ ਹੋ। ਸੌਂਫ ਅਤੇ ਮਿਸ਼ਰੀ ਨੂੰ ਬਰਾਬਰ ਮਾਤਰਾ ਵਿੱਚ ਮਿਲਾ ਕੇ ਇਸ ਦਾ ਸੇਵਨ ਕਰਨ ਨਾਲ ਪਾਚਨ ਕਿਰਿਆ ਨਾਲ ਜੁੜੀਅਾਂ ਹੋਈਅਾਂ ਸਮੱਸਿਆਵਾਂ ਖ਼ਤਮ ਹੋ ਜਾਂਦੀਆਂ ਹਨ। ਜੇਕਰ ਤੁਹਾਡੇ ਮੂੰਹ ਵਿਚ ਛਾਲੇ ਹੋ ਰਹੇ ਹਨ ਭਾਵ ਤੁਹਾਡੇ ਸਰੀਰ ਦੇ ਅੰਦਰ ਬਹੁਤ ਜ਼ਿਆਦਾ ਗਰਮੀ ਪੈਦਾ ਹੋ ਰਹੀ ਹੈ ਤਾਂ ਉਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਗੂੰਦ ਕਤੀਰੇ ਦਾ ਸੇਵਨ ਕਰ ਸਕਦੇ ਹੋ।
ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ