Breaking News

ਗੋਡਿਆਂ ਅਤੇ ਜੋੜਾਂ ਦਾ ਦਰਦ ਤੋਂ ਪਰੇਸ਼ਾਨ ਲੋਕ ਖਾਣ ਇਹ ਚੀਜ਼-ਤੁਰੰਤ ਮਿਲੇਗਾ ਆਰਾਮ

ਆਂਵਲੇ ਦਾ ਮੁਰੱਬਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਸਰੀਰ ਲਈ ਇਸ ਦਾ ਸੇਵਨ ਕਰਨਾ ਬਹੁਤ ਜ਼ਰੂਰ ਹੈ। ਆਂਵਲੇ ਦਾ ਸੇਵਨ ਕਰਨ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਆਂਵਲੇ ‘ਚ ਵਿਟਾਮਿਨ-ਸੀ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਇਹ ਇਸ ਤਰ੍ਹਾਂ ਦਾ ਫਲ ਹੈ, ਜਿਸ ਨੂੰ ਧੁੱਪੇ ਸੁਕਾਉਣ ਨਾਲ ਗੁਣਾਂ ‘ਚ ਕੋਈ ਘਾਟ ਨਹੀਂ ਹੁੰਦੀ। ਆਂਵਲੇ ਨੂੰ ਸੁੱਕਾ ਕੱਚਾ ਜਾਂ ਫਿਰ ਮੁਰੱਬੇ ਦੇ ਰੂਪ ‘ਚ ਵੀ ਖਾਇਆ ਜਾ ਸਕਦਾ ਹੈ। ਇਸ ‘ਚ ਵਿਟਾਮਿਨ-ਸੀ, ਈ, ਆਇਰਨ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਫਾਈਬਰ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ। ਰੋਜ਼ਾਨਾਂ 1 ਤੋਂ 2 ਪੀਸ ਆਂਵਲੇ ਦੇ ਮੁਰੱਬੇ ਦੇ ਖਾਣ ਨਾਲ ਸਿਹਤ ਨੂੰ ਬਹੁਤ ਸਾਰੇ ਲਾਭ ਹੁੰਦੇ ਹਨ।ਆਂਵਲਾ ਦਾ ਮੁਰੱਬਾ ਖਾਣ ਨਾਲ ਹੋਣ ਵਾਲੇ ਫ਼ਾਇਦੇ…

1. ਚਮੜੀ ਲਈ ਫ਼ਾਇਦੇਮੰਦ – ਲੋਕ ਆਪਣੀ ਚਮੜੀ ਨੂੰ ਸੁੰਦਰ ਅਤੇ ਚਮਕਦਾਰ ਬਣਾਉਣ ਲਈ ਬਹੁਤ ਸਾਰੀਆਂ ਦਵਾਈਆਂ ਦੀ ਵਰਤੋਂ ਕਰਦੇ ਹਨ। ਜੇਕਰ ਰੋਜ਼ਾਨਾ 1 ਜਾਂ 2 ਆਂਵਲੇ ਦੇ ਮੁਰੱਬੇ ਦਾ ਸੇਵਨ ਕੀਤਾ ਜਾਵੇ ਤਾਂ ਚਮੜੀ ਚਮਕਦਾਰ ਅਤੇ ਸੁੰਦਰ ਹੋ ਜਾਂਦੀ ਹੈ। ਇਸ ਨਾਲ ਮੁਹਾਸੇ ਅਤੇ ਦਾਗ ਧੱਬਿਆਂ ਤੋਂ ਛੁਟਕਾਰਾ ਮਿਲਦਾ ਹੈ।

2. ਖੂਨ ਦੀ ਘਾਟ – ਸਰੀਰ ‘ਚ ਖੂਨ ਦੀ ਘਾਟ ਨੂੰ ਦੂਰ ਕਰਨ ਲਈ ਆਂਵਲੇ ਦਾ ਮੁਰੱਬਾ ਕਾਫੀ ਫ਼ਾਇਦੇਮੰਦ ਹੁੰਦਾ ਹੈ। ਜਿਨ੍ਹਾਂ ਲੋਕਾਂ ‘ਚ ਖੂਨ ਦੀ ਘਾਟ ਹੁੰਦੀ ਹੈ, ਉਨ੍ਹਾਂ ਲਈ ਆਂਵਲੇ ਦਾ ਮੁਰੱਬਾ ਬਹੁਤ ਵਧੀਆ ਹੈ। ਜਨਾਨੀਆਂ ‘ਚ ਆਇਰਨ ਦੀ ਘਾਟ ਪਾਈ ਜਾਂਦੀ ਹੈ, ਜਿਸ ਨੂੰ ਪੂਰਾ ਕਰਨ ਲਈ ਆਂਵਲੇ ਦੇ ਮੁਰੱਬੇ ਦਾ ਸੇਵਨ ਕਰਨਾ ਚਾਹੀਦਾ ਹੈ।

3. ਢਿੱਡ ਦੀਆਂ ਸਮੱਸਿਆਵਾਂ – ਜੇਕਰ ਤੁਹਾਨੂੰ ਢਿੱਡ ਦੀ ਕੋਈ ਸਮੱਸਿਆ ਹੈ ਤਾਂ ਤੁਸੀਂ ਰੋਜ਼ਾਨਾ ਆਂਵਲੇ ਦੇ ਮੁਰੱਬੇ ਦਾ ਸੇਵਨ ਕਰੋ। ਇਸ ਨਾਲ ਢਿੱਡ ਦੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਇਹ ਮੁਰੱਬਾ ਜਿਗਰ ਲਈ ਬਹੁਤ ਫ਼ਾਇਦੇਮੰਦ ਹੈ। ਬਦਹਜ਼ਮੀ ਅਤੇ ਢਿੱਡ ਦਾ ਭਾਰੀਪਨ ਮਹਿਸੂਸ ਹੋਣ ‘ਤੇ ਰੋਜ਼ਾਨਾ ਆਂਵਲੇ ਦੇ ਮੁਰੱਬੇ ਦਾ ਸੇਵਨ ਕਰੋ।

4. ਜੋੜਾਂ ਦੇ ਦਰਦ – ਗਠੀਆ ਅਤੇ ਸੋਜ ਦਾ ਇਲਾਜ ਕਰਨ ਲਈ ਆਂਵਲੇ ਦੇ ਮੁਰੱਬੇ ਦਾ ਉਪਯੋਗ ਕੀਤਾ ਜਾ ਸਕਦਾ ਹੈ। ਇਹ ਗੋਡਿਆਂ ਅਤੇ ਜੋੜਾਂ ਦੇ ਦਰਦ ਤੋਂ ਛੁਟਕਾਰਾ ਦਿਵਾਉਂਦਾ ਹੈ। ਜੋੜਾਂ ਦੇ ਦਰਦ ਨੂੰ ਠੀਕ ਕਰਨ ਲਈ ਆਂਵਲੇ ਦੇ ਮੁਰੱਬੇ ਨੂੰ ਦਿਨ ‘ਚ 2 ਵਾਰ ਖਾ ਸਕਦੇ ਹੋ।

5. ਗਰਭ ਅਵਸਥਾ ‘ਚ ਫ਼ਾਇਦੇਮੰਦ – ਗਰਭ ਅਵਸਥਾ ‘ਚ ਆਂਵਲੇ ਦੇ ਮੁਰੱਬੇ ਦਾ ਸੇਵਨ ਕੀਤਾ ਜਾਵੇ ਤਾਂ ਮਾਂ ਅਤੇ ਬੱਚੇ ਦੋਵਾਂ ਦੀ ਸਿਹਤ ਠੀਕ ਰਹਿੰਦੀ ਹੈ। ਗਰਭ ਅਵਸਥਾ ‘ਚ ਹਾਰਮੋਨ ਪਰਿਵਰਤਨ ਹੋਣ ਨਾਲ ਵਾਲ ਝੜਨ ਦੀ ਸਮੱਸਿਆ ਹੋ ਜਾਂਦੀ ਹੈ। ਆਂਵਲੇ ਦੇ ਮੁਰੱਬੇ ਦਾ ਸੇਵਨ ਕਰਨ ਨਾਲ ਇਹ ਸਮੱਸਿਆ ਨਹੀਂ ਹੁੰਦੀ ।

Check Also

ਰਾਸ਼ੀਫਲ 15 ਜੁਲਾਈ: ਮੇਖ, ਕੰਨਿਆ, ਤੁਲਾ ਅਤੇ ਕੁੰਭ ਰਾਸ਼ੀ ਦੇ ਲੋਕਾਂ ਨੂੰ ਮਿਲੇਗੀ ਕਿਸਮਤ, ਜਾਣੋ ਹੋਰ ਰਾਸ਼ੀਆਂ ਦੀ ਸਥਿਤੀ।

ਮੇਖ – ਉਤਸ਼ਾਹੀ ਦਿਨ ਹੈ। ਰੰਗੀਨ ਦਿਨ. ਇੱਕ ਸੁਹਾਵਣਾ ਦਿਨ। ਸਿਹਤ ਚੰਗੀ ਹੈ। ਪਿਆਰ, ਬੱਚਾ …

Leave a Reply

Your email address will not be published. Required fields are marked *