ਕਈ ਵਾਰੀ ਸਰੀਰ ਨੂੰ ਕਈ ਕਾਰਨਾਂ ਦੇ ਕਰਕੇ ਛੋਟੀਆਂ ਛੋਟੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਵੇਂ ਬਦਹਜ਼ਮੀ ਪੇਟ ਨਾਲ ਸੰਬੰਧਿਤ ਪਰੇਸ਼ਾਨੀਆਂ ਜਾਂ ਖਾਂਸੀ ਜ਼ੁਕਾਮ ਆਦਿ। ਇਨ੍ਹਾਂ ਪ੍ਰੇਸ਼ਾਨੀਆਂ ਦੇ ਕਾਰਨ ਕੰਮ ਕਰਨ ਵਿੱਚ ਕਈ ਤਰ੍ਹਾਂ ਦੀਆਂ ਦਿੱਕਤਾਂ ਆਉਂਦੀਆਂ ਹਨ ਜਿਸ ਕਾਰਨ ਬਹੁਤ ਸਾਰੇ ਲੋਕ ਇਨ੍ਹਾਂ ਤੋਂ ਰਾਹਤ ਪਾਉਣ ਲਈ ਵੱਖ ਵੱਖ ਤਰ੍ਹਾਂ ਦੀਆਂ ਦਵਾਈਆਂ ਦੀ ਵਰਤੋਂ ਕਰਦੇ ਹਨ ਪਰ ਲਗਾਤਾਰ ਦਵਾਈਆਂ ਦੀ ਵਰਤੋਂ ਕਰਨ ਨਾਲ ਦਿੱਕਤਾਂ ਵਧ ਸਕਦੀਆਂ ਹਨ। ਇਸ ਲਈ ਇਨ੍ਹਾਂ ਸਾਰੀਆਂ ਪ੍ਰੇਸ਼ਾਨੀਆਂ ਤੋਂ ਰਾਹਤ ਪਾਉਣ ਲਈ ਘਰੇਲੂ ਨੁਸਖਿਆਂ ਦੀ ਜ਼ਿਆਦਾ ਤੋਂ ਜ਼ਿਆਦਾ ਵਰਤੋਂ ਕਰਨੀ ਚਾਹੀਦੀ ਹੈ।
ਕਿਉਂਕਿ ਘਰੇਲੂ ਨੁਸਖਿਆਂ ਦੀ ਵਰਤੋਂ ਕਰਨ ਨਾਲ ਕੋਈ ਸਾਈਡ ਇਫੈਕਟ ਨਹੀਂ ਹੁੰਦਾ।ਇਸੇ ਤਰ੍ਹਾਂ ਖਾਂਸੀ ਜ਼ੁਕਾਮ ਅਤੇ ਗਲੇ ਨਾਲ ਸੰਬੰਧਿਤ ਪਰੇਸ਼ਾਨੀਆਂ ਤੋਂ ਰਾਹਤ ਪਾਉਣ ਲਈ ਇਸ ਘਰੇਲੂ ਨੁਸਖਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਘਰੇਲੂ ਨੁਸਖੇ ਲਈ ਸਮੱਗਰੀ ਦੇ ਰੂਪ ਵਿੱਚ ਅਦਰਕ, ਕਾਲੀ ਮਿਰਚ ਅਤੇ ਤੁਲਸੀ ਚਾਹੀਦਾ ਹੈ। ਇਸ ਲਈ ਸਭ ਤੋਂ ਪਹਿਲਾਂ ਅਦਰਕ ਦਾ ਰਸ ਕੱਢ ਲਵੋ ਹੁਣ ਇਸ ਵਿੱਚ ਕਾਲੀ ਮਿਰਚ ਨੂੰ ਚੰਗੀ ਤਰ੍ਹਾਂ ਪੀਸ ਕੇ ਪਾਊਡਰ ਦੇ ਰੂਪ ਵਿੱਚ ਬਣਾ ਲਵੋ ਇਸ ਤੋਂ ਬਾਅਦ ਇਸ ਵਿੱਚ ਤੁਲਸੀ ਪਾ ਲਵੋ ਹੁਣ ਇਨ੍ਹਾਂ ਨੂੰ ਚੰਗੀ ਤਰ੍ਹਾਂ ਮਿਲਾਓ ਅਤੇ ਇਨ੍ਹਾਂ ਦੀ ਵਰਤੋਂ ਕਰੋ।
ਇਸ ਤੋਂ ਇਲਾਵਾ ਪੇਟ ਦਰਦ ਨਾਲ ਸੰਬੰਧਿਤ ਪਰੇਸ਼ਾਨੀਆਂ ਤੋਂ ਰਾਹਤ ਪਾਉਣ ਲਈ ਨਿੰਮ ਅਜਵਾਇਣ ਅਤੇ ਸੇਂਧਾ ਨਮਕ ਲੈ ਲਵੋ। ਮੁਨੀਰਾ ਨੂੰ ਚੰਗੀ ਤਰ੍ਹਾਂ ਮਿਲਾਓ ਅਤੇ ਇਨ੍ਹਾਂ ਦੀ ਵਰਤੋਂ ਕਰੋ ਅਜਿਹਾ ਕਰਨ ਨਾਲ ਪੇਟ ਦੀ ਸਫਾਈ ਹੋ ਜਾਵੇਗੀ ਅਤੇ ਹਰ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਰਾਹਤ ਮਿਲੇਗੀ। ਇਸ ਤੋਂ ਇਲਾਵਾ ਜ਼ਖ਼ਮਾਂ ਅਤੇ ਸੱਟਾਂ ਤੇ ਦਰਦਾਂ ਤੋਂ ਛੁਟਕਾਰਾ ਪਾਉਣ ਲਈ ਹਲਦੀ ਅਤੇ ਦੁੱਧ ਦੀ ਵਰਤੋਂ ਕਰੋ ਦਰਅਸਲ ਇਕ ਗਲਾਸ ਗਰਮ ਦੁੱਧ ਵਿੱਚ ਇੱਕ ਚਮਚ ਜਾਂ ਲੋੜ ਅਨੁਸਾਰ ਹਲਦੀ ਪਾ ਲਓ ਅਤੇ ਇਸ ਦੀ ਵਰਤੋਂ ਕਰੋ ਅਜਿਹਾ ਕਰਨ ਨਾਲ ਸੱਟ ਦੇ ਦਰਦ ਤੋਂ ਰਾਹਤ ਮਿਲੇਗੀ।
ਇਸ ਤੋਂ ਇਲਾਵਾ ਜੋੜਾਂ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਸੁੰਡ ਅਜਵਾਇਣ ਅਤੇ ਮੇਥੀ ਦਾਣਾ ਲੈ ਲਵੋ ਹੁਣ ਇਨ੍ਹਾਂ ਨੂੰ ਚੰਗੀ ਤਰ੍ਹਾਂ ਮਿਲਾ ਕੇ ਇਨ੍ਹਾਂ ਦੀ ਵਰਤੋਂ ਕਰੋ ਅਜਿਹਾ ਕਰਨ ਨਾਲ ਬਹੁਤ ਜ਼ਿਆਦਾ ਫ਼ਾਇਦਾ ਹੋਵੇਗਾ।ਇਸ ਤੋਂ ਇਲਾਵਾ ਜੇਕਰ ਗੈਸ ਜਾਂ ਐਸੀਡਿਟੀ ਨਾਲ ਸੰਬੰਧਿਤ ਪਰੇਸ਼ਾਨੀਆਂ ਤੋਂ ਰਾਹਤ ਪਾਉਣ ਲਈ ਛੋਟੀ ਇਲਾਇਚੀ ਦਾ ਕਾੜ੍ਹਾ ਬਣਾ ਲਓ ਅਤੇ ਇਸ ਦੀ ਵਰਤੋਂ ਕਰੋ ਅਜਿਹਾ ਕਰਨ ਨਾਲ ਬਹੁਤ ਜ਼ਿਆਦਾ ਫ਼ਾਇਦਾ ਹੋਵੇਗਾ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖੇ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ