ਅੱਜ ਦੇ ਸਮੇਂ ਵਿੱਚ ਹਰ ਇਨਸਾਨ ਕਿਸੇ ਨਾ ਕਿਸੇ ਪ੍ਰੇਸ਼ਾਨੀ ਦੇ ਕਾਰਨ ਮਾਨਸਿਕ ਤੌਰ ਤੇ ਬਿਮਾਰ ਰਹਿ ਰਿਹਾ ਹੈ ਇਸ ਦੇ ਬਹੁਤ ਸਾਰੇ ਕਾਰਨ ਹਨ ਜਿਵੇਂ ਕੁਝ ਲੋਕ ਅਕਸਰ ਕਹਿੰਦੇ ਹਨ ਕਿ ਉਨ੍ਹਾਂ ਦੇ ਘਰ ਵਿਚ ਪੈਸਾ ਹੋਣ ਦੇ ਬਾਵਜੂਦ ਵੀ ਬਰਕਤ ਨਹੀਂ ਰਹਿੰਦੀ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਜੇਕਰ ਤੁਸੀਂ ਘਰ ਵਿੱਚ ਸੁੱਖ ਸ਼ਾਂਤੀ ਅਤੇ ਬਿਨਾਂ ਕਲੇਸ਼ ਤੋਂ ਰਹਿਣਾ ਚਾਹੁੰਦੇ ਹੋ ਜਾਂ ਇਸ ਤਰੀਕੇ ਨੂੰ ਅਪਨਾਉਂਦੇ ਹੋ ਤਾਂ ਤੁਹਾਡੇ ਘਰ ਦੇ ਵਿੱਚ ਸ਼ਹੀਦਾਂ ਦਾ ਪਹਿਰਾ ਲੱਗ ਜਾਵੇਗਾ ਅਤੇ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਇਸ ਲਈ ਸਭ ਤੋਂ ਪਹਿਲਾਂ ਰੋਜ਼ਾਨਾ ਨਿਤਨੇਮ ਕਰਨਾ ਬਹੁਤ ਜ਼ਰੂਰੀ ਹੁੰਦਾ ਹੈ ਕਿਉਂਕਿ ਜਦੋਂ ਨਿਤਨੇਮ ਕੀਤਾ ਜਾਂਦਾ ਹੈ ਤਾਂ ਪ੍ਰਮਾਤਮਾ ਦੀ ਕਿਰਪਾ ਰਹਿੰਦੀ ਹੈ ਤੇ ਪ੍ਰਮਾਤਮਾ ਅੰਗ ਸੰਗ ਰਹਿੰਦਾ ਹੈ ਅਜਿਹੇ ਵਿਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀਆਂ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਇਸ ਤੋਂ ਇਲਾਵਾ ਕੁਝ ਲੋਕ ਅਕਸਰ ਕਹਿੰਦੇ ਹਨ ਕਿ ਜੇਕਰ ਉਹ ਰਾਤ ਨੂੰ ਸੌਣ ਤੋਂ ਪਹਿਲਾਂ ਰਹਿਰਾਸ ਸਾਹਿਬ ਜਾਂ ਹੋਰ ਗੁਰਬਾਣੀ ਦਾ ਜਾਪ ਕਰਦੇ ਹਨ ਤਾਂ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਤੋਂ ਰਾਹਤ ਮਿਲਦੀ ਹੈ। ਇਸ ਲਈ ਰਾਤ ਨੂੰ ਸੌਣ ਤੋਂ ਪਹਿਲਾਂ ਪ੍ਰਮਾਤਮਾ ਦਾ ਜ਼ਿਆਦਾ ਤੋਂ ਜ਼ਿਆਦਾ ਨਾਮ ਜਪਣਾ ਚਾਹੀਦਾ ਹੈ
ਅਜਿਹਾ ਕਰਨ ਨਾਲ ਜਦੋਂ ਤੁਸੀਂ ਸਵੇਰੇ ਉੱਠੋਗੇ ਤਾਂ ਤੁਹਾਨੂੰ ਪਰਮਾਤਮਾ ਦੀ ਕਿਰਪਾ ਮਹਿਸੂਸ ਹੋਵੇਗੀ ਅਤੇ ਸਰੀਰਕ ਅਤੇ ਮਾਨਸਿਕ ਪ੍ਰੇਸ਼ਾਨੀਆਂ ਤੋਂ ਰਾਹਤ ਮਿਲੇਗੀ। ਇਸ ਤੋਂ ਇਲਾਵਾ ਜਦੋਂ ਵੀ ਕੋਈ ਕੰਮ ਕਰਨਾ ਹੋਵੇ ਤਾਂ ਸਭ ਤੋਂ ਪਹਿਲਾਂ ਪ੍ਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ ਪ੍ਰਮਾਤਮਾ ਅੱਗੇ ਅਰਦਾਸ ਬੇਨਤੀ ਕਰਨੀ ਚਾਹੀਦੀ ਹੈ ਅਜਿਹਾ ਕਰਨ ਨਾਲ ਕੰਬਦੇ ਵਿੱਚ ਰੁਕਾਵਟ ਨਹੀਂ ਆਵੇਗੀ ਅਤੇ ਕੰਮ ਚਡ਼੍ਹਦੀ ਕਲਾ ਸੰਪੂਰਨ ਹੋਵੇਗਾ।
ਇਸ ਤੋਂ ਇਲਾਵਾ ਕਦੇ ਵੀ ਕਿਸੇ ਬਾਰੇ ਗ਼ਲਤ ਨਹੀਂ ਸੋਚਣਾ ਚਾਹੀਦਾ ਜਾਂ ਉਸ ਦਾ ਬੁਰਾ ਨਹੀਂ ਸੋਚਣਾ ਚਾਹੀਦਾ ਅਜਿਹਾ ਕਰਨ ਪਹਿਲਾਂ ਆਪਣਾ ਹੀ ਬੁਰਾ ਹੋ ਜਾਂਦਾ ਹੈ ਇਸ ਲਈ ਦੂਜਿਆਂ ਲਈ ਵੀ ਚੰਗਾ ਸੋਚਣਾ ਚਾਹੀਦਾ ਹੈ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖੇ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ