ਜਥੇਦਾਰ ਸਾਹਿਬ ਜੀ ਦਾ ਵੱਡਾ ਬਿਆਨ—ਵੱਡੀ ਖਬਰ ਆ ਰਹੀ ਹੈ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਜਾਣਕਾਰੀ ਅਨੁਸਾਰ ਇਹ ਮਾਮਲਾ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ । ਜਿੱਥੇ ਸਿੱਖਾਂ ਦੇ ਤੀਜੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਅੱਜ ਬੇਅਦਬੀ ਦੀ ਖਬਰ ਉਸ ਸਮੇਂ ਹੋਈ ਜਦੋਂ ਸਵੇਰੇ ਤੜਕਸਾਰ ਚਾਰ ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਂ ਰਿਹਾ ਸੀ ।
ਇਸੇ ਦੌਰਾਨ ਇਕ ਵਿਅਕਤੀ ਜੋ ਕਿ ਤਕਰੀਬਨ ਇਕ ਘੰਟੇ ਤੋਂ ਦਰਬਾਰ ਸਾਹਿਬ ਦੇ ਅੰਦਰ ਸੀ ਅਤੇ ਉਸਦੇ ਵੱਲੋਂ ਪ੍ਰਕਾਸ਼ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਤੇ ਅਤੇ ਉੱਥੇ ਮੌਜੂਦ ਗ੍ਰੰਥੀ ਸਹਿਬਾਨਾਂ ਦੇ ਉੱਤੇ ਮੂੰਹ ਉੱਤੇ ਮੂੰਹ ਵਿੱਚ ਲਿਪਟੀ ਹੋਈ ਬੀੜੀ ਸਿਗਰਟ ਦਾ ਧੂੰਆਂ ਸੁੱਟਿਆ ਗਿਆ ।ਦੱਸ ਦਈਏ ਕਿ ਇਸ ਬੇਅਦਬੀ ਤੋਂ ਬਾਅਦ ਇਸ ਵਿਅਕਤੀ ਨੂੰ ਮੌਕੇ ਤੇ ਹੀ ਗੁਰਦੁਆਰਾ ਸਾਹਿਬ ਦੇ ਕਰਮਚਾਰੀਆਂ ਦੇ ਵੱਲੋਂ ਪਕੜ ਲਿਆ ਗਿਆ ਅਤੇ
ਸਾਰੀ ਗੱਲਬਾਤ ਉਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ । ਇਸ ਗੱਲ ਦੇ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਗ੍ਰੰਥੀਆਂ ਦੇ ਵੱਲੋਂ ਅਤੇ ਕਰਮਚਾਰੀਆਂ ਦੇ ਵੱਲੋਂ ਇਸ ਸਬੰਧੀ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ । ਜਿਨ੍ਹਾਂ ਦੇ ਵੱਲੋਂ ਮੌਕੇ ਤੇ ਪਹੁੰਚ ਕੇ ਉਸ ਵਿਅਕਤੀ ਨੂੰ ਗਿਰ ਫਤਾਰ ਕੀਤਾ ਗਿਆ ਤੇ ਉਸ ਦੇ ਉਪਰ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।ਦੱਸ ਦਈਏ ਕਿ ਇੱਥੇ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਬੇਅਦਬੀ ਦੀਆਂ ਵਾਰਦਾਤਾਂ ਲਗਾਤਾਰ ਹੀ ਵਧ ਰਹੀਆਂ ਹਨ ।
ਜਿਸ ਨੂੰ ਲੈ ਕੇ ਪੁਲੀਸ ਨੂੰ ਚਾਹੀਦਾ ਹੈ ਕਿ ਉਨ੍ਹਾਂ ਦੇ ਵੱਲੋਂ ਬੇਅਦਬੀ ਦੀਆਂ ਖਬਰਾਂ ਨੂੰ ਅੰਜਾਮ ਦੇਣ ਵਾਲੇ ਅਜਿਹੇ ਵਿਅਕਤੀਆਂ ਨੂੰ ਕੜੀ ਤੋਂ ਕੜੀ ਸ ਜਾ ਦੇਣੀ ਚਾਹੀਦੀ ਹੈ ਤਾਂ ਜੋ ਅਜਿਹੀਆਂ ਖਬਰਾਂ ਨੂੰ ਰੋਕਿਆ ਜਾ ਸਕੇ । ਦੱਸ ਦਈਏ ਕਿ ਪੰਜਾਬ ਸਰਕਾਰ ਨੂੰ ਵੀ ਇਸ ਨੂੰ ਰੋਕਣ ਲਈ ਪੱਕਾ ਕਾਨੂੰਨ ਬਣਾਉਣਾ ਚਾਹੀਦਾ ਹੈ ਤਾਂ ਜੋ ਲੋਕ ਇਸ ਤਰ੍ਹਾਂ ਜੀ ਬੰਜਰ ਗਲਤੀ ਨਾ ਕਰਨ।।