ਅੱਜ ਦੇ ਸਮੇਂ ਵਿੱਚ ਹਰ ਇਨਸਾਨ ਪੈਸੇ ਜ਼ਿਆਦਾ ਕਮਾਉਣ ਦੀ ਦੌੜ ਵਿੱਚ ਲੱਗਿਆ ਹੋਇਆ ਹੈ ਜਿਸ ਦੇ ਕਾਰਨ ਕਈ ਵਾਰ ਉਸ ਨੂੰ ਆਪਣੇ ਲਈ ਜਾਂ ਆਪਣੇ ਪਰਿਵਾਰ ਲਈ ਸਮਾਂ ਨਹੀਂ ਬਚਦਾ। ਇਸ ਤੋਂ ਇਲਾਵਾ ਭਾਵੇਂ ਕੁਝ ਲੋਕ ਬਹੁਤ ਜ਼ਿਆਦਾ ਕਮਾਈ ਕਰਦੇ ਹਨ ਜਾਂ ਬਹੁਤ ਜ਼ਿਆਦਾ ਕਮਾਉਂਦੇ ਹਨ ਫਿਰ ਵੀ ਉਨ੍ਹਾਂ ਦੇ ਘਰ ਵਿੱਚ ਬਰਕਤ ਨਹੀਂ ਰਹਿੰਦੀ ਜਿਸ ਕਾਰਨ ਉਹ ਜ਼ਿਆਦਾਤਰ ਪਰੇਸ਼ਾਨ ਰਹਿੰਦੇ ਹਨ ਅਤੇ ਹਰ ਸਮੇਂ ਆਪਣੇ ਆਪ ਨੂੰ ਕੋਸਦੇ ਰਹਿੰਦੇ ਹਨ ਇਸ ਲਈ ਉਨ੍ਹਾਂ ਲੋਕਾਂ ਨੂੰ ਇਨ੍ਹਾਂ ਦੋ ਗੱਲਾਂ ਦਾ ਹਮੇਸ਼ਾਂ ਧਿਆਨ ਰੱਖਣਾ ਚਾਹੀਦਾ ਹੈ ਕਿਉਂਕਿ ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਦੇ ਘਰ ਵਿੱਚ ਹਮੇਸ਼ਾਂ ਬਰਕਤ ਬਣੀ ਰਹੇਗੀ।
ਸਭ ਤੋਂ ਪਹਿਲਾਂ ਹਰ ਸਮੇਂ ਖ਼ੁਸ਼ ਰਹਿਣ ਲਈ ਪ੍ਰਮਾਤਮਾ ਦਾ ਨਾਮ ਜਪਣਾ ਬਹੁਤ ਜ਼ਰੂਰੀ ਹੈ ਕਿਉਂਕਿ ਪ੍ਰਮਾਤਮਾ ਦਾ ਨਾਮ ਮਨ ਦੀ ਖੁਰਾਕ ਹੁੰਦੀ ਹੈ ਇਸ ਲਈ ਜੇਕਰ ਮਾਨਵ ਮਨ ਦੀ ਖੁਰਾਕ ਮਿਲਦੀ ਰਹੇਗੀ ਤਾਂ ਉਹ ਕਿਸੇ ਵੀ ਪ੍ਰੇਸ਼ਾਨੀ ਵਿੱਚ ਨਹੀਂ ਰਹੇਗਾ। ੲਿਸ ਤੋਂ ੲਿਲਾਵਾ ਪੈਸਾ ਕਮਾਉਣ ਲਈ ਹਮੇਸ਼ਾਂ ਮਿਹਨਤ ਅਤੇ ਸੱਚਾਈ ਬਹੁਤ ਜ਼ਰੂਰੀ ਹੁੰਦੀ ਹੈ ਕਿਉਂਕਿ ਜਿਹੜਾ ਪੈਸਾ ਬੇਈਮਾਨੀ ਨਾਲ ਜਾਂ ਧੋਖੇ ਨਾਲ ਕਮਾਇਆ ਜਾਂਦਾ ਹੈ ਉਸ ਨਾਲ ਕਦੇ ਵੀ ਵਕਤ ਨਹੀਂ ਰਹਿੰਦੀ ਉਹ ਹਮੇਸ਼ਾਂ ਘਾਟੇ ਦਾ ਕਾਰਨ ਬਣਦਾ ਹੈ।
ਇਸ ਲਈ ਹਮੇਸ਼ਾਂ ਮਿਹਨਤ ਕਰਨੀ ਚਾਹੀਦੀ ਹੈ ਇਸ ਤੋਂ ਇਲਾਵਾ ਪੈਸਾ ਕਮਾਉਣ ਲਈ ਮਿਹਨਤ ਦੇ ਨਾਲ ਨਾਲ ਕਿਰਤ ਕਰਨੀ ਵੀ ਬਹੁਤ ਜ਼ਰੂਰੀ ਹੁੰਦੀ ਹੈ ਭਾਵ ਪਰਮਾਤਮਾ ਦਾ ਨਾਮ ਜਪਣਾ ਵੀ ਬਹੁਤ ਜ਼ਰੂਰੀ ਹੁੰਦਾ ਹੈ ਕਿਉਂਕਿ ਜਿਹੜਾ ਕਾਰਜ ਪ੍ਰਮਾਤਮਾ ਦੇ ਅੱਗੇ ਅਰਦਾਸ ਕਰਕੇ ਕੀਤਾ ਜਾਂਦਾ ਹੈ ਉਹ ਕਾਰਜ ਹਮੇਸ਼ਾਂ ਸਫ਼ਲ ਹੁੰਦਾ ਹੈ। ਇਸ ਤੋਂ ਇਲਾਵਾ ਉਸ ਕਾਰਜ ਦੇ ਵਿਚ ਕਿਸੇ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ।
ਇਸ ਤੋਂ ਇਲਾਵਾ ਹਮੇਸ਼ਾਂ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਕਦੇ ਵੀ ਕਿਸੇ ਵੀ ਵਿਅਕਤੀ ਦਾ ਹੱਕ ਨਹੀਂ ਮਾਰਨਾ ਚਾਹੀਦਾ ਸਗੋਂ ਆਪਣੇ ਹੱਕ ਉੱਥੇ ਹੀ ਰਹਿਣਾ ਚਾਹੀਦਾ ਹੈ ਅਤੇ ਆਪਣੇ ਹੱਕ ਦੀ ਕਮਾਈ ਵਿੱਚ ਹੀ ਵਾਧਾ ਰਹਿੰਦਾ ਹੈ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ