ਅੱਜ ਦੇ ਸਮੇਂ ਵਿਚ ਬਹੁਤ ਸਾਰੇ ਲੋਕ ਅਜਿਹੇ ਕਿ ਭੋਜਨ ਦੀ ਜ਼ਿਆਦਾ ਵਰਤੋਂ ਕਰਦੇ ਹਨ ਜਿਨ੍ਹਾਂ ਵਿੱਚ ਵਿਟਾਮਿਨ ਜਾਂ ਪੌਸ਼ਟਿਕ ਤੱਤਾਂ ਦੀ ਕਮੀ ਹੁੰਦੀ ਹੈ। ਜਿਸ ਕਾਰਨ ਉਨ੍ਹਾਂ ਦੇ ਸਰੀਰ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰ ਕੁਝ ਲੋਕ ਇਨ੍ਹਾਂ ਪੌਸ਼ਟਿਕ ਤੱਤਾਂ ਜਾਂ ਵਿਟਾਮਿਨਸ ਦੀ ਕਮੀ ਨੂੰ ਪੂਰਾ ਕਰਨ ਲਈ ਦਵਾਈਆਂ ਦੀ ਵਰਤੋਂ ਕਰਦੇ ਰਹਿੰਦੇ ਹਨ ਪਰ ਅਜਿਹਾ ਨਹੀਂ ਕਰਨਾ ਚਾਹੀਦਾ ਸਗੋਂ ਘਰੇਲੂ ਨੁਸਖਿਆਂ ਦੀ ਵਰਤੋਂ ਕਰਦੇ ਰਹਿਣਾ ਚਾਹੀਦਾ ਹੈ।ਇਸੇ ਤਰ੍ਹਾਂ ਅਖਰੋਟ ਦੀ ਲਗਾਤਾਰ ਵਰਤੋਂ ਕਰਦੇ ਰਹਿਣ ਨਾਲ ਹੱਡੀਆਂ ਦੀ ਕਮਜ਼ੋਰੀ ਦੂਰ ਹੁੰਦੀ ਹੈ।
ਇਸ ਤੋਂ ਇਲਾਵਾ ਅਖਰੋਟ ਦੀ ਲਗਾਤਾਰ ਵਰਤੋਂ ਕਰਦੇ ਰਹਿਣ ਨਾਲ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਗੋਡਿਆਂ ਅਤੇ ਜੋੜਾਂ ਦੀ ਵਿਚ ਗਰੀਬ ਦੀ ਕਮੀ ਨੂੰ ਪੂਰਾ ਕਰਨ ਲਈ ਵੀ ਅਖਰੋਟ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਨਵੇਂ ਮੋਟਾਪਾ ਘਟਾਉਣ ਲਈ ਵੀ ਅਖਰੋਟ ਦੀ ਲਗਾਤਾਰ ਵਰਤੋਂ ਕਰਦੇ ਰਹਿਣਾ ਚਾਹੀਦਾ ਹੈ। ਇਸ ਨਾਲ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਵਿੱਚ ਰੱਖਣ ਲਈ ਅਖਰੋਟ ਬਹੁਤ ਫਾਇਦੇਮੰਦ ਹੁੰਦਾ ਹੈ। ਕਿਉਂਕਿ ਅਖ਼ਰੋਟ ਵਿਚ ਓਮੇਗਾ-3 ਫੈਟੀ ਐਸਿਡ ਭਰਪੂਰ ਮਾਤਰਾ ਵਿਚ ਪਾਇਆ ਜਾਂਦਾ ਹੈ ਜੋ ਇਨ੍ਹਾਂ ਪ੍ਰੇਸ਼ਾਨੀਆਂ ਤੋਂ ਰਾਹਤ ਪਾਉਣ ਲਈ ਬਹੁਤ ਫਾਇਦੇਮੰਦ ਹੁੰਦਾ ਹੈ।
ਇਸ ਤੋਂ ਇਲਾਵਾ ਨਾਰੀਅਲ ਦੀ ਵਰਤੋਂ ਕਰਨ ਨਾਲ ਬਹੁਤ ਜ਼ਿਆਦਾ ਫਾਇਦੇ ਹੁੰਦੇ ਹਨ। ਨਾਰੀਅਲ ਭਾਵੇ ਬਾਹਰੋਂ ਮਜ਼ਬੂਤ ਹੁੰਦਾ ਹੈ ਪਰ ਇਹ ਅੰਦਰੋਂ ਬਹੁਤ ਨਰਮ ਹੁੰਦਾ ਹੈ। ਇਸ ਲਈ ਇਸ ਦੀ ਵਰਤੋਂ ਕਰਨ ਨਾਲ ਵੀ ਗੁੰਝਲਦਾਰ ਬੀਮਾਰੀਆਂ ਤੋਂ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਸ਼ਰੀਰ ਵਿਚ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਅਤੇ ਅਨੀਮੀਆ ਦੀ ਘਾਟ ਨੂੰ ਪੂਰਾ ਕਰਨ ਲਈ ਨਾਰੀਅਲ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਥਕਾਨ ਨੂੰ ਦੂਰ ਕਰਨ ਲਈ ਨਾਰੀਅਲ ਦੀ ਵਰਤੋਂ ਕੀਤੀ ਜਾਂਦੀ ਹੈ।
ਇਕ ਨਵਾਂ ਜੇਕਰ ਕਿਸੇ ਨੂੰ ਸ਼ੂਗਰ ਰੋਗ ਹੈ ਤਾਂ ਉਸ ਨੂੰ ਸੁਕੇ ਨਾਰੀਅਲ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ ਕਿਉਂਕਿ ਨਾਰੀਅਲ ਕਰਨ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸੇ ਤਰ੍ਹਾਂ ਕਿੱਕਰ ਦੀ ਗੂੰਦ ਵੀ ਸਰੀਰ ਲਈ ਬਹੁਤ ਜ਼ਿਆਦਾ ਲਾਭਕਾਰੀ ਹੁੰਦੀ ਹੈ। ਦਰਅਸਲ ਕਿੱਕਰ ਦੀ ਗੂੰਦ ਦੀ ਵਰਤੋਂ ਕਰਨ ਨਾਲ ਚਮੜੀ ਸਬੰਧੀ ਰੋਗਾਂ ਤੋਂ ਛੁਟਕਾਰਾ ਮਿਲਦਾ ਹੈ ਅਤੇ ਇਸ ਤੋਂ ਇਲਾਵਾ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ। ਇਸੇ ਤਰ੍ਹਾਂ ਜੇਕਰ ਖਾਲੀ ਪੇਟ ਕਿੱਕਰ ਦੀ ਗੂੰਦ ਦੀ ਵਰਤੋਂ ਕੀਤੀ ਜਾਵੇ ਤਾਂ ਸਰੀਰ ਵਿੱਚ ਮਜਬੂਤੀ ਆਉਂਦੀ ਹੈ। ਇਸ ਤੋਂ ਇਲਾਵਾ ਮਾਸਪੇਸ਼ੀਆਂ ਮਜ਼ਬੂਤ ਹੁੰਦੀਆਂ ਹਨ। ਇਸ ਨਾਲ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡੀਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖ਼ਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ