ਅੱਜ ਦੇ ਸਮੇਂ ਵਿੱਚ ਹਰ ਇਨਸਾਨ ਕਿਸੇ ਨਾ ਕਿਸੇ ਬੀਮਾਰੀ ਕਾਰਨ ਪੀਡ਼ਤ ਹੋ ਚੁੱਕਿਆ ਹੈ। ਇਨ੍ਹਾਂ ਸਾਰੀਆਂ ਬੀਮਾਰੀਆਂ ਦੇ ਬਹੁਤ ਸਾਰੇ ਕਾਰਨ ਹਨ ਜਿਵੇਂ ਖਾਣ ਪੀਣ ਵਿੱਚ ਆਈਆਂ ਤਬਦੀਲੀਆਂ ਜਾਂ ਰਹਿਣ ਸਹਿਣ ਵਿੱਚ ਆਈਆਂ ਤਬਦੀਲੀਆਂ ਆਦਿ। ਬਿਮਾਰੀਆਂ ਦੇ ਕਾਰਨ ਇਨਸਾਨ ਕਮਜ਼ੋਰ ਹੋ ਜਾਂਦੇ ਹਨ ਅਤੇ ਕੰਮ ਕਰਨ ਵਿੱਚ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਆਉਂਦੀਆਂ ਹਨ ਇਸ ਲਈ ਇਨਸਾਨ ਹਰ ਤਰ੍ਹਾਂ ਦੀ ਬਿਮਾਰੀ ਤੋਂ ਛੁਟਕਾਰਾ ਪਾਉਣ ਲਈ ਵੱਖ ਵੱਖ ਤਰ੍ਹਾਂ ਦੀਆਂ ਦਵਾਈਆਂ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੰਦੇ ਹਨ
ਪਰ ਕਿਸੇ ਵੀ ਪ੍ਰੇਸ਼ਾਨੀ ਜਾਂ ਬਿਮਾਰੀ ਤੋਂ ਛੁਟਕਾਰਾ ਪਾਉਣ ਲਈ ਦਵਾਈਆਂ ਦੀ ਵਰਤੋਂ ਘੱਟ ਤੋਂ ਘੱਟ ਕਰਨੀ ਚਾਹੀਦੀ ਹੈ ਕਿਉਂਕਿ ਕਈ ਵਾਰ ਦਵਾਈਆਂ ਦੀ ਵਰਤੋਂ ਕਰਨ ਨਾਲ ਵੀ ਇਨਸਾਨ ਪਰੇਸ਼ਾਨੀਆਂ ਵਿੱਚ ਉਲਝ ਜਾਂਦਾ ਹੈ। ਇਸ ਲਈ ਮਾਨਸਿਕ ਅਤੇ ਸਰੀਰਕ ਤੌਰ ਤੇ ਤੰਦਰੁਸਤ ਤੇ ਫਿੱਟ ਰਹਿਣ ਲਈ ਸਭ ਤੋਂ ਪਹਿਲਾਂ ਪ੍ਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ ਕਿਉਂਕਿ ਪ੍ਰਮਾਤਮਾ ਦਾ ਨਾਮ ਜਪਦੇ ਰਹਿਣ ਨਾਲ ਹਰ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਰਾਹਤ ਮਿਲਦੀ ਹੈ ਅਤੇ ਅਤੇ ਮਾਨਸਿਕ ਤੌਰ ਤੇ ਅਤੇ ਸਰੀਰਕ ਤੌਰ ਤੇ ਅੰਦਰੂਨੀ ਸ਼ਾਂਤੀ ਮਿਲਦੀ ਹੈ।
ਇਸ ਤੋਂ ਇਲਾਵਾ ਪ੍ਰਮਾਤਮਾ ਦਾ ਨਾਮ ਜਪਣ ਲਈ ਅੰਮ੍ਰਿਤ ਵੇਲੇ ਜ਼ਰੂਰ ਉੱਠਣਾ ਚਾਹੀਦਾ ਹੈ ਕਿਉਂਕਿ ਜੋ ਪਰਮਾਤਮਾ ਦਾ ਨਾਮ ਅੰਮ੍ਰਿਤ ਵੇਲੇ ਉੱਠ ਕੇ ਫ਼ਾਇਦਾ ਹੁੰਦਾ ਹੈ ਉਹ ਬਹੁਤ ਕੀਮਤੀ ਹੁੰਦਾ ਹੈ ਕਿਉਂਕਿ ਅੰਮ੍ਰਿਤ ਵੇਲੇ ਕੁਦਰਤ ਸ਼ਾਂਤ ਹੁੰਦੀ ਹੈ ਅਤੇ ਇਨਸਾਨ ਵਧੀਆ ਤਰੀਕੇ ਨਾਲ ਪ੍ਰਮਾਤਮਾ ਦੇ ਨਜ਼ਦੀਕ ਜਾਂਦਾ ਹੈ। ਇਸ ਤੋਂ ਇਲਾਵਾ ਇਸ ਸਮੇਂ ਜੋ ਅਰਦਾਸ ਬੇਨਤੀ ਕੀਤੀ ਜਾਂਦੀ ਹੈ ਉਹ ਪੂਰੀ ਹੁੰਦੀ ਹੈ।
ਇਸ ਤੋਂ ਇਲਾਵਾ ਪ੍ਰਮਾਤਮਾ ਦਾ ਨਾਮ ਜਪਦੇ ਸਮੇਂ ਜਾਂ ਅਰਦਾਸ ਕਰਦੇ ਸਮੇਂ ਸਰਬੱਤ ਦਾ ਭਲਾ ਜ਼ਰੂਰ ਮੰਗਣਾ ਚਾਹੀਦਾ ਹੈ ਕਿਉਂਕਿ ਜਿਹੜੇ ਲੋਕ ਅਰਦਾਸ ਕਰਦੇ ਸਮੇਂ ਸਿਰਫ ਖੁਦ ਦਾ ਚੰਗਾ ਲੋਚਦੇ ਹਨ ਪਰਮਾਤਮਾ ਉਨ੍ਹਾਂ ਦੀ ਕਦੇ ਅਰਦਾਸ ਬੇਨਤੀ ਨਹੀਂ ਸੁਣਦਾ ਕਿਉਂਕਿ ਉਹ ਲੋਕ ਸੁਆਰਥੀ ਹੁੰਦੇ ਹਨ ਅਤੇ ਸੁਆਰਥੀ ਲੋਕਾਂ ਦੀ ਕਦੇ ਅਰਦਾਸ ਮੀਤ ਦੀ ਪੂਰੀ ਨਹੀਂ ਹੁੰਦੀ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ ਇਸ ਵੀਡੀਓ ਦੇ ਰਾਹੀਂ ਹੋਰ ਵਧੇਰੇ ਘਰੇਲੂ ਨੁਸਖਿਆ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ