ਬਹੁਤ ਸਾਰੇ ਲੋਕ ਸਰੀਰ ਨੂੰ ਫਿੱਟ ਤੇ ਤੰਦਰੁਸਤ ਰੱਖਣ ਲਈ ਵੱਖ ਵੱਖ ਤਰ੍ਹਾਂ ਦੇ ਫਲਾਂ ਦੀ ਵਰਤੋਂ ਕਰਦੇ ਹਨ। ਪਰ ਜੇਕਰ ਇਨ੍ਹਾਂ ਫ਼ਲਾਂ ਵਿੱਚ ਸ਼ਕਰਕੰਦੀ ਦੀ ਵਰਤੋਂ ਕੀਤੀ ਜਾਵੇ ਤਾਂ ਸਰੀਰ ਰਿਸ਼ਟ ਪੁਸ਼ਟ ਅਤੇ ਬਿਮਾਰੀਆਂ ਤੋਂ ਰਾਹਤ ਰਹਿੰਦਾ ਹੈ। ਦਰਅਸਲ ਸ਼ਕਰਕੰਦੀ ਦੇਖਣ ਵਿੱਚ ਆਲੂ ਵਰਗੀ ਲੱਗਦੀ ਹੈ ਅਤੇ ਇਸ ਨੂੰ ਸਵੀਟ ਪਟੈਟੋ ਵੀ ਕਿਹਾ ਜਾਂਦਾ ਹੈ ਪਰ ਸਰਦੀਆਂ ਦੇ ਮੌਸਮ ਵਿੱਚ ਅਕਸਰ ਸ਼ਕਰਕੰਦੀ ਦੀ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ ਕਿਉਂਕਿ ਇਸ ਦੀ ਤਾਸੀਰ ਗਰਮ ਹੁੰਦੀ ਹੈ ਇਸ ਲਈ ਸਰਦੀਆਂ ਦੇ ਮੌਸਮ ਵਿੱਚ ਇਸ ਦੀ ਵਰਤੋਂ ਕਰਨ ਨਾਲ ਸਰੀਰ ਵਿੱਚ ਗਰਮਾਹਟ ਰਹਿੰਦੀ ਹੈ।
ਪਰ ਇਸ ਤੋਂ ਇਲਾਵਾ ਸ਼ਕਰਕੰਦੀ ਦੀ ਵਰਤੋਂ ਕਰਨ ਨਾਲ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ ਦਰਅਸਲ ਇਸ ਦੀ ਵਰਤੋਂ ਕਰਨ ਨਾਲ ਕਈ ਸਾਰੇ ਰੋਗਾਂ ਤੋਂ ਰਾਹਤ ਮਿਲ ਜਾਂਦੀ ਹੈ। ਇਸ ਤੋਂ ਇਲਾਵਾ ਸ਼ਕਰ ਗੰਦੀ ਵਿੱਚ ਊਰਜਾ ਜ਼ਿਆਦਾ ਮਾਤਰਾ ਵਿੱਚ ਪਾਈ ਜਾਂਦੀ ਹੈ। ਇਸ ਤੋਂ ਇਲਾਵਾ ਸ਼ਕਰਕੰਦੀ ਵਿਚ ਕੈਲੋਰੀ ਅਤੇ ਸਟਾਰਚ ਨਾਰਮਲ ਮਾਤਰਾ ਵਿੱਚ ਪਾਏ ਜਾਂਦੇ ਹਨ। ੲਿਸ ਤੋਂ ੲਿਲਾਵਾ ਸ਼ਕਰਕੰਦੀ ਵਿਚ ਸੈਚੁਰੇਟਿਡ ਫੈਟ ਅਤੇ ਕੋਲੈਸਟਰੋਲ ਬਿਲਕੁਲ ਨਾਂਹ ਦੇ ਬਰਾਬਰ ਹੀ ਪਾਏ ਜਾਂਦੇ ਹਨ।
ੲਿਸ ਤੋਂ ੲਿਲਾਵਾ ਇਸ ਵਿਚ ਫਾਈਬਰ, ਐਂਟੀ ਆਕਸੀਡੈਂਟਸ ਵਿਟਾਮਿਨਸ ਅਤੇ ਲਵਣ ਨਾਂ ਦਾ ਪਦਾਰਥ ਵੀ ਪਾਇਆ ਜਾਂਦਾ ਹੈ ਜੋ ਸਾਡੇ ਸਰੀਰ ਲਈ ਬਹੁਤ ਜ਼ਰੂਰੀ ਅਤੇ ਮਹੱਤਵਪੂਰਨ ਹੁੰਦਾ ਹੈ। ਇਸ ਤੋਂ ਇਲਾਵਾ ਕਈ ਵਾਰੀ ਸਾਡੇ ਸਰੀਰ ਦੇ ਵਿੱਚ ਅਮੀਨੋ ਐਸਿਡ ਜ਼ਿਆਦਾ ਮਾਤਰਾ ਵਿੱਚ ਵੱਧ ਜਾਂਦਾ ਹੈ ਜਿਸ ਕਾਰਨ ਬਿਮਾਰੀਆਂ ਲੱਗਦੀਆਂ ਹਨ ਪਰ ਸ਼ਕਰਕੰਦੀ ਦੀ ਵਰਤੋਂ ਕਰਨ ਨਾਲ ਇਹ ਐਸਿਡ ਘੱਟ ਰਹਿੰਦਾ ਹੈ ਜਿਸ ਨਾਲ ਬਿਮਾਰੀਆਂ ਤੋਂ ਰਾਹਤ ਮਿਲਦੀ ਹੈ।
ਇਸ ਤੋਂ ਇਲਾਵਾ ਇਸ ਵਿਚ ਵਿਟਾਮਿਨ ਡੀ ਭਰਪੂਰ ਮਾਤਰਾ ਵਿੱਚ ਹੁੰਦਾ ਹੈ ਇਸ ਲਈ ਇਸ ਦੀ ਵਰਤੋਂ ਕਰਨ ਨਾਲ ਹੱਡੀਆਂ ਨਾਲ ਸਬੰਧਿਤ ਹਰ ਤਰ੍ਹਾਂ ਦੇ ਰੋਗਾਂ ਤੋਂ ਰਾਹਤ ਮਿਲਦੀ ਹੈ ਅਤੇ ਜੋੜਾਂ ਦੇ ਦਰਦ ਤੋਂ ਵੀ ਛੁਟਕਾਰਾ ਮਿਲਦਾ ਹੈ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ