ਪੁਰਾਣੇ ਸਮਿਆਂ ਦੇ ਵਿੱਚ ਲੋਕ ਪਿੱਤ ਲ ਤੇ ਤਾਂਬੇ ਦੇ ਬਰਤਨਾਂ ਦੀ ਵਰਤੋਂ ਕਰਦੇ ਸਨ। ਜਿਸ ਕਾਰਨ ਉਨ੍ਹਾਂ ਦੀ ਸਿਹਤ ਠੀਕ ਰਹਿੰਦੀ ਸੀ ਅਤੇ ਉਹ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚੇ ਰਹਿੰਦੇ ਸਨ। ਪਰ ਅੱਜ ਦੇ ਸਮੇਂ ਵਿਚ ਲੋਕ ਜ਼ਿਆਦਾਤਰ ਪਲਾਸਟਿਕ ਅਤੇ ਕੱਚ ਦੇ ਬਰਤਨ ਦੀ ਵਰਤੋ ਕਰਦੇ ਹਨਜਿਸ ਕਾਰਨ ਸਰੀਰ ਨਾਲ ਸੰਬੰਧਿਤ ਕਈ ਤਰ੍ਹਾਂ ਦੀਆਂ ਬਿਮਾਰੀਆਂ ਅਤੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰ ਜੇਕਰ ਪਿੱਤਲ ਅਤੇ ਤਾਂਬੇ ਦੇ ਬਰਤਨਾਂ ਚ ਭੋਜਨ ਬਣਾਇਆ ਜਾਵੇ ਅਤੇ ਇਨ੍ਹਾਂ ਦੀ ਵਰਤੋਂ ਕੀਤੀ ਜਾਵੇ ਤਾਂ ਬਹੁਤ ਜ਼ਿਆਦਾ ਫ਼ਾਇਦਾ ਹੁੰਦਾ ਹੈ
ਕਿਉਂਕਿ ਪੀਤਲ ਅਤੇ ਤਾਂਬੇ ਦੇ ਬਰਤਨ ਸਿਹਤ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦੇ ਹਨ।ਇਸ ਤੋਂ ਇਲਾਵਾ ਪੁਰਾਣੇ ਸਮਿਆਂ ਵਿੱਚ ਲੋਕ ਜ਼ਿਆਦਾਤਰ ਭੋਜਨ ਚੁੱਲ੍ਹੇ ਉੱਤੇ ਬਣਾਉਂਦੇ ਸਨ। ਇਸ ਲਈ ਜਦੋਂ ਭੋਜਨ ਮੰਨਦਾ ਸੀ ਤਾਂ ਉਹ ਪਤੀਲੇ ਵਿੱਚ ਬਣਦਾ ਸੀ ਅਤੇ ਉਸ ਵਿਚੋਂ ਭਾਫ਼ ਜਾਂ ਝੱਗ ਬਾਹਰ ਨਿਕਲ ਜਾਂਦੀ ਸੀ ਪਰ ਅੱਜ ਦੇ ਸਮੇਂ ਵਿਚ ਲੋਕ ਭੋਜਨ ਗੈਸ ਚੁੱਲ੍ਹੇ ਉੱਤੇ ਬਣਾਉਂਦੇ ਹਨ ਜਿਸ ਕਾਰਨ ਭੋਜਨ ਦੇ ਵਿੱਚ ਕਈ ਤਰ੍ਹਾਂ ਦੀਆਂ ਨੁਕਸਾਨਦਾਇਕ ਗੈਸਾਂ ਰਲ ਜਾਂਦੀਆਂ ਹਨ ਜਿਨ੍ਹਾਂ ਕਾਰਨ ਕਈ ਤਰ੍ਹਾਂ ਦੀਆਂ ਬੀਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਸ ਤੋਂ ਇਲਾਵਾ ਤਾਂਬੇ ਅਤੇ ਪਿੱਤਲ ਦੇ ਵਰਤਣਾ ਵਿਚ ਭੋਜਨ ਖਾਣ ਨਾਲ ਸਰੀਰ ਵਿੱਚ ਕੈਲਸ਼ੀਅਮ ਅਤੇ ਆਇਰਨ ਦੀ ਕਮੀ ਨਹੀਂ ਰਹਿੰਦੀ। ਇਸ ਤੋਂ ਇਲਾਵਾ ਇਨ੍ਹਾਂ ਬਰਤਨਾਂ ਦੀ ਵਰਤੋਂ ਕਰਨ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ ਅਤੇ ਸਰੀਰ ਦੇ ਵਿੱਚੋਂ ਕਮਜ਼ੋਰੀ ਦੂਰ ਹੁੰਦੀ ਹੈ।ਇਸ ਤੋਂ ਇਲਾਵਾ ਭੋਜਨ ਕਦੇ ਵੀ ਪਲਾਸਟਿਕ ਦੇ ਬਰਤਨਾਂ ਵਿੱਚ ਗਰਮ ਨਹੀਂ ਕਰਨਾ ਚਾਹੀਦਾ ਕਿਉਂਕਿ ਅਜਿਹਾ ਕਰਨ ਨਾਲ ਸਰੀਰ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਸ ਤੋਂ ਇਲਾਵਾ ਹਰ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਜੜ੍ਹੀ ਬੂਟੀਆਂ ਜਾਂ ਘਰੇਲੂ ਨੁਸਖਿਆਂ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਅਜਿਹਾ ਕਰਨ ਨਾਲ ਕੋਈ ਸਾਈਡ ਇਫੈਕਟ ਨਹੀਂ ਹੁੰਦਾ।ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡੀਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ।