ਵੱਡੀ ਖਬਰ ਆ ਰਹੀ ਹੈ ਮੌਸਮ ਬਾਰੇ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਨੂੰ ਦੱਸਿਆ ਗਿਆ ਹੈ ਕਿ ਜਿੱਥੇ ਪੱਛਮੀ ਪੌਣਾ ਦੇ ਕਾਰਨ ਗੜਬੜੀ ਵਾਲਾ ਮੌਸਮ ਹੋ ਸਕਦਾ ਹੈ ਉਥੇ ਹੀ 5 ਜਨਵਰੀ ਤੋਂ ਲੈ ਕੇ ਛੇ ਜਨਵਰੀ ਤਕ ਪੰਜਾਬ ਅਤੇ ਹਰਿਆਣਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਦੱਸੀ ਹੈ । ਜਿੱਥੇ ਇਨ੍ਹਾਂ ਥਾਵਾਂ ਉਪਰ ਬਰਸਾਤ ਹੋਵੇਗੀ ਉਥੇ ਹੀ ਝੱਖੜ ਅਤੇ ਤੇਜ਼ ਹਵਾਵਾਂ ਵੀ ਤੇਜ਼ ਰਫ਼ਤਾਰ ਨਾਲ ਚੱਲ ਸਕਦੀਆਂ ਹਨ। ਦੱਸ ਦਈਏ ਕਿ ਪੰਜਾਬ ਚ ਲੱਗਭੱਗ ਸਾਰੇ ਜਿਲਿਆਂ ਚ ਬਾਰਿਸ਼ ਜਾਰੀ ਹੈ ਰਾਤ ਦੀ ਜਿਨ੍ਹਾਂ ਚ ਮਾਨਸਾ ਪਟਿਆਲਾ ਬਠਿੰਡਾ ਫਤਿਹਗੜ੍ਹ ਰੋਪੜ ਅੰਮ੍ਰਿਤਸਰ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਰੈਲੀ ਵਿੱਚ ਨਹੀਂ ਪਹੁੰਚ ਸਕੇ ਸੀ । ਖਰਾਬ ਮੌਸਮ ਕਾਰਨ ਪੀਐਮ ਮੋਦੀ ਹੁਸੈਨੀਵਾਲ ਤੋਂ ਹੀ ਦਿੱਲੀ ਵਾਪਸ ਪਰਤ ਗਏ।ਬੀਜੇਪੀ ਦੇ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਪੀਐਮ ਮੋਦੀ ਦਾ ਫਿਰੋਜ਼ਪੁਰ ਵਾਲਾ ਪ੍ਰਗੋਰਾਮ ਰੱਦ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬਾਰਸ਼ ਕਾਰਨ ਪ੍ਰੋਗਰਾਮ ਹੋਇਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਬਾਰਸ਼ ਕਰਕੇ ਮੋਦੀ ਦੀ ਰੈਲੀ ਵਿੱਚ ਬਹੁਤ ਘੱਟ ਲੋਕ ਪਹੁੰਚੇ ਸੀ। ਬੀਜੇਪੀ ਨੇ 80 ਹਜ਼ਾਰ ਲੋਕਾਂ ਦੇ ਬੈਠਣ ਲਈ ਕੁਰਸੀਆਂ ਲਾਈਆਂ ਸੀ ਪਰ ਅੰਦਾਜ਼ੇ ਮੁਤਾਬਕ 10 ਹਜ਼ਾਰ ਤੋਂ ਵੱਧ ਦਾ ਇਕੱਠ ਨਹੀਂ ਹੋ ਸਕਿਆ।।
ਪੰਜਾਬ ਭਰ ਤੋਂ ਆਈਆਂ ਰਿਪੋਰਟਾਂ ਮੁਤਾਬਕ ਕਈ ਜ਼ਿਲ੍ਹਿਆਂ ਵਿੱਚ ਬਾਰਸ਼ ਹੋ ਰਹੀ ਹੈ। ਇਸ ਲਈ ਵੀ ਲੋਕ ਘੱਟ ਪਹੁੰਚੇ ਹਨ। ਇਸ ਤੋਂ ਇਲਾਵਾ ਕਿਸਾਨਾਂ ਨੇ ਬੀਜੇਪੀ ਦੀ ਰੈਲੀ ਵਿੱਚ ਜਾਣ ਵਾਲਿਆਂ ਨੂੰ ਰੋਕਿਆ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਰੈਲੀ ਵਿੱਚ ਆਉਣ ਵਾਲੇ ਲੋਕਾਂ ਨੂੰ ਰਾਹ ਵਿੱਚ ਰੋਕਿਆ ਗਿਆ। ਕਿਸਾਨ ਆਗੂਆਂ ਨੇ ਕਈ ਦਿਨ ਪਹਿਲਾਂ ਹੀ ਇਸ ਰੈਲੀ ਨੂੰ ਅਸਫ਼ਲ ਕਰਨ ਦਾ ਐਲਾਨ ਕਰ ਦਿੱਤਾ ਸੀ ਪਰ ਸੱਚਾਈ ਚ ਕੁੱਝ ਨਹੀ ਇਹ ਰੈਲੀ ਮੌਸਮ ਖਰਾਬ ਤੇ ਲੋਕਾਂ ਦੀ ਘੱਟ ਦਿਲਚਸਪੀ ਕਾਰਨ ਰੱਦ ਹੋਈ ਹੈ।।
ਹੁਣ ਪੰਜਾਬ ਵਿੱਚ ਮੀਂਹ ਪੈਣ ਨੂੰ ਲੈ ਕੇ ਮੌਸਮ ਵਿਭਾਗ ਵਲੋਂ ਇਹ ਵੱਡੀ ਭਵਿੱਖਬਾਣੀ ਕੀਤੀ ਗਈ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪਿਛਲੇ ਕੁਝ ਸਮੇਂ ਤੋਂ ਜਿੱਥੇ ਪੰਜਾਬ ਹਰਿਆਣਾ ਅਤੇ ਦਿੱਲੀ ਦੇ ਖੇਤਰਾਂ ਵਿੱਚ ਲੋਕਾਂ ਨੂੰ ਵਧੇਰੇ ਠੰਢ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾਂ ਦੇ ਮੌਸਮ ਬਾਰੇ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ। ਹੁਣ ਮੌਸਮ ਵਿਭਾਗ ਵੱਲੋਂ ਚੰਡੀਗੜ੍ਹ ਹਰਿਆਣਾ ਤੇ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੇ ਮੌਸਮ ਬਾਰੇ ਭਵਿੱਖਬਾਣੀ ਕੀਤੀ ਗਈ ਹੈ।।। ਭਵਿੱਖਬਾਣੀ ਸੱਚ ਹੁੰਦੀ ਨਜ਼ਰ ਆ ਰਹੀ ਹੈ ਪੰਜਾਬ ਚ ਲਗਾਤਾਰ ਬਾਰਿਸ਼ ਜਾਰੀ ਹੈ।। ਮੌਸਮ ਦੀ ਜਾਣਕਾਰੀ ਸਭ ਨਾਲ ਸ਼ੇਅਰ ਕਰੋ ਜੀ