Breaking News

ਪੰਜਾਬ ਦੇ ਮੌਸਮ ਬਾਰੇ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਮੌਸਮ ਜਾਣਕਾਰੀ ਅਨੁਸਾਰ। ਹੁਣ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਇਨ੍ਹੀਂ ਦਿਨੀਂ ਤਾਪਮਾਨ ਵਿਚ ਭਾਰੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ ਉਥੇ ਹੀ ਸਵੇਰੇ ਸ਼ਾਮ ਵਧੇਰੇ ਠੰਡ ਹੋ ਰਹੀ ਹੈ। ਜਿੱਥੇ ਬਰਸਾਤ ਨਾ ਹੋਣ ਕਾਰਨ ਖੁਸ਼ਕ ਮੌਸਮ ਦੇ ਕਾਰਨ ਲੋਕਾਂ ਨੂੰ ਸਿਹਤ ਸਬੰਧੀ ਵੀ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਲੋਕਾਂ ਵਿੱਚ ਬਹੁਤ ਸਾਰੀਆਂ ਬੀਮਾਰੀਆਂ ਨੱਕ ਵਗਣਾ, ਹਾਈਪੋਥਰਮੀਆ, ਫਲੂ,ਆਦਿ ਲੋਕਾਂ ਨੂੰ ਆਪਣੀ ਵਿਚ ਲੈ ਰਹੀਆਂ ਹਨ।

ਦੱਸ ਦਈਏ ਕਿ ਜਿਸ ਨੂੰ ਦੇਖਦੇ ਹੋਏ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸਿਹਤ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਅਜਿਹੀਆਂ ਬੀਮਾਰੀਆਂ ਤੋਂ ਬਚ ਕੇ ਰਿਹਾ ਜਾ ਸਕੇ। ਕਿਉਂਕਿ ਪੰਜਾਬ ਵਿੱਚ ਚੱਲ ਰਹੀ ਸੀਤ ਲਹਿਰ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਵੀ ਇਸ ਸਮੇਂ ਪੰਜਾਬ ਵਿੱਚ ਐਡਵਾਈਜਰੀ ਜਾਰੀ ਕੀਤੀ ਗਈ ਹੈ। ਕਿਉਂਕਿ ਪੰਜਾਬ ਦੇ ਤਾਪਮਾਨ ਵਿੱਚ ਕਮੀ ਕਾਰਨ ਬਹੁਤ ਸਾਰੇ ਲੋਕਾਂ ਨੂੰ ਸੀਤ ਲਹਿਰ ਦੇ ਚਲਦੇ ਹੋਏ ਕਈ ਨਾਲ ਤਰ੍ਹਾਂ ਤੋਂ ਔਖੇ ਹਨ ।।

ਦੱਸ ਦਈਏ ਕਿ ਉਥੇ ਹੀ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਕਿਉਂਕਿ ਦੱਖਣੀ ਅਫਰੀਕਾ ਤੋਂ ਸ਼ੁਰੂ ਹੋਣ ਵਾਲਾ ਨਵਾਂ ਵੈਰੀਏਂਟ ਭਾਰਤ ਵਿੱਚ ਵੀ ਦਾਖ਼ਲ ਹੋ ਚੁੱਕਾ ਹੈ ਅਤੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁੱਕੇ ਹਨ। ਮੌਸਮ ਵਿਭਾਗ ਵੱਲੋਂ ਵੀ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।।

Check Also

ਰਾਸ਼ੀਫਲ 26 ਮਈ 2025 ਮਕਰ, ਕਸਰ, ਮੇਰ, ਕੁੰਭ ਰਾਸ਼ੀ ਦੇ ਲੋਕਾਂ ਨੂੰ ਨੌਕਰੀ ਵਿੱਚ ਤਰੱਕੀ ਮਿਲ ਸਕਦੀ ਹੈ, ਜਾਣੋ ਕੱਲ ਦਾ ਰਾਸ਼ੀਫਲ

ਮੇਖ ਰਾਸ਼ੀਫਲ 26 ਮਈ 2025 ਦਿਨ ਬਹੁਤ ਚੰਗਾ ਹੋਵੇਗਾ। ਕੰਮਕਾਜੀ ਲੋਕਾਂ ਦੀ ਗੱਲ ਕਰੀਏ ਤਾਂ …

Leave a Reply

Your email address will not be published. Required fields are marked *