Breaking News

ਰਾਤ ਨੂੰ ਸਾਉਣ ਤੋਂ ਪਹਿਲਾ ਵਾਲ਼ਾ ਨੂੰ ਲਗਾਓ ਵਾਲ ਏਨੇ ਲੰਬੇ ਹੋਣਗੇ ਕੇ ਕਟਵਾਉਣੇ ਪੈਣਗੇ

ਕਈ ਵਾਰੀ ਵਾਲਾਂ ਵਿੱਚ ਪੌਸ਼ਟਿਕ ਤੱਤਾਂ ਦੀ ਕਮੀ ਕਾਰਨ ਜਾਂ ਹੋਰ ਕਾਰਨਾਂ ਦੇ ਕਾਰਨ ਵਾਲ ਕਮਜ਼ੋਰ ਹੋਣੇ ਸ਼ੁਰੂ ਹੋ ਜਾਂਦੇ ਹਨ ਜਾਂ ਬਾਲ ਝੜਨੇ ਸ਼ੁਰੂ ਹੋ ਜਾਂਦੇ ਹਨ ਜਿਸ ਕਾਰਨ ਦਿੱਕਤਾਂ ਆਉਂਦੀਆਂ ਹਨ। ਬਹੁਤ ਸਾਰੇ ਲੋਕ ਇਨ੍ਹਾਂ ਤੋਂ ਛੁਟਕਾਰਾ ਪਾਉਣ ਲਈ ਕਈ ਤਰ੍ਹਾਂ ਦੀਆਂ ਦਵਾਈਆਂ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੰਦੇ ਹਨ ਪਰ ਅਜਿਹਾ ਨਹੀਂ ਕਰਨਾ ਚਾਹੀਦਾ ਸਗੋਂ ਘਰੇਲੂ ਨੁਸਖਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ।

ਇਸੇ ਤਰ੍ਹਾਂ ਵਾਲਾਂ ਸਬੰਧੀ ਹਰ ਤਰ੍ਹਾਂ ਦੀਆਂ ਪਰੇਸ਼ਾਨੀਆਂ ਤੋਂ ਛੁਟਕਾਰਾ ਪਾਉਣ ਲਈ ਅਤੇ ਵਾਲਾਂ ਨੂੰ ਖੂਬਸੂਰਤ ਬਣਾਉਣ ਲਈ ਅਤੇ ਇਸ ਘਰੇਲੂ ਨੁਸਖੇ ਨੂੰ ਬਣਾਉਣ ਲਈ ਸਮੱਗਰੀ ਦੇ ਰੂਪ ਵਿੱਚ ਸਰ੍ਹੋਂ ਦਾ ਤੇਲ ਜਾਂ ਓਲਿਵ ਦਾ ਤੇਲ, ਨਾਰੀਅਲ ਦਾ ਤੇਲ ਅਤੇ ਕੜੀ ਪੱਤਾ ਚਾਹੀਦਾ ਹੈ। ਹੁਣ ਸਭ ਤੋਂ ਪਹਿਲਾਂ ਕੜੀ ਪੱਤਾ ਲੈ ਲਵੋ ਉਸ ਨੂੰ ਚੰਗੀ ਤਰ੍ਹਾਂ ਧੋ ਕੇ ਸਾਫ ਕਰ ਲਵੋ।

ਹੁਣ ਇਨ੍ਹਾਂ ਪੱਤਿਆਂ ਨੂੰ ਘੱਟ ਅੱਗ ਉੱਤੇ ਰੱਖ ਕੇ ਚੰਗੀ ਤਰ੍ਹਾਂ ਭੁੰਨ ਲਵੋ ਇਸ ਤੋਂ ਬਾਅਦ ਇਨ੍ਹਾਂ ਨੂੰ ਇਕ ਕਟੋਰੀ ਵਿੱਚ ਤੋੜ ਕੇ ਪਾ ਲਵੋ ਹੁਣ ਇਸ ਵਿੱਚ ਸਰ੍ਹੋਂ ਦਾ ਤੇਲ ਪਾ ਲਵੋ ਅਤੇ ਇਨ੍ਹਾਂ ਨੂੰ ਤਕਰੀਬਨ ਛੇ ਘੰਟੇ ਤੱਕ ਰੱਖ ਦਿਓ। ਇਸ ਤੋਂ ਬਾਅਦ ਇਸ ਕਟੋਰੀ ਨੂੰ ਪਾਣੀ ਦੇ ਇੱਕ ਬਰਤਨ ਵਿੱਚ ਰੱਖ ਦੇਵੋ ਅਤੇ ਇਸ ਨੂੰ ਲਗਾਤਾਰ ਕੁਝ ਸਮੇਂ ਤਕ ਉਬਾਲਦੇ ਰਹੋ। ਇਸ ਤੋਂ ਬਾਅਦ ਇਸ ਨੂੰ ਕੁਝ ਸਮੇਂ ਤੱਕ ਠੰਡਾ ਹੋਣ ਲਈ ਰੱਖ ਦਿਓ।

ਇਸ ਤੋਂ ਬਾਅਦ ਇਸ ਘਰੇਲੂ ਨੁਸਖੇ ਦੀ ਵਰਤੋਂ ਕਰੋ ਅਤੇ ਇਸ ਨਾਲ ਵਾਲਾਂ ਵਿੱਚ ਚੰਗੀ ਤਰ੍ਹਾਂ ਮਾਲਿਸ਼ ਕਰੋ। ਇਸ ਤਰ੍ਹਾਂ ਲਗਾਤਾਰ ਇਸ ਦੀ ਲਗਾਤਾਰ ਵਰਤੋਂ ਕਰਦੇ ਰਹੋ। ਇਸ ਤਰ੍ਹਾਂ ਲਗਾਤਾਰ ਇਸ ਘਰੇਲੂ ਨੁਸਖੇ ਦੀ ਵਰਤੋਂ ਕਰਨ ਨਾਲ ਵਾਲਾਂ ਚ ਮਜ਼ਬੂਤੀ ਆਵੇਗੀ ਅਤੇ ਵਾਲਾਂ ਨੂੰ ਭਰਪੂਰ ਪੌਸ਼ਟਿਕ ਤੱਤ ਮਿਲਦੇ ਹਨ ਜਿਸ ਨਾਲ ਵਾਲਾਂ ਸਬੰਧੀ ਦਿੱਕਤਾਂ ਦੂਰ ਹੁੰਦੀਆਂ ਹਨ।

ਇਸ ਲਈ ਇਸ ਘਰੇਲੂ ਨੂੰ ਹਫ਼ਤੇ ਵਿੱਚ ਦੋ ਜਾਂ ਤਿੰਨ ਵਾਰ ਜ਼ਰੂਰ ਵਰਤਣਾ ਚਾਹੀਦਾ ਹੈ ਤਾਂ ਜੋ ਬਾਲਾਂ ਵਿਚੋਂ ਖੁਸ਼ਕੀ ਨੂੰ ਦੂਰ ਕੀਤਾ ਜਾ ਸਕੇ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ।

Check Also

ਰਾਸ਼ੀਫਲ 24 ਸਤੰਬਰ 2024 ਇਹ ਲੋਕ ਪਰੇਸ਼ਾਨੀ ਨਾਲ ਭਰੇ ਰਹਿਣਗੇ ਕੀ ਹੋਵੇਗਾ ਖਾਸ ਜਾਣੋ ਅੱਜ ਦਾ ਰਾਸ਼ੀਫਲ

ਮੇਖ ਰਾਸ਼ੀ : ਅੱਜ ਦਾ ਦਿਨ ਤੁਹਾਡੇ ਲਈ ਬਿਹਤਰ ਸਾਬਤ ਹੋਵੇਗਾ। ਵਿੱਤੀ ਸਮੱਸਿਆਵਾਂ ਦੂਰ ਹੋਣਗੀਆਂ …

Leave a Reply

Your email address will not be published. Required fields are marked *