ਵੀਡੀਓ ਥੱਲੇ ਜਾ ਕੇ ਦੇਖੋ,ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ
ਪਹਿਲੇ ਨੁਸਖੇ ਨੂੰ ਤਿਆਰ ਕਰਨ ਲਈ ਇਕ ਗਲਾਸ ਪਾਣੀ ਵਿੱਚ ਇੱਕ ਚਮਚ ਅਦਰਕ ਦਾ ਰਸ,ਇਕ ਚਮਚ ਨਿੰਬੂ ਦਾ ਰਸ,ਇਕ ਚਮਚ ਜੀਰਾ ਪਾਊਡਰ ਅਤੇ ਇੱਕ ਚਮਚ ਸ਼ਹਿਦ ਮਿਲਾ ਲਓ ਅਤੇ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਚੰਗੀ ਤਰ੍ਹਾਂ ਪਾਣੀ ਵਿੱਚ ਘੋਲ ਕੇ ਇਸ ਦਾ ਸੇਵਨ ਕਰੋ। ਜੇਕਰ ਤੁਸੀਂ ਤਿੰਨ ਦਿਨ ਇਸ ਨੁਸਖੇ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਤੁਹਾਡੀ ਪਾਚਨ ਸ਼ਕਤੀ ਮਜ਼ਬੂਤ ਹੋ ਜਾਵੇਗੀ।ਦੂਸਰੇ ਨੁਸਖੇ ਲਈ ਤੁਸੀਂ ਅੱਧਾ ਚਮਚ ਜੀਰੇ ਨੂੰ ਚਬਾ ਚਬਾ ਕੇ ਖਾਣਾ ਹੈ ਅਤੇ ਉਸ ਤੋਂ
ਦਸ ਮਿੰਟ ਬਾਅਦ ਤੁਸੀਂ ਗੁਣਗੁਣਾ ਪਾਣੀ ਪੀ ਲੈਣਾ ਹੈ।ਇਸ ਨਾਲ ਪੀ ਕਬਜ਼ ਜਾਂ ਫਿਰ ਐਸੀਡਿਟੀ ਵਰਗੀ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾਇਆ ਜਾ ਸਕਦਾ ਹੈ।ਖਾਣਾ ਖਾਣ ਤੋਂ ਕੁਝ ਸਮਾਂ ਬਾਅਦ ਸੌਂਫ ਅਤੇ ਗੁੜ ਨੂੰ ਮਿਲਾ ਕੇ ਖਾਣ ਨਾਲ ਪਾਚਨ ਕਿਰਿਆ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ ਅਤੇ ਪੇਟ ਨਾਲ ਸੰਬੰਧਿਤ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।
ਜੇਕਰ ਤੁਹਾਡੇ ਪੇਟ ਵਿੱਚ ਬਹੁਤ ਜ਼ਿਆਦਾ ਸਮੱਸਿਆਵਾਂ ਪੈਦਾ ਹੁੰਦੀਆਂ ਹਨ ਤਾਂ ਤੁਹਾਨੂੰ ਪੌਸ਼ਟਿਕ ਆਹਾਰ ਖਾਣਾ ਚਾਹੀਦਾ ਹੈ ਅਤੇ ਦਿਨ ਵਿੱਚ ਲੋੜੀਂਦੀ ਮਾਤਰਾ ਵਿੱਚ ਪਾਣੀ ਜ਼ਰੂਰ ਪੀਣਾ ਚਾਹੀਦਾ ਹੈ ਤਾਂ ਜੋ ਤੁਹਾਡੇ ਸਰੀਰ ਵਿਚ ਪੋਸ਼ਕ ਤੱਤਾਂ ਦੀ ਕਮੀ ਨਾ ਹੋਵੇ ਅਤੇ ਤੁਹਾਡੇ ਸਰੀਰ ਦੀ ਚੰਗੀ ਤਰ੍ਹਾਂ ਸਫ਼ਾਈ ਹੁੰਦੀ ਰਹੇ।
ਸਾਡੀ ਤੁਹਾਡੇ ਅੱਗੇ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ