ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਅਜਿਹੇ ਮੁਸ਼ਕਿਲ ਲੈ ਕੇ ਆਉਂਦੀ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਵਾਲ ਝੜਨ ਦੀ ਸਮੱਸਿਆ ਹੋ ਜਾਂਦੀ ਹੈ। ਜਿਸ ਕਾਰਨ ਉਨ੍ਹਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਵੱਧਦੇ ਹੋਏ ਪ੍ਰਦੂਸ਼ਣ ਕਾਰਨ ਵਾਲਾਂ ਦੀਆਂ ਜੜ੍ਹਾਂ ਕਮਜ਼ੋਰ ਹੋ ਜਾਂਦੀਆਂ ਹਨ ਜਾਂ ਫਿਰ ਪੋਸ਼ਕ ਤੱਤਾਂ ਦੀ ਕਮੀ ਕਾਰਨ ਵੀ ਅਜਿਹੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਜੇਕਰ
ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਰਹਿੰਦੀ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਕੇ ਤੁਸੀਂ ਆਪਣੇ ਵਾਲਾਂ ਦੀਆਂ ਜੜ੍ਹਾਂ ਨੂੰ ਮਜ਼ਬੂਤ ਬਣਾ ਸਕਦੇ ਹੋ ਅਤੇ ਤੁਹਾਡੇ ਵਾਲ ਲੰਬੇ ਅਤੇ ਮਜ਼ਬੂਤ ਹੋ ਜਾਣਗੇ ਇਸ ਨੁਸਖ਼ੇ ਨੂੰ ਬਣਾਉਣਾ ਬੇਹੱਦ ਆਸਾਨ ਹੈ ਕਿਉਂਕਿ ਖੇਤੀ ਵਿਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ ਇਸ ਨੁਸਖੇ ਵਾਸਤੇ ਸਾਨੂੰ ਪਿਆਜ਼ ਦੀ ਜ਼ਰੂਰਤ ਹੈ ਪਿਆਜ਼ ਦਾ
ਰਸ ਤੁਸੀਂ ਕੱਟ ਲੈਣਾ ਹੈ ਪਿਆਜ਼ ਦੇ ਰਸ ਦੇ ਵਿੱਚ ਤੁਸੀਂ ਨਾਰੀਅਲ ਦਾ ਤੇਲ ਬਦਾਮ ਦਾ ਤੇਲ ਔਲੇ ਦਾ ਤੇਲ ਜਾਂ ਫਿਰ ਸਰ੍ਹੋਂ ਦਾ ਤੇਲ ਮਿਲਾ ਕੇ ਲਗਾ ਸਕਦੇ ਹੋ ਕਿਸੇ ਵੀ ਇੱਕ ਤੇਲ ਦੀ ਵਿੱਚ ਤੁਸੀਂ ਪਿਆਜ਼ ਦੇ ਰਸ ਨੂੰ ਮਿਲਾ ਲੈਣਾ ਹੈ ਉਸ ਤੋਂ ਬਾਅਦ ਤੁਸੀਂ ਆਪਣੇ ਵਾਲਾਂ ਦੀਆਂ ਜੜ੍ਹਾਂ ਉਤੇ ਇਸ ਨੂੰ ਚੰਗੀ ਤਰ੍ਹਾਂ ਲਗਾਉਣਾ ਹੈ।ਅਜਿਹਾ ਕਰਨ ਨਾਲ ਵਾਲਾਂ ਦੀਆਂ ਜੜ੍ਹਾਂ ਬਹੁਤ ਜ਼ਿਆਦਾ ਮਜ਼ਬੂਤ ਹੋ ਜਾਂਦੀਆਂ ਹਨ ਅਤੇ ਵਾਲ ਸੰਘਣੇ ਅਤੇ ਖੂਬਸੂਰਤ ਦਿਖਾਈ ਦਿੰਦੇ ਹਨ