ਪੰਜਾਬ ਜਿੱਥੇ ਗੁਰੂਆਂ ਪੀਰਾਂ ਦੀ ਧਰਤੀ ਹੈ ਉਥੇ ਹੀ ਪੰਜਾਬ ਦੇ ਇਤਿਹਾਸ ਵਿਚ ਬਹੁਤ ਕੁਝ ਸਮਾਇਆ ਹੋਇਆ ਹੈ। ਪੰਜਾਬ ਵਿੱਚ ਜਿੱਥੇ ਪੂਰੇ ਸਾਲ ਦੌਰਾਨ ਬਹੁਤ ਸਾਰੇ ਦਿਨ-ਤਿਉਹਾਰ ਆਉਂਦੇ ਹਨ ਅਤੇ ਗੁਰੂ ਪੀਰਾਂ ਨਾਲ ਜੁੜੇ ਹੋਏ ਤਿਉਹਾਰਾਂ ਨੂੰ ਵੀ ਲੋਕਾਂ ਵੱਲੋਂ ਪੂਰਨ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਉੱਥੇ ਹੀ ਅਜਿਹੀਆਂ ਦੇਸ਼ ਭਗਤ ਸ਼ਖ਼ਸੀਅਤਾਂ ਦੇ ਜਨਮ ਦਿਹਾੜਿਆਂ ਉੱਪਰ ਵੀ ਸਜਦਾ ਕੀਤਾ ਜਾਂਦਾ ਹੈ। ਜਿਨ੍ਹਾਂ ਦੀ ਕੁਰਬਾਨੀ ਸਦਕਾ ਲੋਕਾਂ ਵੱਲੋਂ ਅੱਜ ਆਜ਼ਾਦ ਫਿਜ਼ਾ ਵਿੱਚ ਸਾਹ ਲਿਆ ਜਾ ਰਿਹਾ ਹੈ ਅਤੇ ਉਨ੍ਹਾਂ ਵਲੋ ਲਾਗੂ ਕੀਤੇ ਗਏ ਕਾਨੂੰਨਾਂ ਦੀ ਪਾਲਣਾ ਅੱਜ ਦੇਸ਼ ਦੇ ਹਰ ਇਨਸਾਨ ਵੱਲੋਂ ਕੀਤੀ ਜਾ ਰਹੀ ਹੈ।
ਅਜਿਹੀਆਂ ਸਖਸ਼ੀਅਤਾਂ ਨੂੰ ਦੇਸ਼-ਵਿਦੇਸ਼ ਦੇ ਵਿੱਚ ਵੀ ਉਨ੍ਹਾਂ ਦੇ ਖਾਸ ਦਿਨ ਉਪਰ ਲੋਕਾਂ ਵੱਲੋਂ ਸਜਦਾ ਕੀਤਾ ਜਾਂਦਾ ਹੈ। ਜਿਸ ਵਾਸਤੇ ਪੰਜਾਬ ਸਰਕਾਰ ਵੱਲੋਂ ਕੋਈ ਖ਼ਾਸ ਐਲਾਨ ਵੀ ਕੀਤੇ ਜਾਂਦੇ ਹਨ ਤਾਂ ਜੋ ਉਨ੍ਹਾਂ ਦੇ ਨਾਲ ਸਬੰਧਤ ਦਿਨ ਤਿਉਹਾਰ ਨੂੰ ਸਾਰੇ ਲੋਕਾਂ ਵੱਲੋਂ ਮਨਾਇਆ ਜਾ ਸਕੇ। ਹੁਣ ਪੰਜਾਬ ਵਿੱਚ ਇਸ ਦਿਨ ਸਰਕਾਰੀ ਛੁਟੀ ਦਾ ਹੋਇਆ ਐਲਾਨ,ਜਿਸ ਬਾਰੇ ਆਈ ਤਾਜਾ ਵੱਡੀ ਖਬਰ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿਥੇ ਆਉਣ ਵਾਲੇ ਦਿਨਾਂ ਦੇ ਕਈ ਖਾਸ ਫੈਸਲੇ ਲਏ ਜਾ ਰਹੇ ਹਨ ਉਥੇ ਹੀ ਪੰਜਾਬ ਦੇ ਇਤਿਹਾਸ ਨੂੰ ਮੱਦੇਨਜ਼ਰ ਰੱਖਦੇ ਹੋਏ ਕੁਝ ਸਰਕਾਰੀ ਛੁਟੀਆਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ।
ਹੁਣ ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਪੰਜਾਬ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ,ਜਿੱਥੇ 14 ਅਪ੍ਰੈਲ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਪੰਜਾਬ ਸਰਕਾਰ ਨੇ 14 ਅਪ੍ਰੈਲ ਨੂੰ ਵਿਸਾਖੀ ਤੇ ਡਾ.ਬੀ.ਆਰ. ਅੰਬੇਦਕਰ ਜਨਮ ਦਿਵਸ ਤੇ ਮਹਾਵੀਰ ਜਯੰਤੀ ਮੌਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਜਿਸ ਸਬੰਧੀ ਪੰਜਾਬ ਸਰਕਾਰ ਵੱਲੋਂ 14 ਅਪਰੈਲ ਲਈ ਇੱਕ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ 14 ਅਪਰੈਲ ਨੂੰ ਕੀਤੀ ਜਾਣ ਵਾਲੀ ਛੁੱਟੀ ਨੂੰ ਪਹਿਲਾਂ ਹੀ ਗਜ਼ਟਿਡ ਛੁੱਟੀ ਵੀ ਐਲਾਨਿਆ ਜਾ ਚੁੱਕਾ ਹੈ, ਜੋ ਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਦੀ ਧਾਰਾ 25 ਦੇ ਮੁਤਾਬਕ ਐਲਾਨੀ ਗਈ ਹੈ। ਇਸ ਬਾਰੇ ਸਰਕਾਰੀ ਬੁਲਾਰੇ ਵੱਲੋਂ ਜਾਣਕਾਰੀ ਜਾਰੀ ਕੀਤੀ ਗਈ ਹੈ।