Breaking News

ਸਰਦੀਆਂ ਚ’ ਆਹ ਚੀਜ਼ ਖਾਣੀ ਸ਼ੁਰੂ ਕਰ ਦਿਓ,ਜ਼ਿੰਦਗੀ ਚ’ ਕਦੇ ਵੀ ਥਾਈਰਡ ਨਹੀਂ ਹੋਵੇਗਾ

ਮੱਖਣ ਪੰਜਾਬੀਆਂ ਦੇ ਖਾਣੇ ਦਾ ਅਹਿਮ ਹਿੱਸਾ ਮੰਨਿਆ ਜਾਂਦਾ ਹੈ। ਮੱਖਣ ਖਾਣ ’ਚ ਜਿੰਨਾ ਸੁਆਦ ਹੁੰਦੈ, ਉਸ ਤੋਂ ਵੱਧ ਇਹ ਸਰੀਰ ਲਈ ਗੁਣਕਾਰੀ ਹੁੰਦਾ ਹੈ। ਫ਼ਾਇਦੇਮੰਦ ਹੋਣ ਕਾਰਨ ਮੱਖਣ ਨੂੰ ਨਾਸ਼ਤੇ ’ਚ ਪਹਿਲ ਦੇਣੀ ਚਾਹੀਦੀ ਹੈ। ਬਹੁਤ ਸਾਰੇ ਲੋਕ ਨਾਸ਼ਤੇ ‘ਚ ਬਰੈੱਡ ਬਟਰ ਖਾਣਾ ਪਸੰਦ ਕਰਦੇ ਹਨ, ਜੋ ਸਹੀ ਹੈ। ਅੱਜ ਕੱਲ ਲੋਕ ਬਾਜ਼ਾਰ ਤੋਂ ਮਿਲਣ ਵਾਲੇ ਮੱਖਣ ਦੀ ਵਰਤੋਂ ਜ਼ਿਆਦਾ ਮਾਤਰਾ ’ਚ ਕਰਦੇ ਹਨ, ਕਿਉਂਕਿ ਬੱਚਿਆਂ ਅਤੇ ਵੱਡਿਆਂ ਨੂੰ ਘਰੋਂ ਕੱਢਿਆ ਮੱਖਣ ਚੰਗਾ ਨਹੀਂ ਲੱਗਦਾ। ਪਿਲੇ ਮੱਖਣ ਨਾਲੋਂ ਸਫੇਦ ਮੱਖਣ ਸਿਹਤ ਲਈ ਬਹੁਤ ਫ਼ਾਇਦੇਮੰਦ ਹੈ, ਜਿਸ ’ਚ ਵਿਟਾਮਿਨ-ਏ, ਈ ਅਤੇ ਫੈਟੀ ਐਸਿਡ ਪਾਏ ਜਾਂਦੇ ਹਨ। ਇਹ ਸਰੀਰ ਦੇ ਰੋਗਾਂ ਨਾਲ ਲੜਣ ਦੀ ਸ਼ਕਤੀ ਨੂੰ ਵਧਾਉਣ ’ਚ ਮਦਦ ਕਰਦੇ ਹਨ। ਸਫੇਦ ਮੱਖਣ ’ਚ ਲੂਣ ਬਿਲਕੁੱਲ ਨਹੀਂ ਹੁੰਦਾ ਅਤੇ ਇਸ ’ਚ ਬੀਟਾ ਕੈਰੋਟੀਨ ਦੀ ਮਾਤਰਾ ਵੀ ਘੱਟ ਹੁੰਦੀ ਹੈ।

ਮੱਖਣ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦੇ… 1. ਕਮਜ਼ੋਰ ਹੱਡੀਆਂ – ਵਧਦੀ ਉਮਰ ਦੇ ਨਾਲ ਹੱਡੀਆਂ ਕਮਜ਼ੋਰ ਹੋਣ ਲੱਗਦੀਆਂ ਹਨ, ਜਿਸ ਨਾਲ ਜੋੜਾਂ ਦੇ ਦਰਦ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੇ ਵਿਚ ਸਫੇਦ ਮੱਖਣ ਖਾਣਾ ਬਹੁਤ ਜ਼ਰੂਰੀ ਹੁੰਦਾ ਹੈ। ਇਸ ਵਿਚ ਮੌਜੂਦ ਕੈਲਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ।2. ਅੱਖਾਂ ਦੀ ਜਲਨ- ਅੱਖਾਂ ਦੀ ਜਲਨ ਦੀ ਸਮੱਸਿਆ ਹੋਣ ’ਤੇ ਗਾਂ ਦੇ ਦੁੱਧ ਦਾ ਮੱਖਣ ਬਣਾ ਕੇ ਅੱਖਾਂ ’ਤੇ ਲਗਾਉਣਾ ਚਾਹੀਦਾ ਹੈ। ਇਸ ਨਾਲ ਅੱਖਾਂ ਨੂੰ ਫ਼ਾਇਦਾ ਹੁੰਦਾ ਹੈ। ਕਿਸੇ ਕਾਰਨ ਅੱਖਾਂ ’ਚ ਹੋਣ ਵਾਲੀ ਜਲਨ ’ਤੇ ਮੱਖਣ ਦੀ ਵਰਤੋਂ ਕਰਨਾ ਫ਼ਾਇਦੇਮੰਦ ਹੈ।

3. ਦਿਲ ਦਾ ਰੋਗ – ਅੱਜਕਲ ਜ਼ਿਆਦਾਤਰ ਲੋਕਾਂ ਨੂੰ ਕੋਲੈਸਟਰੋਲ ਦੀ ਸਮੱਸਿਆ ਹੁੰਦੀ ਹੈ, ਜਿਸ ਵਜ੍ਹਾ ਨਾਲ ਦਿਲ ਦੇ ਕਈ ਰੋਗ ਹੋ ਜਾਂਦੇ ਹਨ। ਅਜਿਹੇ ਵਿਚ ਵਿਟਾਮਿਨ ਅਤੇ ਸੇਲੇਨਿਯਮ ਨਾਲ ਭਰਪੂਰ ਸਫੇਦ ਮੱਖਣ ਖਾਣ ਨਾਲ ਦਿਲ ਹੈਲਦੀ ਰਹਿੰਦਾ ਹੈ।4. ਸਿਹਤਮੰਦ ਦਿਮਾਗ – ਸਫੇਦ ਮੱਖਣ ਬੱਚਿਆਂ ਨੂੰ ਜ਼ਰੂਰ ਖਿਲਾਉਣਾ ਚਾਹੀਦਾ ਹੈ। ਇਸ ਨਾਲ ਬੱਚਿਆਂ ਦਾ ਦਿਮਾਗ ਸਿਹਤਮੰਦ ਹੁੰਦਾ ਹੈ ਤੇ ਯਾਦ ਰੱਖਣ ਦੀ ਤਾਕਤ ਵਧਦੀ ਹੈ। ਇਸ ਤੋਂ ਇਲਾਵਾ ਮੱਖਣ ਦੀ ਵਰਤੋਂ ਕਰਨ ਨਾਲ ਬੱਚਿਆਂ ਦੀ ਅੱਖਾਂ ਦੀ ਰੋਸ਼ਨੀ ਵੀ ਤੇਜ਼ ਹੋ ਜਾਂਦੀ ਹੈ।

5. ਥਾਈਰਾਈਡ- ਥਾਈਰਾਈਡ ਦੀ ਵਜ੍ਹਾ ਨਾਲ ਗਲੇ ਵਿਚ ਸੋਜ ਹੋ ਜਾਂਦੀ ਹੈ। ਅਜਿਹੇ ਵਿਚ ਸਫੇਦ ਮੱਖਣ ਖਾਣਾ ਕਾਫੀ ਫ਼ਾਇਦੇਮੰਦ ਹੁੰਦਾ ਹੈ। ਇਸ ਵਿਚ ਮੌਜੂਦ ਆਇਓਡੀਨ ਥਾਈਰਾਈਡ ਗ੍ਰੰਥੀਆਂ ਨੂੰ ਮਜ਼ਬੂਤ ਬਣਾ ਕੇ ਇਸ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਵਿਚ ਮਦਦ ਕਰਦਾ ਹੈ।6. ਕੈਂਸਰ – ਸਫੇਦ ਮੱਖਣ ਨਾਲ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਨਾਲ ਲੜਣ ਵਿਚ ਮਦਦ ਮਿਲਦੀ ਹੈ। ਇਸ ਵਿਚ ਮੌਜੂਦ ਐਂਟੀਆਕਸੀਡੈਂਟ ਚਮੜੀ ਦੀ ਫ੍ਰੀ ਰੈਡਿਕਲਸ ਤੋਂ ਸੁਰੱਖਿਆ ਕਰਦੇ ਹਨ ਅਤੇ ਕੈਂਸਰ ਨਾਲ ਲੜਣ ਵਿਚ ਮਦਦ ਕਰਦੇ ਹਨ।

7. ਕੋਲੈਸਟਰੋਲ ਦੀ ਸਮੱਸਿਆ – ਰੋਜ਼ਾਨਾ ਮੱਖਣ ਦੀ ਵਰਤੋਂ ਕਰਨ ਨਾਲ ਕੋਲੈਸਟਰੋਲ ਦੀ ਸਮੱਸਿਆ ਤੋਂ ਹਮੇਸ਼ਾ-ਹਮੇਸ਼ਾ ਲਈ ਛੁਟਕਾਰਾ ਮਿਲਦਾ ਹੈ। ਕੋਲੈਸਟਰੋਲ ਦੇ ਮਰੀਜ਼ਾਂ ਨੂੰ ਰੋਜ਼ਾਨਾਂ ਮੱਖਣ ਦੀ ਵਰਤੋਂ ਕਰਨੀ ਚਾਹੀਦੀ ਹੈ।8. ਦਮਾ – ਦਮੇ ਦੇ ਸ਼ਿਕਾਰ ਲੋਕਾਂ ਨੂੰ ਮੱਖਣ ਦੀ ਵਰਤੋਂ ਕਰਨੀ ਚਾਹੀਦੀ ਹੈ। ਸਾਹ ਦੀ ਤਕਲੀਫ ਹੋਣ ’ਤੇ ਮੱਖਣ ਖਾਣਾ ਲਾਭਦਾਇਕ ਸਾਬਿਤ ਹੁੰਦਾ ਹੈ

Check Also

23 ਸਤੰਬਰ 2024 ਅੱਜ ਦਾ ਰਾਸ਼ੀਫਲ ਅੱਜ ਪੂਰਾ ਹੋਵੇਗਾ ਇਨ੍ਹਾਂ ਲੋਕਾਂ ਦਾ ਬੁਲੰਦੀਆਂ ‘ਤੇ ਚੜ੍ਹਨ ਦਾ ਸੁਪਨਾ, ਜਾਣੋ ਆਪਣੀ ਸਥਿਤੀ, ਅੱਜ ਦੀ ਰਾਸ਼ੀਫਲ

ਮੇਖ ਰਾਸ਼ੀਫਲ : ਅੱਜ ਦੀ ਮੇਖ ਰਾਸ਼ੀ ਦੱਸਦੀ ਹੈ ਕਿ ਅੱਜ ਦਾ ਦਿਨ ਇਸ ਰਾਸ਼ੀ …

Leave a Reply

Your email address will not be published. Required fields are marked *