Breaking News

ਆਟੇ ਵਿੱਚ ਇਹ ਚੀਜ਼ਾਂ ਪਾ ਕੇ ਗੁਣੋਂ ਘਰ ਪੈਸੇ ਨਾਲ ਭਰਿਆ ਰਹੇਗਾ

ਅਕਸਰ ਬਹੁਤ ਸਾਰੇ ਲੋਕ ਅਜਿਹਾ ਕਹਿੰਦੇ ਹਨ ਕਿ ਉਨ੍ਹਾਂ ਦੇ ਖਾ ਣੇ ਵਿੱਚ ਬਰਕਤ ਨਹੀਂ ਰਹਿੰਦੀ ਜਾਂ ਖਾਣਾ ਤਾਂ ਖਾਂਦੇ ਹਨ ਪਰ ਉਸ ਗਾਣੇ ਨਾਲ ਸਰੀਰ ਨੂੰ ਜ਼ਿਆਦਾ ਲਾਭ ਨਹੀਂ ਮਿਲਦਾ ਅਤੇ ਸਰੀਰ ਵਿੱਚ ਕਮਜ਼ੋਰੀ ਰਹਿੰਦੀ ਹੈ ਇਨ੍ਹਾਂ ਸਾਰੀਆਂ ਪਰੇਸ਼ਾਨੀਆਂ ਤੋਂ ਛੁਟਕਾਰਾ ਪਾਉਣ ਲਈ ਕੁਝ ਗੱਲਾਂ ਨੂੰ ਹਮੇਸ਼ਾਂ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਅਜਿਹਾ ਕਰਨ ਨਾਲ ਹਰ ਤਰ੍ਹਾਂ ਦੀ ਮੁਸ਼ਕਿਲ ਤੋਂ ਰਾਹਤ ਪਾਈ ਜਾ ਸਕਦੀ ਹੈ।

ਇਸੇ ਤਰ੍ਹਾਂ ਖਾਣਾ ਬਣਾਉਂਦੇ ਸਮੇਂ ਕੁਝ ਗੱਲਾਂ ਨੂੰ ਹਮੇਸ਼ਾਂ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਜਿਵੇਂ ਕਿ ਖਾਣਾ ਬਣਾਉਂਦੇ ਸਮੇਂ ਹਮੇਸ਼ਾਂ ਸੁੱਚਮ ਅਤੇ ਸ਼ਾਂਤੀ ਰੱਖਣੀ ਚਾਹੀਦੀ ਹੈ। ਇਸ ਤੋਂ ਇਲਾਵਾ ਖਾਣਾ ਬਣਾਉਂਦੇ ਸਮੇਂ ਮਨ ਵਿੱਚ ਕ੍ਰੋਧ ਈਰਖਾ ਅਤੇ ਵੈਰ ਨਹੀਂ ਰੱਖਣਾ ਚਾਹੀਦਾ ਕਿਉਂਕਿ ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਇਸ ਦਾ ਅਸਰ ਖਾਣੇ ਉੱਤੇ ਹੁੰਦਾ ਹੈ ਜੋ ਕਿ ਜਦੋਂ ਖਾਣਾ ਖਾਇਆ ਜਾਂਦਾ ਹੈ ਤਾਂ ਮਨ ਵਿੱਚ ਅਜਿਹੀਆਂ ਬਿਰਤੀਆਂ ਆਉਂਦੀਆਂ ਹਨ। ਇਸ ਤੋਂ ਇਲਾਵਾ ਇਸ ਥਾਣੇ ਨਾਲ ਫ਼ਾਇਦੇ ਘੱਟ ਨੁਕਸਾਨ ਜ਼ਿਆਦਾ ਹੁੰਦੇ ਹਨ ਅਤੇ ਖਾਣਾ ਖਾਣ ਤੋਂ ਬਾਅਦ ਮਨ ਦੇ ਵਿੱਚ ਮੰਦੇ ਖਿਆਲ ਆਉਂਦੇ ਹਨ।

ਇਸ ਤੋਂ ਇਲਾਵਾ ਖਾਣਾ ਬਣਾਉਣ ਤੋਂ ਪਹਿਲਾਂ ਪਹਿਲਾਂ ਖਾਣੇ ਵਾਲੀ ਥਾਂ ਨੂੰ ਚੰਗੀ ਤਰ੍ਹਾਂ ਸਾਫ ਕਰ ਲਵੋ ਅਤੇ ਜੂਠੇ ਬਰਤਨਾਂ ਤੋਂ ਜਾਂ ਗੰਦਗੀ ਤੋਂ ਪਰਹੇਜ਼ ਰੱਖਣਾ ਚਾਹੀਦਾ ਹੈ। ਇਸ ਤੋਂ ਇਲਾਵਾ ਜਦੋਂ ਖਾਣਾ ਬਣਦਾ ਹੈ ਤਾਂ ਕਈ ਵਾਰੀ ਔਰਤਾਂ ਖਾਣਾ ਬਣਾਉਂਦੇ ਸਮੇਂ ਲੂਣ ਮਿਰਚ ਜਾਂ ਮਸਾਲੇ ਚੈੱਕ ਕਰਨ ਲਈ ਕੜਛੀ ਦੇ ਰਾਹੀਂ ਹੀ ਉਸ ਦਾ ਸੁਆਦ ਚੈੱਕ ਕਰ ਲੈਂਦੀਆਂ ਹਨ ਪਰ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂਕਿ ਅਜਿਹਾ ਕਰਨ ਨਾਲ ਭੋਜਨ ਜੂਠਾ ਹੋ ਜਾਂਦਾ ਹੈ

ਇਸ ਤੋਂ ਇਲਾਵਾ ਕਈ ਵਾਰੀ ਲੋਕ ਰਸੋਈ ਦੇ ਨਜ਼ਦੀਕ ਵਾਲ ਬਣਾਉਣੇ ਸ਼ੁਰੂ ਕਰ ਦਿੰਦੇ ਹਨ ਪਰ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂਕਿ ਅਜਿਹਾ ਕਰਨ ਨਾਲ ਭੋਜਨ ਵਿੱਚ ਵਾਲ ਜਾ ਸਕਦੇ ਹਨ। ਇਸ ਤੋਂ ਇਲਾਵਾ ਖਾਣਾ ਬਣਾਉਣ ਤੋਂ ਪਹਿਲਾਂ ਮੂਲ ਮੰਤਰ ਦਾ ਪਾਠ ਜ਼ਰੂਰ ਕਰਨਾ ਚਾਹੀਦਾ ਹੈ ਕਿਉਂਕਿ ਗੁਰਬਾਣੀ ਦਾ ਜਾਪ ਕਰਦੇ ਸਮੇਂ ਭੋਜਨ ਤਿਆਰ ਕਰਨ ਨਾਲ ਖਾਣੇ ਵਿੱਚ ਬਰਕਤ ਰਹੇਗੀ ਅਤੇ ਪ੍ਰਮਾਤਮਾ ਦੀ ਕ੍ਰਿਪਾ ਬਣੀ ਰਹੇਗੀ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖੇ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ।

Check Also

ਰਾਸ਼ੀਆਂ ਦੀ ਕਿਸਮਤ 22 ਫਰਵਰੀ 2026 ਨੂੰ ਸੂਰਜ ਦੀ ਤਰ੍ਹਾਂ ਚਮਕੇਗੀ, ਮੇਖ ਤੋਂ ਮੀਨ ਤੱਕ ਦੀ ਸਥਿਤੀ ਪੜ੍ਹੋ।

ਮੇਖ– ਸਫਲਤਾ ਪ੍ਰਾਪਤ ਕਰਨ ਲਈ ਤੁਹਾਨੂੰ ਸਖਤ ਮਿਹਨਤ ਕਰਨੀ ਪਵੇਗੀ। ਲੇਖਾ ਆਦਿ ਵਰਗੇ ਬੌਧਿਕ ਕੰਮਾਂ …

Leave a Reply

Your email address will not be published. Required fields are marked *