Breaking News

ਜੇਕਰ ਅੰਖਾਂ ਦੀ ਨਿਗਾ ਕਮਜ਼ੋਰ ਹੈ ਤਾਂ ਇਹ ਫਲ ਖਾ ਲਓ ਹਰਟ ਅਟੈਕ ,ਕਮਜ਼ੋਰੀ ,ਥਕਾਨ ਜੜ ਤੋਂ ਖਤਮ

ਕੀਵੀ ਦਾ ਫਲ ਬਹੁਤ ਸਾਰੇ ਗੁਣਾਂ ਨਾਲ ਭਰਪੂਰ ਹੁੰਦਾ ਹੈ ਇਸ ਲਈ ਇਸ ਨੂੰ ਫਲਾਂ ਦਾ ਰਾਜਾ ਵੀ ਕਿਹਾ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਕੀਵੀ ਫ਼ਲ ਦਾ ਉਤਪਾਦਨ ਸਭ ਤੋਂ ਪਹਿਲਾਂ ਚੀਨ ਵਿੱਚ ਹੋਇਆ ਸੀ। ਇਸੇ ਕਾਰਨ ਚੀਨ ਵਿੱਚ ਕੀਵੀ ਫ਼ਲ ਨੂੰ ਗੂਸ ਬੰਬ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਪਰ ਇਹ ਫਲ ਹੁਣ ਸਾਰੇ ਦੇਸ਼ਾਂ ਦੇ ਵਿਚ ਪਾਇਆ ਜਾਂਦਾ ਹੈ ਜਿਸ ਨੂੰ ਵੱਖ ਵੱਖ ਨਾਵਾਂ ਨਾਲ ਜਾਣਿਆ ਜਾਂਦਾ ਹੈ। ਇਸ ਤੋਂ ਇਲਾਵਾ ਕੀਵੀ ਵਿੱਚ ਬਹੁਤ ਸਾਰੇ ਅਜਿਹੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ ਜੋ ਸਰੀਰ ਨੂੰ ਬੀਮਾਰੀਆਂ ਤੋਂ ਬਚਾਉਂਦੇ ਹਨ। ਕੀਵੀ ਫਲ ਬਾਹਰੋਂ ਭੂਰੇ ਰੰਗ ਦਾ ਅਤੇ ਅੰਦਰੋਂ ਹਰੇ ਰੰਗ ਦਾ ਹੁੰਦਾ ਹੈ।

ਇਹ ਫਲ ਸੁਆਦ ਚ ਮਿੱਠਾ ਹੁੰਦਾ ਹੈ। ਇਸ ਤੋਂ ਇਲਾਵਾ ਕੀਵੀ ਐਂਟੀ ਆਕਸੀਡੈਂਟ ਨਾਲ ਭਰਪੂਰ ਹੁੰਦਾ ਹੈ ਜੋ ਸਰੀਰ ਨੂੰ ਤੰਦਰੁਸਤ ਰੱਖਦੇ ਹਨ। ਇਸ ਤੋਂ ਇਲਾਵਾ ਕੀਵੀ ਵਿੱਚ ਵਿਟਾਮਿਨ ਸੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਸੇ ਤਰ੍ਹਾਂ ਕੀਵੀ ਫਲ ਦੀ ਵਰਤੋਂ ਕਰਨ ਨਾਲ ਗਲੇ ਦੀ ਇਨਫੈਕਸ਼ਨ ਅਤੇ ਪੇਟ ਦੀ ਇਨਫੈਕਸ਼ਨ ਅਤੇ ਵਾਇਰਲ ਇਨਫੈਕਸ਼ਨ ਤੋਂ ਛੁਟਕਾਰਾ ਮਿਲਦਾ ਹੈ। ਇਸ ਤੋਂ ਇਲਾਵਾ ਕੈਸਟ੍ਰੋਲ ਨੂੰ ਕੰਟਰੋਲ ਵਿੱਚ ਰੱਖਣ ਲਈ ਵੀ ਕੀਵੀ ਫਲ ਦੀ ਵਰਤੋਂ ਕੀਤੀ ਜਾਂਦੀ ਹੈ।

ਇਸ ਤੋਂ ਇਲਾਵਾ ਜੇਕਰ ਸਰੀਰ ਵਿਚ ਸੈੱਲ ਘੱਟ ਹੋਣ ਤਾਂ ਕੀਵੀ ਫਲ ਦੀ ਵਰਤੋਂ ਜ਼ਿਆਦਾ ਤੋਂ ਜ਼ਿਆਦਾ ਕਰਨੀ ਚਾਹੀਦੀ ਹੈ ਕਿਉਂਕਿ ਇਹ ਸੈੱਲਾਂ ਨੂੰ ਪੂਰਾ ਕਰਨ ਵਿਚ ਬਹੁਤ ਜ਼ਿਆਦਾ ਮਦਦ ਕਰਦਾ ਹੈ। ਇਸ ਤੋਂ ਇਲਾਵਾ ਦਿਲ ਦੀਆਂ ਬੀਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਵੀ ਕੀਵੀ ਫਲ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਜੇਕਰ ਰੋਜ਼ਾਨਾ ਇੱਕ ਕੀਵੀ ਫਲ ਦੀ ਲਗਾਤਾਰ ਵਰਤੋਂ ਕੀਤੀ ਜਾਵੇ ਤਾਂ ਸਰੀਰ ਬਿਮਾਰੀਆਂ ਤੋਂ ਬਚਿਆ ਰਹਿੰਦਾ ਹੈ ਅਤੇ

ਤੰਦਰੁਸਤ ਰਹਿੰਦਾ ਹੈ। ਇਸ ਤੋਂ ਇਲਾਵਾ ਬੁਖਾਰ ਜਾਂ ਹੋਰ ਬਿਮਾਰੀ ਦੇ ਵਿੱਚ ਜਦੋਂ ਸਰੀਰ ਨੂੰ ਕਮਜ਼ੋਰੀ ਆ ਜਾਂਦੀ ਹੈ ਉਸ ਸਮੇਂ ਕੀਵੀ ਫਲ ਦੀ ਜ਼ਿਆਦਾ ਤੋਂ ਜ਼ਿਆਦਾ ਵਰਤੋਂ ਕਰਨੀ ਚਾਹੀਦੀ ਹੈ। ਅਜਿਹਾ ਕਰਨ ਨਾਲ ਬਹੁਤ ਜ਼ਿਆਦਾ ਫ਼ਾਇਦਾ ਹੋਵੇਗਾ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ।

Check Also

ਰਾਸ਼ੀਆਂ ਦੀ ਕਿਸਮਤ 22 ਫਰਵਰੀ 2026 ਨੂੰ ਸੂਰਜ ਦੀ ਤਰ੍ਹਾਂ ਚਮਕੇਗੀ, ਮੇਖ ਤੋਂ ਮੀਨ ਤੱਕ ਦੀ ਸਥਿਤੀ ਪੜ੍ਹੋ।

ਮੇਖ– ਸਫਲਤਾ ਪ੍ਰਾਪਤ ਕਰਨ ਲਈ ਤੁਹਾਨੂੰ ਸਖਤ ਮਿਹਨਤ ਕਰਨੀ ਪਵੇਗੀ। ਲੇਖਾ ਆਦਿ ਵਰਗੇ ਬੌਧਿਕ ਕੰਮਾਂ …

Leave a Reply

Your email address will not be published. Required fields are marked *