ਹਰ ਇਨਸਾਨ ਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਚੰਗੀ ਸਿਹਤ ਅਤੇ ਤੰਦਰੁਸਤ ਰਹਿਣ ਲਈ ਜਿਨ੍ਹਾਂ ਜ਼ਰੂਰੀ ਭੋਜਨ ਹੁੰਦਾ ਹੈ। ਉਨ੍ਹਾਂ ਹੀ ਸਫ਼ਲ ਜੀਵਨ ਅਤੇ ਮੁਸ਼ਕਲਾਂ ਤੋਂ ਬਚਣ ਲਈ ਪ੍ਰਮਾਤਮਾ ਦਾ ਨਾਮ ਹੁੰਦਾ ਹੈ। ਇਸ ਲਈ ਆਰ ਸਮੇਂ ਨਿਤਨੇਮ ਕਰਦੇ ਰਹਿਣਾ ਚਾਹੀਦਾ ਹੈ ਅਤੇ ਪਰਮਾਤਮਾ ਅੱਗੇ ਅਰਦਾਸ ਬੇਨਤੀ ਕਰਦੇ ਰਹਿਣਾ ਚਾਹੀਦਾ ਹੈ। ਇਸੇ ਤਰ੍ਹਾਂ ਜਦੋਂ ਇੱਕ ਵਾਰ ਨਿਤਨੇਮ ਕਰਨਾ ਸ਼ੁਰੂ ਕਰ ਦਿੱਤਾ ਜਾਵੇ ਤਾਂ ਉਸ ਨੂੰ ਛੱਡਣਾ ਨਹੀਂ ਚਾਹੀਦਾ ਕੁਝ ਲੋਕ ਕੁਝ ਦਿਨ ਤਾਂ ਲਗਾਤਾਰ ਨਿਤਨੇਮ ਕਰਦੇ ਹਨ ਪਰ ਫਿਰ ਕੁਝ ਦਿਨ ਨਿਤਨੇਮ ਨਹੀਂ ਕਰਦੇ ਤਾਂ ਇਸ ਨੂੰ ਨਿਤਨੇਮ ਨਹੀਂ ਕਿਹਾ ਜਾਂਦਾ ਸਗੋਂ ਲਗਾਤਾਰ ਹਰ ਸਮੇਂ ਪ੍ਰਮਾਤਮਾ ਜਾਪਦੇ ਰਹਿਣ ਨੂੰ ਹੀ ਨਿਤਨੇਮ ਕਿਹਾ ਜਾਂਦਾ ਹੈ ਪਰ ਉਸ ਦੇ ਵਿੱਚ ਕੋਈ ਵੀ ਦਿਨ ਛੱਡਣਾ ਨਹੀਂ ਚਾਹੀਦਾ।
ਭਾਵੇਂ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਜਾਂ ਕੋਈ ਵੀ ਵੱਡੀ ਪ੍ਰੇਸ਼ਾਨੀ ਕਿਉਂ ਨਾ ਜਾਵੇ ਪਰ ਨਿਤਨੇਮ ਨਹੀਂ ਛੱਡਣਾ ਚਾਹੀਦਾ ਸਗੋਂ ਪ੍ਰਮਾਤਮਾ ਦਾ ਹਰ ਸਮੇਂ ਸ਼ੁਕਰਾਨਾ ਕਰਦੇ ਰਹਿਣਾ ਚਾਹੀਦਾ ਹੈ ਅਤੇ ਅਰਦਾਸ ਬੇਨਤੀ ਕਰਦੇ ਰਹਿਣਾ ਚਾਹੀਦਾ ਹੈ। ਇਸ ਤੋਂ ਇਲਾਵਾ ਇਸ ਗੱਲ ਹਮੇਸ਼ਾਂ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਜੇਕਰ ਦੁਨਿਆਵੀ ਨੁਕਸਾਨ ਹੋ ਜਾਵੇ ਤਾਂ ਉਸ ਦੀ ਭਰਪਾਈ ਕੀਤੀ ਜਾ ਸਕਦੀ ਹੈ ਪਰ ਜੋ ਨੁਕਸਾਨ ਨਿਤਨੇਮ ਨਾ ਕਰਨ ਨਾਲ ਹੁੰਦਾ ਹੈ ਉਸ ਦੀ ਭਰਪਾਈ ਕਦੇ ਨਹੀਂ ਕੀਤੀ ਜਾ ਸਕਦੀ ਇਸ ਲਈ ਇਸ ਵੱਡੇ ਨੁਕਸਾਨ ਤੋਂ ਬਚਣ ਲਈ
ਹਰ ਸਮੇਂ ਪ੍ਰਮਾਤਮਾ ਅੱਗੇ ਅਰਦਾਸ ਬੇਨਤੀ ਕਰਦੇ ਰਹਿਣਾ ਚਾਹੀਦਾ ਹੈ ਕਿ ਪਰਮਾਤਮਾ ਤੁਸੀਂ ਆਪ ਸਹਾਈ ਹੋ ਕੇ ਨਿਤਨੇਮ ਕਰਵਾਉਂਦੇ ਰਹੋ। ਇਸ ਤੋਂ ਇਲਾਵਾ ਇਸ ਗੱਲ ਦਾ ਹਮੇਸ਼ਾ ਧਿਆਨ ਰੱਖਣਾ ਚਾਹੀਦਾ ਹੈ ਕਿ ਜੇਕਰ ਤੁਸੀਂ ਕੋਈ ਜ਼ਰੂਰੀ ਜਾਂ ਮਹੱਤਵਪੂਰਨ ਕੰਮ ਕਰਦੇ ਹੋ ਤਾਂ ਬੈਠ ਕੇ ਨਿੱਤਨੇਮ ਨਹੀਂ ਕਰ ਸਕਦੇ ਤਾਂ ਕੰਮ ਕਰਦੇ ਸਮੇਂ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ ਅਤੇ ਕੰਮ ਕਰਦੇ ਸਮੇਂ ਹੀ ਨਿਤਨੇਮ ਕਰਦੇ ਰਹਿਣਾ ਚਾਹੀਦਾ ਹੈ ਤਾਂ ਜੋ ਤੁਹਾਡੇ ਨਿਤਨੇਮ ਵਿੱਚ ਨਾਗਾ ਨਾ ਪਵੇ। ਅਜਿਹਾ ਕਰਨ ਨਾਲ ਕਈ ਸਾਰੀਆਂ ਮੁਸ਼ਕਲਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ
SwagyJatt Is An Indian Online News Portal Website