ਲਗਾਤਾਰ ਤਲੇ ਹੋਏ ਭੋਜਨ ਦੀ ਵਰਤੋਂ ਕਰਨ ਨਾਲ ਜਾਂ ਹੋਰ ਗ਼ਲਤ ਭੋਜਨ ਖਾਣ ਨਾਲ ਪੇਟ ਸਬੰਧੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪੇਟ ਨਾਲ ਸੰਬੰਧਿਤ ਦਿੱਕਤਾਂ ਦੇ ਕਾਰਨ ਕਈ ਵਾਰੀ ਬਦਹਜ਼ਮੀ ਹੋ ਜਾਂਦੀ ਹੈ ਇਸ ਲਈ ਬਹੁਤ ਸਾਰੇ ਲੋਕ ਇਨ੍ਹਾਂ ਤੋਂ ਛੁਟਕਾਰਾ ਪਾਉਣ ਲਈ ਦਵਾਈਆਂ ਦੀ ਵਰਤੋਂ ਕਰਦੇ ਹਨ ਪਰ ਲਗਾਤਾਰ ਦਵਾਈਆਂ ਦੀ ਵਰਤੋਂ ਕਰਨ ਨਾਲ ਨੁਕਸਾਨ ਹੋ ਸਕਦਾ ਹੈ ਇਸ ਲਈ ਘਰੇਲੂ ਨੁਸਖਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ।ਇਸੇ ਤਰ੍ਹਾਂ ਖੱਟੇ ਡਕਾਰਾਂ ਤੋਂ ਛੁਟਕਾਰਾ ਪਾਉਣ ਲਈ ਅਤੇ ਇਸ ਘਰੇਲੂ ਨੁਸਖੇ ਨੂੰ ਬਨਾਉਣ ਲਈ ਸਮੱਗਰੀ ਦੇ ਰੂਪ ਵਿਚ ਜੈਫਲ ਦਾ ਪਾਊਡਰ ਅਤੇ ਨਿੰਬੂ ਦਾ ਰਸ ਚਾਹੀਦਾ ਹੈ।
ਹੁਣ ਇਕ ਬਰਤਨ ਵਿਚ ਜੈਫਲ ਦਾ ਪਾਊਡਰ ਪਾ ਲਵੋ ਅਤੇ ਉਸ ਤੋਂ ਬਾਅਦ ਇਸ ਵਿੱਚ ਦੋ ਚਮਚ ਨਿੰਬੂ ਦਾ ਰਸ ਪਾਲ ਬਹੁਤ ਇਨ੍ਹਾਂ ਨੂੰ ਚੰਗੀ ਤਰ੍ਹਾਂ ਮਿਲਾ ਲਓ। ਹੁਣ ਇਨ੍ਹਾਂ ਦੀ ਰੋਜ਼ਾਨਾ ਵਰਤੋਂ ਕਰੋ। ਲਗਾਤਾਰ ਇਸ ਘਰੇਲੂ ਨੁਸਖੇ ਦੀ ਵਰਤੋਂ ਕਰਨ ਨਾਲ ਪੇਟ ਨਾਲ ਸਬੰਧਿਤ ਹਰ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਰਾਹਤ ਮਿਲੇਗੀ ਅਤੇ ਖੱਟੇ ਡਕਾਰਾਂ ਤੋਂ ਛੁਟਕਾਰਾ ਮਿਲੇਗਾ। ਦਰਅਸਲ ਜੈਫਲ ਬਹੁਤ ਸਾਰੀਆਂ ਅਸ਼ੁੱਧੀਆਂ ਨਾਲ ਭਰਪੂਰ ਹੁੰਦਾ ਹੈ ਇਸ ਲਈ ਇਸ ਦੀ ਵਰਤੋਂ ਕਰਨ ਨਾਲ ਨੀ ਸੰਬੰਧੀ ਬੀਮਾਰੀਆਂ ਤੋਂ ਵੀ ਰਾਹਤ ਮਿਲਦੀ ਹੈ। ਇਸ ਤੋਂ ਬਾਅਦ ਪੇਟ ਸੰਬੰਧੀ ਹੋਰ ਬਿਮਾਰੀਆਂ ਤੋਂ ਰਾਹਤ ਪਾਉਣ ਲਈ ਸਭ ਤੋਂ ਪਹਿਲਾਂ ਇੱਕ ਵੱਡੀ ਇਲਾਇਚੀ ਲੈ ਲਵੋ ਹੁਣ ਉਸ ਨੂੰ ਚੰਗੀ ਤਰ੍ਹਾਂ ਪੀਸ ਲਵੋ ਅਤੇ ਇੱਕ ਪਾਊਡਰ ਬਣਾ ਲਉ।
ਹੁਣ ਅੱਧਾ ਚਮਚ ਇਸ ਪਾਊਡਰ ਦਾ ਪਾ ਲਵੋ ਅਤੇ ਇਸ ਵਿੱਚ ਇੱਕ ਚਮਚ ਮਿਸ਼ਰੀ ਪਾ ਲਵੋ ਹੁਣ ਇਨ੍ਹਾਂ ਨੂੰ ਮਿਲਾ ਕੇ ਇਨ੍ਹਾਂ ਦੀ ਵਰਤੋਂ ਕਰੋ ਅਜਿਹਾ ਕਰਨ ਨਾਲ ਵੀ ਬਹੁਤ ਜ਼ਿਆਦਾ ਫ਼ਾਇਦਾ ਹੋਵੇਗਾ। ੲਿਸ ਤੋਂ ੲਿਲਾਵਾ ਬਦਹਜ਼ਮੀ ਨਾਲ ਸੰਬੰਧਿਤ ਬੀਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਹਰੜ ਅਤੇ ਸ਼ਹਿਦ ਲੈ ਲਵੋ। ਹੁਣ ਸਭ ਤੋਂ ਪਹਿਲਾਂ ਹਰੜ ਦਾ ਪਾਊਡਰ ਲੈ ਲਵੋ ਹੁਣ ਉਸ ਵਿੱਚ ਲੋੜ ਅਨੁਸਾਰ ਸ਼ਹਿਦ ਪਾ ਕੇ ਮਿਲਾ ਲਓ ਹੁਣ ਇਸ ਦੀ ਵਰਤੋਂ ਕਰੋ ਅਜਿਹਾ ਕਰਨ ਨਾਲ ਪੇਟ ਦੀ ਸਫ਼ਾਈ ਹੋ ਜਾਵੇਗੀ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡੀਓ ਨੂੰ ਜ਼ਰੂਰ ਦੇਖੋ ਅਤੇ ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ