ਵੀਡੀਓ ਥੱਲੇ ਜਾ ਕੇ ਦੇਖੋ, ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲ ਈ ਅ ਜਿਹੇ ਨੁਸਖੇ ਲੈ ਕੇ ਆਉਂਦੇ ਹਾਂ ਜੋ ਤੁਹਾਡੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦਗਾਰ ਸਾਬਿਤ ਹੁੰਦੇ ਹਨ। ਅੱਜਕੱਲ੍ਹ ਕੁਝ ਲੋਕਾਂ ਨੂੰ ਕੰਨਾਂ ਨਾਲ ਸਬੰਧਿਤ ਸਮੱਸਿਆਵਾਂ ਹੋ ਰਹੀਆਂ ਹਨ, ਕਿਉਂਕਿ ਅੱਜਕੱਲ੍ਹ ਸ਼ੋਰ ਪ੍ਰਦੂਸ਼ਣ ਵਧਦਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰੀਰ ਵਿੱਚੋਂ ਹੋਈ ਪੋਸ਼ਕ ਤੱਤਾਂ ਦੀ ਕਮੀ ਕਾਰਨ ਵੀ ਅਜਿਹੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ। ਕੰਨਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਅਜਿਹੀਆਂ ਸਮੱਸਿਆਵਾਂ ਹੁੰਦੀਆਂ ਹਨ ਜੋ ਵਧੇਰੇ ਤਕਲੀਫ਼ ਦਿੰਦੀਆਂ ਹਨ। ਕੰਨ ਦਾ ਦਰਦ ਬਹੁਤ ਹੀ ਜ਼ਿਆਦਾ ਭਿਆਨਕ ਹੁੰਦਾ ਹੈ ਇਸ ਲਈ ਜੇਕਰ ਤੁਸੀਂ ਵੀ ਇਸ ਸਮੱਸਿਆ ਤੋਂ ਗੁਜ਼ਰ ਰਹੇ ਹੋ
ਤਾਂ ਅੱਜ ਅਸੀਂ ਤੁਹਾਨੂੰ ਇਕ ਨੁਸਖ਼ਾ ਲੈ ਕੇ ਆਏ ਹਾਂ।ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ। ਇਸ ਨੁਸਖੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ ਕਿਉਂਕਿ ਇਸ ਵਿੱਚ ਵਰਤੀ ਜਾਣ ਵਾਲੀ ਚੀਜ਼ ਹਰ ਘਰ ਦੀ ਰਸੋਈ ਦੇ ਵਿਚ ਮਿਲਦੀ ਹੈ।ਇਸ ਨੁਸਖ਼ੇ ਨੂੰ ਤਿਆਰ ਕਰਨ ਲਈ ਇੱਕ ਪਿਆਜ਼ ਲਓ ਉਸ ਨੂੰ ਕੱਦੂਕਸ਼ ਕਰ ਲਓ ਅਤੇ ਇਸ ਦਾ ਰਸ ਕੱਢ ਲਓ। ਜੇਕਰ ਛੋਟੇ ਬੱਚੇ ਦੇ ਕੰਨ ਵਿੱਚ ਦਰਦ ਹੋ ਰਿਹਾ ਹੈ ਤਾਂ
ਇਕ ਇਕ ਬੂੰਦ ਦੋਨਾਂ ਕੰਨਾਂ ਦੇ ਵਿੱਚ ਪਾ ਦਿਓ।ਜੇਕਰ ਕਿਸੇ ਵੱਡੇ ਵਿਅਕਤੀ ਨੂੰ ਅਜਿਹੀ ਕੋਈ ਸਮੱਸਿਆ ਹੈ ਤਾਂ ਦੋ ਦੋ ਬੂੰਦਾਂ ਤੁਸੀਂ ਇਸ ਪਿਆਜ਼ ਦੇ ਰਸ ਦੀਆਂ ਕੰਨਾਂ ਵਿੱਚ ਪਾ ਦਿੰਦੀਆਂ ਹਨ।ਅਜਿਹਾ ਕਰਨ ਨਾਲ ਤੁਰੰਤ ਹੀ ਦਰਦ ਤੋਂ ਰਾਹਤ ਮਿਲ ਜਾਵੇਗੀ।ਇਸ ਤੋਂ ਇਲਾਵਾ ਸਰ੍ਹੋਂ ਦੇ ਤੇਲ ਦਾ ਵੀ ਇਸਤੇਮਾਲ ਕੀਤਾ ਜਾ ਸਕਦਾ ਹੈ। ਇਨ੍ਹਾਂ ਘਰੇਲੂ ਨੁਸਖਿਆਂ ਦਾ ਸਾਡੇ ਸਰੀਰ ਤੇ ਕੋਈ ਵੀ ਸਾਈਡ ਇਫੈਕਟ ਨਹੀਂ ਹੁੰਦਾ।
SwagyJatt Is An Indian Online News Portal Website