ਸਰਦੀਆਂ ਦੇ ਮੌਸਮ ਵਿੱਚ ਅਕਸਰ ਪੇਟ ਦਰਦ ਕਮਰ ਦਰਦ ਜਾਂ ਗੈਸ ਜਾਂ ਪੇਟ ਨਾਲ ਸੰਬੰਧਿਤ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਬਹੁਤ ਸਾਰੇ ਲੋਕ ਇਨ੍ਹਾਂ ਪਰੇਸ਼ਾਨੀਆਂ ਦੇ ਕਾਰਨ ਕੰਮ ਕਰਨ ਦੇ ਵਿੱਚ ਅਸਮਰੱਥ ਹੋ ਜਾਂਦੇ ਹਨ ਇਸ ਲਈ ਇਨ੍ਹਾਂ ਸਾਰੀਆਂ ਦਿੱਕਤਾਂ ਤੋਂ ਛੁਟਕਾਰਾ ਪਾਉਣ ਲਈ ਇਸ ਘਰੇਲੂ ਨੁਸਖੇ ਦੀ ਵਰਤੋਂ ਕਰਨੀ ਚਾਹੀਦੀ ਹੈ
ਇਸ ਦੀ ਵਰਤੋਂ ਕਰਨ ਨਾਲ ਹਰ ਤਰ੍ਹਾਂ ਦੀ ਦਿੱਕਤ ਤੋਂ ਆਸਾਨੀ ਨਾਲ ਰਾਹਤ ਮਿਲ ਜਾਵੇਗੀ ਕਿਉਂਕਿ ਧੁਨੀ ਸਰੀਰ ਦਾ ਸਭ ਤੋਂ ਮਹੱਤਵਪੂਰਨ ਆਗੂ ਮੰਨਿਆ ਜਾਂਦਾ ਹੈ ਜਾਂ ਕੇਂਦਰ ਬਿੰਦੂ ਮੰਨਿਆ ਜਾਂਦਾ ਹੈ ਇਸ ਲਈ ਇਸ ਦੀ ਮਾਲਿਸ਼ ਕਰਨ ਨਾਲ ਬਹੁਤ ਫਾਇਦਾ ਹੋਵੇਗਾ। ਤਰ੍ਹਾਂ ਇਸ ਘਰੇਲੂ ਨੁਸਖੇ ਨੂੰ ਤਿਆਰ ਕਰਨ ਲਈ ਜਾਂ ਪੇਟ ਨਾਲ ਸਬੰਧਿਤ ਹਰ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਸਮੱਗਰੀ ਦੇ ਰੂਪ ਵਿੱਚ ਸਰ੍ਹੋਂ ਦਾ ਤੇਲ ਜਾਂ ਤਿਲਾਂ ਦਾ ਤੇਲ, ਤੁਲਸੀ ਦੇ ਪੱਤੇ, ਜ਼ੀਰਾ, ਪਾਣੀ ਅਤੇ ਤਕਰੀਬਨ ਪੈਂਤੀ ਪ੍ਰਕਾਰ ਦੀਆਂ ਜੜੀ ਬੂਟੀਆਂ ਚਾਹੀਦੀਆਂ ਹਨ।
ਹੁਣ ਇਸ ਤੇਲ ਨੂੰ ਤਿਆਰ ਕਰਨ ਲਈ ਸਭ ਤੋਂ ਪਹਿਲਾਂ ਜੜੀ ਬੂਟੀਆਂ ਨੂੰ ਚੰਗੀ ਤਰ੍ਹਾਂ ਪੀਸ ਲਵੋ ਜਾਂ ਕੁੱਟ ਲਵੋ ਉਸ ਤੋਂ ਬਾਅਦ ਇਸ ਵਿੱਚ ਸਰ੍ਹੋਂ ਦਾ ਤੇਲ ਜਾਂ ਤਿਲਾਂ ਦਾ ਤੇਲ ਪਾ ਲਵੋ ਅਤੇ ਇਸ ਘਰੇਲੂ ਨੁਸਖੇ ਨੂੰ ਤਿਆਰ ਕਰ ਲਵੋ। ਇਸ ਤੋਂ ਬਾਅਦ ਇਸ ਦਾ ਇਸਤੇਮਾਲ ਕਰਨ ਸਮੇਂ ਇੱਕ ਗੱਲ ਹਮੇਸ਼ਾਂ ਧਿਆਨ ਰੱਖਣਾ ਚਾਹੀਦਾ ਹੈ ਕਿ ਇਸ ਤੇਲ ਨੂੰ ਸਿੱਧਾ ਗਰਮ ਨਹੀਂ ਕਰਨਾ ਚਾਹੀਦਾ ਸਗੋਂ ਪਹਿਲਾ
ਇਸ ਨੂੰ ਇੱਕ ਬਰਤਨ ਵਿੱਚ ਪਾ ਲਵੋ ਉਸ ਤੋਂ ਬਾਅਦ ਬਰਤਨ ਨੂੰ ਪਾਣੀ ਵਿੱਚ ਰੱਖ ਲਵੋ ਤੇ ਹੁਣ ਉਸ ਪਾਣੀ ਨੂੰ ਉਬਾਲ ਲਓ ਇਸ ਤਰ੍ਹਾਂ ਇਸ ਤੇਲ ਨੂੰ ਗਰਮ ਕਰੋ ਉਸ ਤੋਂ ਬਾਅਦ ਇਸ ਨੂੰ ਧੁਨੀ ਵਿੱਚ ਪਾ ਲਵੋ ਅਤੇ ਉਸ ਤੋਂ ਬਾਅਦ ਇਸ ਨਾਲ ਚੰਗੀ ਤਰ੍ਹਾਂ ਮਾਲਿਸ਼ ਕਰੋ। ਇਸ ਤੋਂ ਬਾਅਦ ਇਸ ਦਾ ਇਸਤੇਮਾਲ ਕਰਨ ਤੋਂ ਬਾਅਦ ਪਿੱਠ ਧੁਨੀ ਦੀ ਸੇਧ ਵਿੱਚ ਇਸ ਤੇਲ ਨਾਲ ਮਾਲਿਸ਼ ਕਰੋ ਅਜਿਹਾ ਕਰਨ ਨਾਲ ਵੀ ਬਹੁਤ ਫ਼ਾਇਦਾ ਹੋਵੇਗਾ।
ਇਸ ਤਰ੍ਹਾਂ ਇਸ ਤੇਲ ਦੀ ਮਾਲਿਸ਼ ਕਰਨ ਤੋਂ ਬਾਅਦ ਮਰੀਜ਼ ਨੂੰ ਇਕ ਗਿਲਾਸ ਪਾਣੀ ਵਿੱਚ ਜ਼ੀਰਾ ਅਤੇ ਤੁਲਸੀ ਦੇ ਪੱਤੇ ਮਿਲਾ ਕੇ ਪੀਣੇ ਚਾਹੀਦੇ ਹਨ ਅਜਿਹਾ ਕਰਨ ਨਾਲ ਵੀ ਬਹੁਤ ਜ਼ਿਆਦਾ ਫ਼ਾਇਦਾ ਹੋਵੇਗਾ ਅਤੇ ਹਰ ਤਰ੍ਹਾਂ ਦੀਆਂ ਮੁਸ਼ਕਿਲਾਂ ਤੋਂ ਰਾਹਤ ਮਿਲੇਗੀ ਇਸ ਤੋਂ ਇਲਾਵਾ ਨਾਲ ਸਬੰਧਿਤ ਦਿੱਕਤਾਂ ਤੋਂ ਰਾਹਤ ਮਿਲੇਗੀ ਅਤੇ ਕਬਜ਼ ਜਾਂ ਕਮਰ ਦਰਦ ਜਾਂ ਗੋਡਿਆਂ ਦੇ ਦਰਦ ਤੋਂ ਛੁਟਕਾਰਾ ਮਿਲੇਗਾ।