ਕਿਸੇ ਵੀ ਮੁਸੀਬਤ ਜਾਂ ਪਰੇਸ਼ਾਨੀਆਂ ਤੋਂ ਛੁਟਕਾਰਾ ਪਾਉਣ ਲਈ ਪ੍ਰਮਾਤਮਾ ਦਾ ਨਾਮ ਬਹੁਤ ਜ਼ਰੂਰੀ ਹੁੰਦਾ ਹੈ। ਇਸ ਲਈ ਕਿਸੇ ਵੀ ਕੰਮ ਨੂੰ ਕਰਦੇ ਸਮੇਂ ਜਾਂ ਵਿਹਲੇ ਸਮੇਂ ਪ੍ਰਮਾਤਮਾ ਦਾ ਨਾਮ ਜ਼ਰੂਰ ਛਾਪਦੇ ਰਹਿਣਾ ਚਾਹੀਦਾ ਹੈ ਕਿਉਂਕਿ ਅਜਿਹਾ ਕਰਨ ਨਾਲ ਮਾਨਸਿਕ ਅਤੇ ਸਰੀਰਕ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਮਿਲ ਜਾਂਦਾ ਹੈ।ਇਸ ਤੋਂ ਇਲਾਵਾ ਇੱਕ ਗੱਲ ਹਮੇਸ਼ਾਂ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਜਦੋਂ ਵੀ ਮਨ ਕਿਸੇ ਪ੍ਰੇਸ਼ਾਨੀ ਵਿੱਚ ਫਸਿਆ ਹੁੰਦਾ ਹੈ ਜਾਂ ਦਿੱਕਤਾਂ ਦਾ ਸਾਹਮਣਾ ਕਰ ਰਿਹਾ ਹੁੰਦਾ ਹੈ ਜਾਂ ਮਨ ਦੇ ਵਿੱਚ ਕੋਈ ਅਜਿਹੀ ਖਿਆਲ ਚੱਲ ਰਹੇ ਹੁੰਦੇ ਹਨ ਜਿਨ੍ਹਾਂ ਨਾਲ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਉਸ ਸਮੇਂ ਹਮੇਸ਼ਾਂ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ
ਕਿਉਂਕਿ ਇਹੀ ਕਿਹਾ ਜਾਂਦਾ ਹੈ ਕਿ ਮਨ ਦੀ ਅਸਲੀ ਖੁਰਾਕ ਪ੍ਰਮਾਤਮਾ ਦਾ ਨਾਮ ਹੁੰਦਾ ਹੈ ਇਸ ਲਈ ਮਨ ਨੂੰ ਪਰੇਸ਼ਾਨੀਆਂ ਤੋਂ ਬਚਾਉਣ ਲਈ ਮਨ ਦੀ ਖੁਰਾਕ ਦੇਣਾ ਜ਼ਰੂਰੀ ਹੈ। ਕਿਉਂਕਿ ਜਿਸ ਤਰ੍ਹਾਂ ਸਰੀਰ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਜਾਂ ਤਾਕਤਵਰ ਬਣਾਉਣ ਲਈ ਖੁਰਾਕ ਦਿੱਤੀ ਜਾਂਦੀ ਹੈ ਉਸੇ ਤਰ੍ਹਾਂ ਮਨ ਨੂੰ ਤੰਦਰੁਸਤ ਬਣਾਉਣ ਲਈ ਮਨ ਦੀ ਖ਼ੁਰਾਕ ਯਾਨੀ ਕਿ ਪ੍ਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ।ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਦੇ ਦਿਮਾਗ ਵਿੱਚ ਅਜਿਹੀਆਂ ਗੱਲਾਂ ਚੱਲਦੀਆਂ ਰਹਿੰਦੀਆਂ ਹਨ ਕਿ ਪ੍ਰਮਾਤਮਾ ਦਾ ਨਾਮ ਕਿਸ ਸਮੇਂ ਅਤੇ ਕਦੋਂ ਜਪਣਾ ਚਾਹੀਦਾ ਹੈ
ਤਾਂ ਇਸ ਗੱਲ ਹਮੇਸ਼ਾਂ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਪ੍ਰਮਾਤਮਾ ਦਾ ਨਾਮ ਕਿਸੇ ਵੀ ਸਮੇਂ ਅਤੇ ਕੋਈ ਵੀ ਕੰਮ ਕਰਦੇ ਸਮੇਂ ਜਪਿਆ ਜਾ ਸਕਦਾ ਹੈ ਅਜਿਹਾ ਕਰਨ ਨਾਲ ਕਿਸੇ ਦਿੱਕਤਾਂ ਜਾਂ ਪਰੇਸ਼ਾਨੀਆਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ। ਪਰ ਇਸ ਤੋਂ ਇਲਾਵਾ ਇੱਕ ਗੱਲ ਹਮੇਸ਼ਾਂ ਧਿਆਨ ਰੱਖਣਾ ਚਾਹੀਦਾ ਹੈ ਕਿ ਜੇਕਰ ਬ੍ਰਹਮ ਕਵਚ ਦਾ ਪਾਠ ਬੱਤੀ ਵਾਰ ਲਗਾਤਾਰ ਕੀਤਾ ਜਾਂਦਾ ਹੈ ਤਾਂ ਇਸ ਨਾਲ ਬਹੁਤ ਜ਼ਿਆਦਾ ਫ਼ਾਇਦਾ ਹੁੰਦਾ ਹੈ ਪਰ ਇੱਕ ਗੱਲ ਦਾ ਖ਼ਿਆਲ ਰੱਖਣਾ ਚਾਹੀਦਾ ਹੈ ਕਿ ਇਸ ਪਾਠ ਕਰਨ ਤੋਂ ਪਹਿਲਾਂ ਇਸ਼ਨਾਨ ਕਰ ਲੈਣਾ ਚਾਹੀਦਾ ਹੈ ਅਤੇ ਸਾਫ਼ ਸੁਥਰੀ ਥਾਂ ਤੇ ਪਾਠ ਕਰਨਾ ਚਾਹੀਦਾ ਹੈ ਕਿਉਂਕਿ ਅਜਿਹਾ ਕਰਨ ਨਾਲ ਪ੍ਰਮਾਤਮਾ ਅੱਗੇ ਕੀਤੀ ਅਰਦਾਸ ਬੇਨਤੀ ਪੂਰੀ ਹੁੰਦੀ ਹੈ। ੲਿਸ ਤੋਂ ੲਿਲਾਵਾ ਹੋਰ ਵਧੇਰੇ ਜਾਣਕਾਰੀ ਲਈ ਵੀਡਿਓ ਨੂੰ ਜ਼ਰੂਰ ਦੇਖੋ ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖੇ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ’