Breaking News

3 ਬਾਰ ਗਰਮ ਦੁੱਧ ਵਿਚ ਉਬਾਲਕੇ ਪੀ ਲਓ ਹੱਥ/ਪੈਰ ਦਰਦ , ਥਕਾਨ, ਕਮਜ਼ੋਰੀ, ਸਰੀਰ ਦਰਦ 100 ਸਾਲ ਤਕ ਨਹੀਂ ਹੋਵੇਗੀ

ਕਈ ਵਾਰ ਲਗਾਤਾਰ ਕੰਮ ਕਰਦੇ ਸਮੇਂ ਜਾਂ ਫਿਰ ਲਗਾਤਾਰ ਥਕਾਵਟ ਰਹਿਣ ਦੇ ਕਾਰਨ ਸ ਰੀਰ ਵਿੱਚ ਕਮਜ਼ੋਰੀ ਆ ਜਾਂਦੀ ਹੈ ਅਤੇ ਸਰੀਰ ਨੂੰ ਕਈ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਾਂ ਕੰਮ ਕਰਨ ਵਿੱਚ ਪ੍ਰੇਸ਼ਾਨੀਆਂ ਆਉਂਦੀਆਂ ਹਨ। ਪਰ ਇਨ੍ਹਾਂ ਸਾਰੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਪਾਉਣ ਲਈ ਇਸ ਘਰੇਲੂ ਨੁਸਖੇ ਦੀ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਇਸ ਦੀ ਵਰਤੋਂ ਕਰਨ ਨਾਲ ਸਰੀਰ ਨੂੰ ਬਹੁਤ ਜ਼ਿਆਦਾ ਫ਼ਾਇਦਾ ਮਿਲਦਾ ਹੈ।ਇਸੇ ਤਰ੍ਹਾਂ ਸਰੀਰ ਨੂੰ ਤਾਕਤਵਰ ਬਣਾਉਣ ਲਈ ਅਤੇ ਕਈ ਸਾਰੀਆਂ ਪਰੇਸ਼ਾਨੀਆਂ ਤੋਂ ਛੁਟਕਾਰਾ ਪਾਉਣ ਲਈ

ਸਮੱਗਰੀ ਦੇ ਰੂਪ ਵਿਚ ਮਖਾਣੇ, ਅਲਸੀ ਦੇ ਬੀਜ ਅਤੇ ਮਿਸ਼ਰੀ ਚਾਹੀਦੀ ਹੈ। ਹੁਣ ਸਭ ਤੋਂ ਪਹਿਲਾਂ ਇਸ ਘਰੇਲੂ ਨੁਸਖੇ ਨੂੰ ਬਣਾਉਣ ਲਈ ਇਕ ਬਰਤਨ ਵਿਚ ਦੇਸੀ ਘਿਓ ਲੈ ਲਵੋ ਅਤੇ ਉਸ ਨੂੰ ਚੰਗੀ ਤਰ੍ਹਾਂ ਗਰਮ ਕਰ ਲਵੋ। ਜਦੋਂ ਦੇਸੀ ਘਿਓ ਗਰਮ ਹੋ ਜਾਵੇ ਤਾਂ ਉਸ ਵਿੱਚ ਵੀਹ ਤੋਂ ਪੱਚੀ ਗ੍ਰਾਮ ਖਸਖਸ ਦੇ ਬੀਜ ਪਾ ਦਿਓ।

ਹੁਣ ਇਨ੍ਹਾਂ ਨੂੰ ਹਲਕੇ ਸੇਕ ਤੇ ਚੰਗੀ ਤਰ੍ਹਾਂ ਪਕਾ ਲਓ। ਇਸ ਤੋਂ ਬਾਅਦ ਇਸ ਵਿੱਚ ਲੋੜ ਅਨੁਸਾਰ ਦੁੱਧ ਪਾ ਦਿਓ। ਹੁਣ ਇਸ ਦੁੱਧ ਨੂੰ ਚੰਗੀ ਤਰ੍ਹਾਂ ਉਬਾਲ ਲਵੋ। ਇਸ ਤੋਂ ਬਾਅਦ ਹੁਣ ਇਸ ਵਿੱਚ ਲੋੜ ਅਨੁਸਾਰ ਮਿਸ਼ਰੀ ਦਾ ਪਾਊਡਰ ਪਾ ਲਵੋ ਤੇ ਉਸ ਨੂੰ ਵੀ ਚੰਗੀ ਤਰ੍ਹਾਂ ਉਬਾਲ ਲਵੋ ਫਿਰ ਇਸ ਤੋਂ ਬਾਅਦ ਇਸ ਦੇ ਵਿੱਚ ਲੋੜ ਅਨੁਸਾਰ ਮਖਾਣੇ ਪਾ ਲਵੋ ਅਤੇ

ਉਨ੍ਹਾਂ ਨੂੰ ਵੀ ਚੰਗੀ ਤਰ੍ਹਾਂ ਗਰਮ ਕਰ ਲਵੋ ਅਤੇ ਹੁਣ ਦੁੱਧ ਨੂੰ ਚੰਗੀ ਤਰ੍ਹਾਂ ਉਬਾਲ ਲਵੋ। ਇਸ ਤੋਂ ਬਾਅਦ ਹੁਣ ਇਸ ਦੁੱਧ ਨੂੰ ਇੱਕ ਬਰਤਨ ਵਿੱਚ ਕੱਢ ਲਓ ਅਤੇ ਚੰਗੀ ਤਰ੍ਹਾਂ ਪੁਣ ਲਵੋ। ਹੁਣ ਇਸ ਦੁੱਧ ਦਾ ਸੇਵਨ ਕਰੋ ਲਗਾਤਾਰ ਵਰਤੋਂ ਕਰਨ ਨਾਲ ਬਹੁਤ ਜ਼ਿਆਦਾ ਫ਼ਾਇਦਾ ਹੋਵੇਗਾ। ਪਰ ਇਹ ਗੱਲ ਧਿਆਨ ਰੱਖਣਾ ਹੈ

ਕਿ ਸਰਦੀਆਂ ਦੇ ਮੌਸਮ ਵਿੱਚ ਇਸ ਨੁਸਖੇ ਦੀ ਲਗਾਤਾਰ ਵਰਤੋਂ ਕੀਤੀ ਜਾ ਸਕਦੀ ਹੈ ਪਰ ਜੇਕਰ ਗਰਮੀਆਂ ਦੇ ਮੌਸਮ ਵਿੱਚ ਇਸ ਦੀ ਵਰਤੋਂ ਘਟੀ ਹੈ ਤਾਂ ਹਫ਼ਤੇ ਵਿੱਚ ਘੱਟ ਤੋਂ ਘੱਟ ਇਕ ਜਾਂ ਦੋ ਵਾਰ ਇਸ ਨੁਸਖ਼ੇ ਦੀ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਇਸ ਨੁਸਖੇ ਵਿੱਚ ਵਰਤੀਆਂ ਜਾਣ ਵਾਲੀਆਂ ਵਸਤੂਆਂ ਦੀ ਤਾਸੀਰ ਗਰਮ ਹੁੰਦੀ ਹੈ ਇਸ ਲਈ ਜੇਕਰ ਗਰਮੀਆਂ ਦੇ ਮੌਸਮ ਵਿੱਚ ਲਗਾਤਾਰ ਵਰਤੋਂ ਕੀਤੀ ਜਾਵੇਗੀ ਤਾਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Check Also

ਮੇਖ, ਤੁਲਾ, ਮਕਰ, ਕੁੰਭ ਰਾਸ਼ੀ ਵਾਲੇ ਲੋਕ 5 ਮਾਰਚ 2026 ਨੂੰ ਸਾਵਧਾਨ ਰਹਿਣ, ਜਾਣੋ ਕੱਲ ਦਾ ਰਾਸ਼ੀਫਲ

ਮੇਖ ਰਾਸ਼ੀ :- ਕੱਲ੍ਹ ਦਾ ਦਿਨ ਚੰਗਾ ਰਹੇਗਾ। ਕੰਮਕਾਜੀ ਲੋਕਾਂ ਦੀ ਗੱਲ ਕਰੀਏ ਤਾਂ ਕੱਲ੍ਹ …

Leave a Reply

Your email address will not be published. Required fields are marked *