ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖੇ ਲੈ ਕੇ ਆਉਂਦੀ ਹਾਂ ਜਿਨ੍ਹਾਂ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਬਵਾਸੀਰ ਦੀ ਸਮੱਸਿਆ ਹੋ ਰਹੀ ਹੈ ਜਿਸ ਕਾਰਨ ਉਨ੍ਹਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਸਮੱਸਿਆ ਦੇ ਹੋਣ ਦੇ ਬਹੁਤ ਸਾਰੇ ਕਾਰਨ ਹੋ ਸਕਦੇ ਹਨ ਗਲਤ ਖਾਣ ਪੀਣ ਨਾਲ ਕਬਜ਼ ਦੀ ਸਮੱਸਿਆ ਹੋ ਜਾਂਦੀ ਹੈ ਅਤੇ ਸਰੀਰ ਵਿੱਚ ਲਗਾਤਾਰ ਵਿਸ਼ੈਲੇ ਪਦਾਰਥ ਵਧਦੇ ਰਹਿੰਦੇ ਹਨ। ਜੇਕਰ ਤੁਹਾਨੂੰ ਵੀ ਅਜਿਹੀ ਕੋਈ ਸਮੱਸਿਆ ਰਹਿੰਦੀ ਹੈ ਤਾਂ ਬਵਾਸੀਰ ਦੀ ਸਮੱਸਿਆ ਹੋਣ ਦੇ ਮੌਕੇ ਵਧ ਜਾਂਦੇ ਹਨ ਇਸ ਲਈ ਤੁਹਾਨੂੰ ਆਪਣੀ ਪਾਚਣ ਕਿਰਿਆ ਨੂੰ ਤੰਦਰੁਸਤ ਕਰਨ ਦੀ ਜ਼ਰੂਰਤ
ਹੈ ਜੇਕਰ ਤੁਹਾਨੂੰ ਬਵਾਸੀਰ ਦੀ ਸਮੱਸਿਆ ਹੋ ਚੁੱਕੀ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਇਕ ਨੁਸਖ਼ਾ ਲੈ ਕੇ ਆਏ ਹਾਂ ਜਿਸ ਦਾ ਇਸਤੇਮਾਲ ਕਰਕੇ ਤੁਸੀਂ ਆਪਣੀ ਇਸ ਸਮੱਸਿਆ ਤੋਂ ਆਸਾਨੀ ਨਾਲ ਛੁਟਕਾਰਾ ਪਾ ਸਕਦੇ ਹੋ ਇਸ ਨੁਸਖ਼ੇ ਨੂੰ ਤਿਆਰ ਕਰਨਾ ਬੇਹੱਦ ਆਸਾਨ ਹੈ ਕਿਉਂਕਿ ਇਸ ਦੇ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਸਾਨੂੰ ਆਸਾਨੀ ਨਾਲ ਮਿਲ ਜਾਂਦੀਆਂ ਹਨ।ਇਸ ਨੁਸਖ਼ੇ ਨੂੰ ਤਿਆਰ ਕਰਨ ਵਾਸਤੇ ਤੁਸੀਂ ਨਾਰੀਅਲ ਦਾ ਛਿੱਲੜ
ਲੈਣਾ ਹੈ ਇਸਦਾ ਛਿੱਲੜ ਨੂੰ ਤੁਸੀਂ ਲੋਹੇ ਦੇ ਬਰਤਨ ਵਿੱਚ ਰੱਖ ਕੇ ਜਲਾ ਦੇਣਾ ਹੈ ਅਤੇ ਇਸ ਦੀ ਜੋ ਰਾਖ ਬਣੇਗੀ ਉਸ ਨੂੰ ਤੁਸੀਂ ਠੰਡਾ ਕਰਕੇ ਛਾਣ ਕੇ ਇੱਕ ਸ਼ੀਸ਼ੀ ਦੇ ਵਿੱਚ ਕੱਢ ਲੈਣਾ ਹੈ ਰੋਜ਼ਾਨਾ ਇੱਕ ਗਲਾਸ ਲੱਸੀ ਦੇ ਵਿੱਚ ਤੁਸੀ ਇਸ ਰਾਖ ਦਾ ਇਕ ਚਮਚ ਮਿਲਾਉਣਾ ਹੈ ਅਤੇ ਇਸ ਦਾ ਸੇਵਨ ਕਰਨਾ ਹੈ ਜੇਕਰ ਤੁਸੀਂ ਇਸ ਦਾ ਲਗਾਤਾਰ ਤਿੰਨ ਵਾਰ ਸੇਵਨ ਕਰਦੇ ਹੋ ਤਾਂ ਇਸ ਨਾਲ ਤੁਹਾਨੂੰ ਕਾਫੀ ਜ਼ਿਆਦਾ ਫ਼ਾਇਦਾ ਹੋਵੇਗਾ ਭਾਵ ਜੇਕਰ ਤੁਸੀਂ ਸਵੇਰੇ ਸ਼ਾਮ ਅਤੇ ਅਗਲੀ ਸਵੇਰ ਤੁਸੀਂ ਇਸ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਤੁਹਾਨੂੰ ਬਵਾਸੀਰ ਦੀ ਸਮੱਸਿਆ ਤੋਂ ਰਾਹਤ ਮਿਲ ਜਾਵੇਗੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ