Metal disease ਅੱਜ ਦੇ ਸਮੇਂ ਵਿਚ ਬਹੁਤ ਜ਼ਿਆਦਾ ਆਮ ਹੋ ਗਿਆ ਹੈ। ਇਸ ਦੇ ਕਾਰਨ ਕਈ ਤਰ੍ਹਾਂ ਦੀਆਂ ਦਿੱਕਤਾਂ ਸਾਹਮਣੇ ਆਉਂਦੀਆਂ ਹਨ ਜਿਵੇਂ ਇਸ ਦੇ ਕਾਰਨ ਸਰੀਰ ਵਿੱਚ ਕਮਜ਼ੋਰੀ ਆ ਜਾਂਦੀ ਹੈ। ਇਸ ਤੋਂ ਇਲਾਵਾ ਇਹ ਕਾਰਨ ਸਰੀਰ ਵਿਚ ਬੀਮਾਰੀਆਂ ਨਾਲ ਲੜਨ ਦੀ ਤਾਕਤ ਨਹੀਂ ਰਹਿੰਦੀ। ਇਸ ਰੋਗ ਤੋਂ ਰਾਹਤ ਪਾਉਣ ਲਈ ਘਰੇਲੂ ਨੁਸਖਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਕਿਉਂਕਿ ਘਰੇਲੂ ਨੁਸਖਿਆਂ ਦੀ ਵਰਤੋਂ ਕਰਨ ਨਾਲ ਸਰੀਰ ਨੂੰ ਕੋਈ ਨੁਕਸਾਨ ਨਹੀਂ ਹੁੰਦਾ।
ਇਸ ਲਈ ਜੜੀ ਬੂਟੀਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਘਰੇਲੂ ਨੁਸਖੇ ਨੂੰ ਬਣਾਉਣ ਲਈ ਸਮੱਗਰੀ ਦੇ ਰੂਪ ਵਿਚ ਪਾਣੀ, ਸਫ਼ੇਦ ਇਲਾਇਚੀ ਅਤੇ ਤੁਲਸੀ ਦੇ ਪੱਤੇ ਚਾਹੀਦੇ ਹਨ। ਹੁਣ ਸਭ ਤੋਂ ਪਹਿਲਾਂ ਇਕ ਬਰਤਨ ਵਿਚ ਦੋ ਗਲਾਸ ਤਾਜ਼ਾ ਪਾਣੀ ਲੈ ਲਵੋ। ਹੁਣ ਇਸ ਵਿਚ ਇੱਕ ਚਮਚ ਸਫ਼ੇਦ ਇਲਾਇਚੀ ਨੂੰ ਚੰਗੀ ਤਰ੍ਹਾਂ ਪੀਸ ਲਵੋ ਅਤੇ ਹੁਣ ਉਸ ਪਾਣੀ ਵਾਲੇ ਬਰਤਨ ਵਿੱਚ ਮਿਲਾ ਲਵੋ। ਹੁਣ ਤੁਲਸੀ ਦੇ ਪੱਤਿਆਂ ਨੂੰ ਚੰਗੀ ਤਰ੍ਹਾਂ ਧੋ ਲਵੋ ਅਤੇ ਹੁਣ ਇਨ੍ਹਾਂ ਨੂੰ ਉਸ ਬਰਤਨ ਵਿੱਚ ਮਿਲਾ ਦਿਓ।
ਹੁਣ ਇਸ ਘਰੇਲੂ ਨੁਸਖੇ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਨੁਸਖ਼ੇ ਦੀ ਵਰਤੋਂ ਕਰਨ ਨਾਲ ਧਾਤੂ ਰੋਗ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਇੱਕ ਗੱਲ ਦਾ ਧਿਆਨ ਰੱਖਣਾ ਹੈ ਕਿ ਇਸ ਦੀ ਵਰਤੋਂ ਖਾਲੀ ਪੇਟ ਕਰਨੀ ਚਾਹੀਦੀ ਹੈ। ਕਿਉਂਕਿ ਖਾਲੀ ਪੇਟ ਦੀ ਵਰਤੋਂ ਕਰਨ ਨਾਲ ਜ਼ਿਆਦਾ ਫ਼ਾਇਦਾ ਹੁੰਦਾ ਹੈ। ਇਸ ਤੋਂ ਇਲਾਵਾ ਦੂਜੇ ਘਰੇਲੂ ਨੁਸਖੇ ਨੂੰ ਤਿਆਰ ਕਰਨ ਲਈ 8 ਤੋਂ 10 ਸ਼ੀਸ਼ਮ ਦੇ ਪੱਤੇ ਲੈ ਲਵੋ। ਇਨ੍ਹਾਂ ਪੱਤਿਆਂ ਨੂੰ ਚੰਗੀ ਤਰ੍ਹਾਂ ਧੋ ਲਵੋ।
ਹੁਣ ਇਨ੍ਹਾਂ ਨੂੰ ਸੁਕਾ ਕੇ ਪੀਸ ਲਓ ਅਤੇ ਇਕ ਪੇਸਟ ਤਿਆਰ ਕਰ ਲਵੋ। ਹੁਣ ਇਸ ਨੂੰ ਇੱਕ ਬਰਤਨ ਵਿੱਚ ਪਾ ਲਵੋ। ਹੁਣ ਇਸ ਬਰਤਨ ਵਿਚ ਪਾਣੀ ਮਿਲਾ ਲਵੋ। ਇਨ੍ਹਾਂ ਨੂੰ ਚੰਗੀ ਤਰ੍ਹਾਂ ਘੋਲ ਕੇ ਵਰਤ ਲਵੋ। 10 ਤੋਂ 15 ਦਿਨ ਲਗਾਤਾਰ ਇਸ ਦੀ ਵਰਤੋ ਕਰਨ ਨਾਲ ਬਹੁਤ ਲਾਭ ਹੁੰਦਾ ਹੈ। ਇੱਕ ਗੱਲ ਦਾ ਧਿਆਨ ਰੱਖਣਾ ਹੈ ਕਿ ਇਸ ਦੀ ਵਰਤੋਂ ਖਾਲੀ ਪੇਟ ਕਰਨੀ ਚਾਹੀਦੀ ਹੈ। ਹੋਰ ਜਾਣਕਾਰੀ ਲਈ ਇਸ ਵੀਡੀਓ ਨੂੰ ਜ਼ਰੂਰ ਦੇਖੋ।