ਸਰਦੀਆਂ ਦੇ ਮੌਸਮ ਵਿੱਚ ਅਕਸਰ ਜੋੜਾਂ ਨਾਲ ਸੰਬੰਧਿਤ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਵੇਂ ਜੋੜਾਂ ਦੇ ਦਰਦ ਆਦਿ। ਜਿਸ ਦੇ ਚੱਲਦਿਆਂ ਕਈ ਵਾਰ ਜੋੜਾਂ ਵਿੱਚ ਦ ਰ ਦ ਕਾਰਨ ਚੱਲਣ ਫਿਰਨ ਜਾਂ ਕੰਮ ਕਰਨ ਵਿੱਚ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਲੋਕ ਜੋੜਾਂ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਅੰਗਰੇਜ਼ੀ ਦਵਾਈਆਂ ਦੀ ਵਰਤੋਂ ਜਾਂ ਅਪ੍ਰੇਸ਼ਨ ਦੀ ਸਹਾਇਤਾ ਲੈਂਦੇ ਹਨ ਪਰ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂਕਿ ਅਜਿਹਾ ਕਰਨ ਨਾਲ ਦਿੱਕਤਾਂ ਹੋਰ ਵ ਧ ਸਕਦੀਆਂ ਹਨ।
ਇਸੇ ਤਰ੍ਹਾਂ ਜੋੜਾਂ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਅਤੇ ਹੋਰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਰਾਹਤ ਪਾਉਣ ਲਈ ਜਾਂ ਇਸ ਘਰੇਲੂ ਨੁਸਖੇ ਨੂੰ ਤਿਆਰ ਕਰਨ ਲਈ ਸਮੱਗਰੀ ਦੇ ਰੂਪ ਵਿੱਚ ਬਬੂਲ ਦੀਆਂ ਫਲੀਆਂ ਅਤੇ ਦਾ ਤੇਲ ਚਾਹੀਦੀਆਂ ਹਨ। ਹੁਣ ਇਸ ਨੁਸਖ਼ੇ ਨੂੰ ਤਿਆਰ ਕਰਨ ਲਈ ਸਭ ਤੋਂ ਪਹਿਲਾਂ ਬਬੂਲ ਦੀਆਂ ਫਲੀਆਂ ਲੈ ਲਵੋ ਹੁਣ ਇਨ੍ਹਾਂ ਨੂੰ ਤੋੜ ਕੇ ਬਰੀਕ ਕਰ ਲਵੋ। ਇਸ ਤੋਂ ਬਾਅਦ ਇੱਕ ਬਰਤਨ ਦੇ ਵਿੱਚ ਸਰ੍ਹੋਂ ਦਾ ਤੇਲ ਲਾ ਲਵੋ ਅਤੇ ਉਸ ਨੂੰ ਚੰਗੀ ਤਰ੍ਹਾਂ ਗਰਮ ਕਰ ਲਵੋ।
ਉਸ ਤੋਂ ਬਾਅਦ ਇਸ ਵਿੱਚ ਬਬੂਲ ਦੀਆਂ ਫਲੀਆਂ ਪਾ ਲਵੋ ਟੀਨਾ ਨੂੰ ਚੰਗੀ ਤਰ੍ਹਾਂ ਗਰਮ ਕਰ ਲਵੋ ਅਤੇ ਭੁੰਨ ਲਵੋ। ਇਸ ਤੋਂ ਬਾਅਦ ਇਸ ਤੇਲ ਨੂੰ ਕੁਝ ਸਮੇਂ ਲਈ ਠੰਡਾ ਹੋਣ ਲਈ ਰੱਖ ਦਿਓ ਇਸ ਤੋਂ ਬਾਅਦ ਫਿਰ ਇਸ ਨੂੰ ਪੁਣ ਲਓ। ਹੁਣ ਇਸ ਤੇਲ ਨੂੰ ਇੱਕ ਅਲੱਗ ਬਰਤਨ ਵਿੱਚ ਕੱਢ ਲਵੋ ਅਤੇ ਇਸ ਨਾਲ ਮਾਲਿਸ਼ ਕਰੋ ਅਜਿਹਾ ਕਰਨ ਨਾਲ ਬਹੁਤ ਜ਼ਿਆਦਾ ਫ਼ਾਇਦਾ ਹੋਵੇਗਾ ਅਤੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਰਾਹਤ ਮਿਲੇਗੀ।
ਇਸ ਤੋਂ ਇਲਾਵਾ ਜੋੜਾਂ ਦੇ ਦਰਦ ਤੋਂ ਜਲਦ ਛੁਟਕਾਰਾ ਪਾਉਣ ਲਈ ਬਬੂਲ ਦੀਆਂ ਫਲੀਆਂ ਨੂੰ ਚੰਗੀ ਤਰ੍ਹਾਂ ਸੁਕਾ ਲਵੋ ਅਤੇ ਇਸ ਤੋਂ ਬਾਅਦ ਇਨ੍ਹਾਂ ਨੂੰ ਪੀਸ ਕੇ ਪਾਊਡਰ ਦੇ ਰੂਪ ਵਿਚ ਤਿਆਰ ਕਰ ਲਓ ਅਤੇ ਇਸ ਪਾਊਡਰ ਦੀ ਰੋਜ਼ਾਨਾ ਵਰਤੋਂ ਕਰੋ ਅਜਿਹਾ ਕਰਨ ਨਾਲ ਵੀ ਬਹੁਤ ਜਲਦੀ ਫ਼ਾਇਦਾ ਹੋਵੇਗਾ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖੇ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ।
SwagyJatt Is An Indian Online News Portal Website