ਪੁਰਾਣੇ ਸਮੇਂ ਵਿੱਚ ਜ਼ਿਆਦਾਤਰ ਔਰਤਾਂ ਘਰ ਦੇ ਵਿੱਚ ਰਹਿ ਕੇ ਕੰਮ ਕਰਦੀਆਂ ਸਨ ਅਤੇ ਉਹ ਬਾਹਰੀਂ ਕਰਦੀਆਂ ਸਨ। ਜਿਸ ਕਾਰਨ ਜ਼ਿਆਦਾਤਰ ਔਰਤਾਂ ਅੰਮ੍ਰਿਤ ਵੇਲੇ ਉੱਠ ਕੇ ਪਰਮਾਤਮਾ ਦਾ ਨਾਮ ਲੈਂਦੀਆਂ ਸਨ। ਪਰ ਅੱਜ ਦੇ ਸਮੇਂ ਵਿਚ ਜ਼ਿਆਦਾਤਰ ਔਰਤਾਂ ਘਰੇਲੂ ਕੰਮ ਦੇ ਨਾਲ-ਨਾਲ ਬਾਹਰ ਨੌਕਰੀ ਕਰਦੀਆਂ ਹਨ ਜਿਸ ਕਾਰਨ ਉਨ੍ਹਾਂ ਕੋਲ ਸਮੇਂ ਦੀ ਘਾਟ ਹੁੰਦੀ ਹੈ ਇਸ ਲਈ ਉਹ ਅਮ੍ਰਿਤ ਵੇਲੇ ਜ਼ਿਆਦਾਤਰ ਨਹੀਂ ਉੱਠ ਸਕਦੀਆਂ।
ਪਰ ਅਕਸਰ ਇਹ ਕਿਹਾ ਜਾਂਦਾ ਹੈ ਕਿ ਜਿਹੜੀਆਂ ਔਰਤਾਂ ਅੰਮ੍ਰਿਤ ਵੇਲੇ ਉੱਠ ਕੇ ਘਰ ਵਿੱਚ ਪਾਠ ਪੂਜਾ ਅਤੇ ਪਰਮਾਤਮਾ ਦਾ ਨਾਮ ਹੀ ਹਨ ਉਨ੍ਹਾਂ ਦੇ ਘਰ ਵਿਚ ਹਮੇਸ਼ਾ ਬਰਕਤ ਰਹਿੰਦੀ ਹੈ ਇਸ ਤੋਂ ਇਲਾਵਾ ਉਨ੍ਹਾਂ ਦੇ ਬੱਚੇ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਹਿਣੇ ਵਿਚ ਰਹਿੰਦੇ ਹਨ। ਇਸ ਤੋਂ ਇਲਾਵਾ ਕਈ ਵਾਰੀ ਔਰਤਾਂ ਵਹਿਮਾਂ-ਭਰਮਾਂ ਵਿਚ ਫੱਸ ਕੇ ਆਪਣੇ ਮੂਲ ਤੋਂ ਟੁੱਟੇ ਜਾਂਦੀਆਂ ਹਨ ਅਤੇ ਉਹ ਪਖੰਡੀਆਂ ਦੇ ਚੱਕਰਾਂ ਚ ਪੈ ਕੇ ਪ੍ਰਮਾਤਮਾ ਦਾ ਨਾਮ ਲੈਣਾ ਭੁੱਲ ਜਾਂਦੀਆ ਹਨ। ਜਿਸ ਕਾਰਨ ਉਨ੍ਹਾਂ ਨੂੰ ਕਈ ਵਾਰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਪਰ ਅਸਲ ਦੇ ਵਿਚ ਜੇਕਰ ਸੱਚੇ ਮਨ ਨਾਲ ਜੋ ਵੀ ਅਰਦਾਸ ਕੀਤੀ ਜਾਂਦੀ ਹੈ ਉਹ ਹਮੇਸ਼ਾ ਪੂਰੀ ਹੁੰਦੀ ਹੈ ਅਤੇ ਉਸ ਨਾਲ ਹੀ ਪਾਰ ਉਤਾਰਾ ਹੁੰਦਾ ਹੈ। ਇਸ ਲਈ ਹਮੇਸ਼ਾ ਅੰਮ੍ਰਿਤ ਵੇਲੇ ਉਠ ਕੇ ਪਰਮਾਤਮਾ ਦਾ ਨਾਮ ਲੈਣਾ ਚਾਹੀਦਾ ਹੈ। ਕਿਉਂਕਿ ਅਜਿਹਾ ਕਰਨ ਨਾਲ ਕੋਈ ਨੁਕਸਾਨ ਨਹੀਂ ਹੁੰਦਾ ਸਗੋਂ ਹਰ ਪਾਸੇ ਫਾਇਦਾ ਇਹ ਹੁੰਦਾ ਹੈ।
ਇਸ ਤੋਂ ਇਲਾਵਾ ਜੇਕਰ ਪਰਮਾਤਮਾ ਦਾ ਨਾਮ ਲੈ ਕੇ ਕੋਈ ਵੀ ਕੰਮ ਸ਼ੁਰੂ ਕੀਤਾ ਜਾਂਦਾ ਹੈ ਤਾਂ ਉਸ ਕੰਮ ਦੇ ਵਿਚ ਕਦੇ ਵੀ ਰੁਕਾਵਟ ਨਹੀਂ ਆਉਂਦੀ ਅਤੇ ਉਹ ਹਮੇਸ਼ਾ ਪੂਰਾ ਹੁੰਦਾ ਹੈ ਅਤੇ ਉਸ ਵਿੱਚ ਬਰਕਤ ਰਹਿੰਦੀ ਹੈ। ਇਸ ਤੋਂ ਇਲਾਵਾ ਘਰ ਦੇ ਵਿਚ ਹਮੇਸ਼ਾ ਸ਼ਾਂਤੀ ਬਣੀ ਰਹਿੰਦੀ ਹੈ ਅਤੇ ਘਰ ਵਿਚ ਹਰ ਕੰਮ ਵਿਚ ਲਾਭ ਹੁੰਦਾ ਹੈ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡੀਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ।
SwagyJatt Is An Indian Online News Portal Website