Breaking News

ਡੇਂਗੂ ਤੇ ਮਲੇਰੀਆ ਦੇ ਬੁਖਾਰ ਤੋ ਬਚੋ ਇਸ ਘਰੇਲੂ ਨੁਸਖੇ ਨਾਲ

ਪਿਛਲੇ ਕੁਝ ਸਮੇਂ ਤੋਂ ਡੇਂਗੂ ਅਤੇ ਮਲੇਰੀਆ ਵਰਗੇ ਬੁਖਾਰ ਜਾਂ ਵਾਇਰਲ ਇਨਫੈਕਸ਼ਨ ਲਗਾਤਾਰ ਵਧਦੇ ਜਾ ਰਹੇ ਹਨ। ਇਨ੍ਹਾਂ ਦੇ ਪਿੱਛੇ ਬਹੁਤ ਸਾਰੇ ਕਾਰਨ ਹਨ ਜਿਵੇਂ ਗੰਦਗੀ ਜਾਂ ਬਰਸਾਤ ਦੇ ਮੌਸਮ ਵਿਚ ਜਮ੍ਹਾਂ ਹੋਇਆ ਮੀਂਹ ਦਾ ਪਾਣੀ ਆਦਿ।ਜਿਨ੍ਹਾਂ ਕਾਰਨ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਬੁਖਾਰਾ ਦੇ ਕਾਰਨ ਕਈ ਵਾਰੀ ਸਰੀਰ ਅੰਦਰੂਨੀ ਤੌਰ ਤੇ ਕਮਜ਼ੋਰ ਹੋ ਜਾਂਦਾ ਹੈ ਜਿਸ ਕਾਰਨ ਸਰੀਰ ਵਿਚ ਬੀਮਾਰੀਆਂ ਨਾਲ ਲੜਨ ਦੀ ਤਾਕਤ ਨਹੀਂ ਰਹਿੰਦੀ।

ਬਹੁਤ ਸਾਰੇ ਲੋਕ ਇਨਾਂ ਤੋਂ ਰਾਹਤ ਪਾਉਣ ਲਈ ਵੱਖ-ਵੱਖ ਤਰ੍ਹਾਂ ਦੀਆਂ ਦਵਾਈਆਂ ਦੀ ਵਰਤੋਂ ਕਰਦੇ ਹਨ ਪਰ ਲਗਾਤਾਰ ਦਵਾਈਆਂ ਦੀ ਵਰਤੋਂ ਕਰਨ ਨਾਲ ਕਮਜ਼ੋਰੀ ਵਧ ਜਾਂਦੀ ਹੈ। ਇਸ ਲਈ ਜ਼ਿਆਦਾ ਤੋਂ ਜ਼ਿਆਦਾ ਘਰੇਲੂ ਨੁਸਖਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ।

ਕਿਉਂਕਿ ਘਰੇਲੂ ਨੁਸਖਿਆਂ ਦੀ ਵਰਤੋਂ ਕਰਨ ਨਾਲ ਕੋਈ ਸਾਈਡ ਇਫ਼ੈਕਟ ਨਹੀ ਹੁੰਦਾ।ਇਸ ਤੋਂ ਇਲਾਵਾ ਡੇਂਗੂ ਅਤੇ ਮਲੇਰੀਆ ਬੁਖਾਰ ਤੋਂ ਛੁਟਕਾਰਾ ਪਾਉਣ ਲਈ ਅਤੇ ਇਸ ਘਰੇਲੂ ਨੁਸਖੇ ਨੂੰ ਬਣਾਉਣ ਲਈ ਸਮੱਗਰੀ ਦੇ ਰੂਪ ਵਿੱਚ ਨੀਲਗਿਰੀ ਦਾ ਤੇਲ, ਪੇਪਰਮਿੰਟ ਦਾ ਤੇਲ, ਲੌਂਗਾਂ ਦਾ ਤੇਲ, ਨਾਰੀਅਲ ਦਾ ਤੇਲ, ਵਟਾਮਿਨ ਈ ਦੇ ਕੈਪਸੂਲ ਅਤੇ ਨਿੰਮ ਦਾ ਤੇਲ ਚਾਹੀਦਾ ਹੈ।

ਹੁਣ ਸਭ ਤੋਂ ਪਹਿਲਾਂ ਇਨ੍ਹਾਂ ਸਾਰਿਆਂ ਨੂੰ ਇੱਕ ਬਰਤਨ ਵਿੱਚ ਇਕੱਠਾ ਕਰ ਲਵੋ ਅਤੇ ਇਨ੍ਹਾਂ ਨੂੰ ਚੰਗੀ ਤਰ੍ਹਾਂ ਮਿਲਾ ਲਵੋ। ਹੁਣ ਇਸ ਘਰੇਲੂ ਨੁਸਖੇ ਨੂੰ ਆਪਣੇ ਪੂਰੇ ਸ਼ਰੀਰ ਉਤੇ ਲਗਾ ਲਵੋ ਅਤੇ ਇਸ ਨਾਲ ਮਾਲਿਸ਼ ਕਰੋ। ਇਸ ਨੁਸਖ਼ੇ ਦੀ ਵਰਤੋਂ ਕਰਨ ਨਾਲ ਮੱਛਰਾਂ ਤੋਂ ਆਸਾਨੀ ਨਾਲ ਰਾਹਤ ਮਿਲ ਜਾਵੇਗੀ ਅਤੇ ਮੱਛਰ ਨਜ਼ਦੀਕ ਨਹੀਂ ਆਉਣਗੇ।

ਇਹ ਗੱਲ ਦਾ ਧਿਆਨ ਰੱਖਣਾ ਹੈ ਕਿ ਇਸ ਘਰੇਲੂ ਨੁਸਖੇ ਦੀ ਵਰਤੋਂ ਹਰ ਰਾਤ ਨੂੰ ਸੌਣ ਤੋਂ ਪਹਿਲਾਂ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਰੋਜ਼ਾਨਾ ਲਗਾਤਾਰ ਇਸ ਘਰੇਲੂ ਨੁਸਖੇ ਦੀ ਵਰਤੋਂ ਕਰਦੇ ਰਹਿਣ ਨਾਲ ਬਹੁਤ ਫਾਇਦਾ ਹੋਵੇਗਾ। ਇਸ ਤੋਂ ਇਲਾਵਾ ਪਰਹੇਜ ਜ਼ਰੂਰ ਰੱਖਣੇ ਚਾਹੀਦੇ ਹਨ।ਇਸ ਨੂੰ ਆਪਣੇ ਨਜ਼ਦੀਕ ਸਾਫ਼-ਸਫ਼ਾਈ ਰੱਖਣੀ ਚਾਹੀਦੀ ਹੈ ਕਿਉਂਕਿ ਗੰਦਗੀ ਦੇ ਕਾਰਨ ਬੀਮਾਰੀਆਂ ਹਨ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡੀਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖ਼ਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਮਿਲੇਗੀ

Check Also

ਰਾਸ਼ੀਆਂ ਦੀ ਕਿਸਮਤ 22 ਫਰਵਰੀ 2026 ਨੂੰ ਸੂਰਜ ਦੀ ਤਰ੍ਹਾਂ ਚਮਕੇਗੀ, ਮੇਖ ਤੋਂ ਮੀਨ ਤੱਕ ਦੀ ਸਥਿਤੀ ਪੜ੍ਹੋ।

ਮੇਖ– ਸਫਲਤਾ ਪ੍ਰਾਪਤ ਕਰਨ ਲਈ ਤੁਹਾਨੂੰ ਸਖਤ ਮਿਹਨਤ ਕਰਨੀ ਪਵੇਗੀ। ਲੇਖਾ ਆਦਿ ਵਰਗੇ ਬੌਧਿਕ ਕੰਮਾਂ …

Leave a Reply

Your email address will not be published. Required fields are marked *