Breaking News

ਸਵੇਰੇ ਖਾਲੀ ਪੇਟ 2 ਕਾਲੀ ਮਿਰਚ ਖਾ ਲਵੋ ਜੜ੍ਹ ਤੋਂ ਖਤਮ ਹੋ ਜਾਉਂਗੇ ਇਹ 3 ਬਿਮਾਰੀ

ਸਰਦੀਆਂ ਦੇ ਮੌਸਮ ਵਿੱਚ ਆ ਮ ਹੀ ਖਾਂਸੀ ਅਤੇ ਜ਼ੁਕਾਮ ਵਰਗੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰ ਖਾਂਸੀ ਅਤੇ ਜ਼ੁਕਾਮ ਵਰਗੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਪਾਉਣ ਲਈ ਇਸ ਘਰੇਲੂ ਨੁਸਖਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ ਇਸ ਲਈ ਸਮੱਗਰੀ ਦੇ ਰੂਪ ਵਿੱਚ ਅੱਧਾ ਚਮਚ ਕਾਲੀ ਮਿਰਚ ਦਾ ਪਾਊਡਰ ਅਤੇ ਅੱਧਾ ਚਮਚ ਸ਼ਹਿਦ ਚਾਹੀਦਾ ਹੈ। ਹੁਣ ਇਨ੍ਹਾਂ ਦੋਹਾਂ ਨੂੰ ਮਿਲਾ ਲਵੋ ਅਤੇ ਇਨ੍ਹਾਂ ਦੀ ਵਰਤੋਂ ਕਰੋ ਲਗਾਤਾਰ ਇਸ ਦੀ ਵਰਤੋਂ ਕਰਨ ਨਾਲ ਬਹੁਤ ਜ਼ਿਆਦਾ ਫ਼ਾਇਦਾ ਹੋਵੇਗਾ।

ਇਸ ਤੋਂ ਇਲਾਵਾ ਕਈ ਵਾਰ ਤਲੇ ਹੋਏ ਭੋਜਨ ਖਾਣ ਕਾਰਨ ਪੇਟ ਦੇ ਵਿੱਚ ਗੈਸ ਹੋ ਜਾਂਦੀ ਹੈ ਜਿਸ ਤੋਂ ਛੁਟਕਾਰਾ ਪਾਉਣ ਲਈ ਇਸ ਘਰੇਲੂ ਨੁਸਖੇ ਨੂੰ ਵਰਤਣਾ ਚਾਹੀਦਾ ਹੈ।ਇਸ ਲਈ ਇਕ ਗਿਲਾਸ ਪਾਣੀ ਲੈ ਲਵੋ ਉਸ ਵਿੱਚ ਅੱਧਾ ਚਮਚ ਨਿੰਬੂ ਦਾ ਰਸ ਪਾ ਲਵੋ ਅਤੇ ਅੱਧਾ ਚਮਚ ਕਾਲੀ ਮਿਰਚ ਦਾ ਪਾਊਡਰ ਪਾ ਲਵੋ ਹੁਣ ਇਨ੍ਹਾਂ ਨੂੰ ਚੰਗੀ ਤਰ੍ਹਾਂ ਮਿਲਾਓ ਅਤੇ ਇਨ੍ਹਾਂ ਦੀ ਵਰਤੋਂ ਕਰੋ ਅਜਿਹਾ ਕਰਨ ਨਾਲ ਗੈਸ ਤੋਂ ਛੁਟਕਾਰਾ ਮਿਲਦਾ ਹੈ।

ਇਸ ਤੋਂ ਇਲਾਵਾ ਜੇਕਰ ਤੁਹਾਡੇ ਗਲੇ ਦੇ ਵਿੱਚ ਪ੍ਰੇਸ਼ਾਨੀਆਂ ਹਨ ਤਾਂ ਇਨ੍ਹਾਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਪਾਉਣ ਲਈ ਇਸ ਘਰੇਲੂ ਨੁਸਖੇ ਨੂੰ ਵਰਤਣਾ ਚਾਹੀਦਾ ਹੈ ਜਿਸ ਲਈ ਸਮੱਗਰੀ ਦੇ ਰੂਪ ਵਿੱਚ ਦੇਸੀ ਘਿਓ, ਮਿਸ਼ਰੀ ਅਤੇ ਕਾਲੀ ਮਿਰਚ ਦਾ ਪਾਊਡਰ ਚਾਹੀਦਾ ਹੈ।ਹੁਣ ਇਨ੍ਹਾਂ ਤਿੰਨਾਂ ਨੂੰ ਮਿਲਾ ਕੇ ਇਨ੍ਹਾਂ ਦੀ ਵਰਤੋਂ ਕਰੋ ਲਗਾਤਾਰ ਇਸ ਦੀ ਵਰਤੋਂ ਕਰਨ ਨਾਲ ਬਹੁਤ ਫ਼ਾਇਦਾ ਹੋਵੇਗਾ। ਇਸ ਤੋਂ ਇਲਾਵਾ ਚਮੜੀ ਦੇ ਰੋਗਾਂ ਤੋਂ ਛੁਟਕਾਰਾ ਪਾਉਣ ਲਈ ਸਭ ਤੋਂ ਪਹਿਲਾਂ ਕਾਲੀ ਮਿਰਚ ਦਾ ਪਾਊਡਰ ਲੈ ਲਵੋ।

ਹੁਣ ਇਸ ਵਿੱਚ ਦੇਸੀ ਘਿਓ ਪਾ ਕੇ ਉਸ ਨੂੰ ਚੰਗੀ ਤਰ੍ਹਾਂ ਮਿਲਾ ਲਵੋ ਅਤੇ ਲਗਾਤਾਰ ਇਸ ਦੀ ਵਰਤੋਂ ਕਰਨ ਨਾਲ ਬਹੁਤ ਫ਼ਾਇਦਾ ਹੋਵੇਗਾ। ਇਸ ਤੋਂ ਇਲਾਵਾ ਪੇਟ ਦੇ ਰੋਗਾਂ ਤੋਂ ਛੁਟਕਾਰਾ ਪਾਉਣ ਲਈ ਕਾਲੀ ਮਿਰਚ ਗਏ ਪਾਊਡਰ ਵਿੱਚ ਦੇਸੀ ਘਿਓ ਮਿਲਾ ਕੇ ਉਸ ਨੂੰ ਵਰਤੋਂ ਅਜਿਹਾ ਕਰਨ ਨਾਲ ਪੇਟ ਸੰਬੰਧੀ ਹਰ ਤਰ੍ਹਾਂ ਦੇ ਰੋਗਾਂ ਤੋਂ ਰਾਹਤ ਮਿਲੀ ਹੈ।

ਇਸ ਤੋਂ ਇਲਾਵਾ ਖੁਜਲੀ ਅਤੇ ਹੋਰ ਪਰੇਸ਼ਾਨੀਆਂ ਤੋਂ ਛੁਟਕਾਰਾ ਪਾਉਣ ਲਈ ਅੱਧਾ ਚਮਚ ਖੰਡ ਇਕ ਚਮਚ ਜੀਰਾ ਅਤੇ ਇੱਕ ਚਮਚ ਕਾਲੀ ਮਿਰਚ ਦਾ ਪਾਊਡਰ ਚਾਹੀਦਾ ਹੈ ਹੁਣ ਇਨ੍ਹਾਂ ਨੂੰ ਮਿਲਾ ਕੇ ਇਨ੍ਹਾਂ ਦੀ ਵਰਤੋਂ ਕਰੋ ਅਜਿਹਾ ਕਰਨ ਨਾਲ ਬਹੁਤ ਲਾਭ ਹੁੰਦਾ ਹੈ।ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲਈ ਇਸ ਵੀਡਿਓ ਨੂੰ ਜ਼ਰੂਰ ਦੇਖੋ। ਇਸ ਵੀਡੀਓ ਦੇ ਰਾਹੀਂ ਕੁਝ ਹੋਰ ਘਰੇਲੂ ਨੁਸਖਿਆਂ ਨੂੰ ਬਣਾਉਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਮਿਲੇਗੀ

Check Also

ਰਾਸ਼ੀਆਂ ਦੀ ਕਿਸਮਤ 22 ਫਰਵਰੀ 2026 ਨੂੰ ਸੂਰਜ ਦੀ ਤਰ੍ਹਾਂ ਚਮਕੇਗੀ, ਮੇਖ ਤੋਂ ਮੀਨ ਤੱਕ ਦੀ ਸਥਿਤੀ ਪੜ੍ਹੋ।

ਮੇਖ– ਸਫਲਤਾ ਪ੍ਰਾਪਤ ਕਰਨ ਲਈ ਤੁਹਾਨੂੰ ਸਖਤ ਮਿਹਨਤ ਕਰਨੀ ਪਵੇਗੀ। ਲੇਖਾ ਆਦਿ ਵਰਗੇ ਬੌਧਿਕ ਕੰਮਾਂ …

Leave a Reply

Your email address will not be published. Required fields are marked *